ਨਵੀਂ ਦਿੱਲੀ- ਦਿੱਲੀ ਹਾਈ ਕੋਰਟ ਨੇ ਵੀਰਵਾਰ ਨੂੰ ਦਿੱਲੀ ‘ਚ ਰਾਸ਼ਨ ਦੀ ਡੋਰ ਸਟੈਪ ਡਿਲੀਵਰੀ ਲਈ ਕੇਜਰੀਵਾਲ ਸਰਕਾਰ ਦੀ ਅਭਿਲਾਸ਼ੀ ਯੋਜਨਾ ‘ਤੇ ਰੋਕ ਲਗਾ ਦਿੱਤੀ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਵੱਡਾ ਝਟਕਾ ਲੱਗਾ ਹੈ। ਹਾਈ ਕੋਰਟ ਨੇ ਮੁੱਖ ਮੰਤਰੀ ਦੀ ਘਰ-ਘਰ ਰਾਸ਼ਨ ਯੋਜਨਾ ਨੂੰ ਚੁਣੌਤੀ ਦੇਣ ਵਾਲੀਆਂ ਰਾਸ਼ਨ …
Read More »