ਆਮਤੌਰ ‘ਤੇ ਐਂਬੂਲੈਂਸ ਦੀ ਵਰਤੋਂ ਮਰੀਜ਼ਾਂ ਨੂੰ ਜਲਦੀ ਤੋਂ ਜਲਦੀ ਹਸਪਤਾਲ ਪਹੁੰਚਾਉਣ ਲਈ ਹੁੰਦੀ ਹੈ ਪਰ ਇਨ੍ਹੀਂ ਦਿਨੀਂ ਇਰਾਨ ਦੀ ਰਾਜਧਾਨੀ ‘ਚ ਅਨੋਖਾ ਹੀ ਨਜ਼ਾਰਾ ਦੇਖਣ ਨੂੰ ਮਿਲ ਰਿਹਾ ਹੈ। ਇੱਥੋਂ ਦੇ ਅਮੀਰ ਲੋਕ ਟਰੈਫਿਕ ਤੋਂ ਛੁਟਕਾਰਾ ਪਾਉਣ ਲਈ ਐਂਬੂਲੈਂਸ ਦਾ ਧੜੱਲੇ ਨਾਲ ਇਸਤੇਮਾਲ ਕਰ ਰਹੇ ਹਨ। ਨਿਊਯਾਰਕ ਟਾਈਮਸ ਦੀ …
Read More »