ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਵਿੱਚ ਸਾਡੀ ਸਰਕਾਰ ਬਣਨ ਤੋਂ ਬਾਅਦ ਪੰਜਾਬ ਸਰਕਾਰ ਦੇ ਕਿਸੇ ਵੀ ਦਫ਼ਤਰ ਵਿੱਚ ਮੁੱਖ ਮੰਤਰੀ ਜਾਂ ਕਿਸੇ ਆਗੂ ਦੀ ਤਸਵੀਰ ਨਹੀਂ ਲਗਾਈ ਜਾਵੇਗੀ। ਦਫ਼ਤਰਾਂ ਵਿੱਚ ਸਿਰਫ਼ ਬਾਬਾ ਸਾਹਿਬ ਅੰਬੇਡਕਰ ਅਤੇ ਸ਼ਹੀਦ ਭਗਤ ਸਿੰਘ …
Read More »