ਮਾਸਕੋ: ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਬਾਲਟਿਕ ਸਾਗਰ ਵਿੱਚ ਨੋਰਡ ਸਟ੍ਰੀਮ ਕੁਦਰਤੀ ਗੈਸ ਪਾਈਪਲਾਈਨ ਪ੍ਰਣਾਲੀ ਵਿੱਚ ਧਮਾਕੇ ਲਈ ਜਰਮਨੀ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਇਸ ਤੋਂ ਇਲਾਵਾ, ਉਹ ਤਾਅਨਾ ਮਾਰਦੇ ਹਨ ਕਿ ਜਰਮਨੀ ਇਸ ਸਮੇਂ ਇੱਕ ਆਜ਼ਾਦ ਦੇਸ਼ ਵਾਂਗ ਕੰਮ ਨਹੀਂ ਕਰ ਰਿਹਾ ਹੈ। ਪੁਤਿਨ ਨੇ ਕਿਹਾ ਕਿ ਜਰਮਨੀ ਅਜੇ …
Read More »ਅਮਰੀਕਾ ਦੇ 6.9 ਟ੍ਰਿਲੀਅਨ ਡਾਲਰ ਦੇ ਬਜਟ ਵਿੱਚ ਅਮੀਰਾਂ ਤੋਂ ਹੋਰ ਟੈਕਸ ਵਸੂਲਣ ਦਾ ਪ੍ਰਸਤਾਵ
ਵਾਸ਼ਿੰਗਟਨ: ਅਮਰੀਕੀ ਰਾਸ਼ਟਰਪਤੀ ਜੋ ਬਾਇਡਨ ਨੇ ਸਾਲ 2024 ਲਈ 6.9 ਟ੍ਰਿਲੀਅਨ ਡਾਲਰ ਦਾ ਸਾਲਾਨਾ ਬਜਟ ਪੇਸ਼ ਕੀਤਾ ਹੈ। ਅਮੀਰਾਂ ‘ਤੇ ਟੈਕਸ ਵਧਾਉਣ ਦੇ ਨਾਲ-ਨਾਲ ਬਜਟ ‘ਚ ਸਮਾਜਿਕ ਸਰੋਕਾਰਾਂ ‘ਤੇ ਵੱਡੇ ਪੱਧਰ ‘ਤੇ ਖਰਚ ਅਤੇ ਬੁਨਿਆਦੀ ਢਾਂਚੇ ਦੇ ਨਿਰਮਾਣ ‘ਚ ਨਿਵੇਸ਼ ਦਾ ਪ੍ਰਸਤਾਵ ਕੀਤਾ ਗਿਆ ਹੈ। ਬਜਟ ਤਜਵੀਜ਼ਾਂ ਵਿਚ ਸਭ ਤੋਂ …
Read More »ਮਸ਼ਹੂਰ ਕਬੱਡੀ ਪ੍ਰਮੋਟਰ ਜਸਦੇਵ ਗੋਲਾ ਦੀ ਸੜਕ ਹਾਦਸੇ ’ਚ ਹੋਈ ਮੌ/ਤ
ਸਮਰਾਲਾ : ਅੰਤਰਰਾਸ਼ਟਰੀ ਪੱਧਰ ’ਤੇ ਮਸ਼ਹੂਰ ਕਬੱਡੀ ਪ੍ਰਮੋਟਰ ਅਮਰੀਕਾ ਰਹਿੰਦੇ ਪਰਵਾਸੀ ਭਾਰਤੀ ਜਸਦੇਵ ਸਿੰਘ ਗੋਲਾ ਦੀ ਦੇਰ ਰਾਤ ਸਮਰਾਲਾ ਨੇੜੇ ਸੜਕ ਹਾਦਸੇ ‘ਚ ਮੌਤ ਹੋ ਗਈ। ਜਸਦੇਵ ਸਿੰਘ ਅਮਰੀਕਾ ‘ਚ ਰਹਿ ਰਹੇ ਸਨ ਅਤੇ ਸਮਰਾਲਾ ਵਿਖੇ ਹੋਣ ਵਾਲੇ ਸਾਲਾਨਾ ਕਬੱਡੀ ਕੱਪ ਵਿੱਚ ਭਾਗ ਲੈਣ ਲਈ ਆਏ ਸਨ। ਉਹ ਆਪਣੀ ਇਨੋਵਾ ਕਾਰ …
Read More »ਜੋਅ ਬਾਇਡਨ ਦੀ ਛਾਤੀ ਤੋਂ ਹਟਾਇਆ ਗਿਆ ਕੈਂਸਰ ਦਾ ਜ਼ਖ਼ਮ
ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਦੀ ਛਾਤੀ ’ਤੇ ਬਣੇ ਜ਼ਖਮ ਬੇਸਲ ਸੈੱਲ ਕਾਰਸੀਨੋਮਾ ਨੂੰ 16 ਫਰਵਰੀ ਨੂੰ ਸਫਲਤਾਪੂਰਵਕ ਹਟਾ ਦਿੱਤਾ ਗਿਆ। ਇਹ ਇਕ ਤਰ੍ਹਾਂ ਦਾ ਚਮੜੀ ਦਾ ਕੈਂਸਰ ਹੈ। ਵ੍ਹਾਈਟ ਹਾਊਸ ਦੇ ਡਾਕਟਰ ਕੇਵਿਨ ਓਕਾਨਰ ਨੇ ਦੱਸਿਆ ਕਿ 16 ਫਰਵਰੀ ਨੂੰ ਰਾਸ਼ਟਰਪਤੀ ਦੀ ਸਰੀਰਕ ਜਾਂਚ ਦੌਰਾਨ ਕੈਂਸਰ ਦੇ ਸਾਰੇ ਟਿਸ਼ੂ …
Read More »ਅਮਰੀਕੀ ਸਰਹੱਦੀ ਅਧਿਕਾਰੀਆਂ ਨੇ ਦੋ ਭਾਰਤੀ ਨਾਗਰਿਕਾਂ ਸਮੇਤ ਪੰਜ ਲੋਕਾਂ ਨੂੰ ਕੀਤਾ ਗ੍ਰਿਫਤਾਰ
ਨਿਊਯਾਰਕ: ਅਮਰੀਕਾ ਦੇ ਸਰਹੱਦੀ ਅਧਿਕਾਰੀਆਂ ਨੇ ਕਿਸ਼ਤੀ ਰਾਹੀਂ ਕੈਨੇਡਾ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਦੇਸ਼ ਵਿੱਚ ਦਾਖਲ ਹੋਣ ਦੇ ਦੋਸ਼ ਵਿੱਚ ਦੋ ਭਾਰਤੀ ਨਾਗਰਿਕਾਂ ਸਮੇਤ ਪੰਜ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਅਮਰੀਕੀ ਸਰਹੱਦੀ ਗਸ਼ਤੀ ਅਧਿਕਾਰੀਆਂ ਨੇ ਇਨ੍ਹਾਂ ਪੰਜ ਵਿਦੇਸ਼ੀ ਨਾਗਰਿਕਾਂ ਨੂੰ ਮਿਸ਼ੀਗਨ ਸੂਬੇ ਦੇ ਐਲਗੋਨੇਕ ਨੇੜੇ ਤਸਕਰੀ ਦੀ ਕੋਸ਼ਿਸ਼ ਦੌਰਾਨ ਗ੍ਰਿਫਤਾਰ …
Read More »ਅਮਰੀਕਾ ‘ਚ ਸੜਕ ਹਾਦਸੇ ‘ਚ ਪੰਜਾਬਣ ਦੀ ਮੌਤ
ਨਿਊਜ਼ ਡੈਸਕ: ਅਮਰੀਕਾ ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਹਲਕਾ ਵਿਧਾਇਕ ਉੜਮੁੜ ਟਾਂਡਾ ਜਸਵੀਰ ਸਿੰਘ ਰਾਜਾ ਗਿੱਲ ਦੀ ਅਮਰੀਕਾ ਵਿੱਚ ਰਹਿੰਦੀ ਭਾਣਜੀ ਗੁਰਜੋਤ ਕੌਰ ਪੁੱਤਰੀ ਬਲਵੀਰ ਸਿੰਘ ਦੀ ਅਚਾਨਕ ਸੜਕ ਹਾਦਸੇ ‘ਚ ਮੌਤ ਹੋ ਗਈ। ਖਬਰ ਮਿਲਦਿਆਂ ਇਲਾਕੇ ਚ ਸੋਗ ਦੀ ਲਹਿਰ ਪਸਰ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਵਿਧਾਇਕ …
Read More »TikTok ‘ਤੇ ਕੈਨੇਡਾ ਦੀ ਵੱਡੀ ਕਾਰਵਾਈ, ਸਰਕਾਰੀ ਡਿਵਾਈਸਾਂ ‘ਤੇ ਵੀਡੀਓ ਐਪ ‘ਤੇ ਪਾਬੰਦੀ
ਨਿਊਜ਼ ਡੈਸਕ: ਕੈਨੇਡੀਅਨ ਸਰਕਾਰ ਨੇ ਸ਼ਾਰਟ-ਫਾਰਮ ਵੀਡੀਓ ਐਪ TikTok ਨੂੰ ਅਧਿਕਾਰਤ ਇਲੈਕਟ੍ਰਾਨਿਕ ਡਿਵਾਈਸਾਂ ਤੋਂ ਬਲੌਕ ਕਰ ਦਿੱਤਾ ਹੈ। ਸਰਕਾਰ ਨੇ ਸਾਈਬਰ ਸੁਰੱਖਿਆ ਚਿੰਤਾਵਾਂ ਦੇ ਮੱਦੇਨਜ਼ਰ ਸ਼ਾਰਟ-ਫਾਰਮ ਵੀਡੀਓ ਐਪ ‘ਤੇ ਪਾਬੰਦੀਆਂ ਦਾ ਐਲਾਨ ਕੀਤਾ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਪਾਬੰਦੀ ਮੰਗਲਵਾਰ ਤੋਂ ਲਾਗੂ ਹੋਵੇਗੀ। ਕੈਨੇਡਾ ਸਕੱਤਰੇਤ ਦੇ ਖਜ਼ਾਨਾ ਬੋਰਡ ਦੇ ਇੱਕ …
Read More »ਨਵੀਆਂ ਗੈਰ-ਕਾਨੂੰਨੀ ਪਾਬੰਦੀਆਂ ਲਗਾ ਕੇ ਅਮਰੀਕਾ ਕਰ ਰਿਹਾ ਹੈ ‘ਦਾਦਾਗਿਰੀ’ : ਚੀਨ
ਬੀਜਿੰਗ: ਚੀਨ ਨੇ ਸੋਮਵਾਰ ਨੂੰ ਅਮਰੀਕਾ ‘ਤੇ ਚੀਨੀ ਕੰਪਨੀਆਂ ‘ਤੇ ਨਵੀਆਂ ਗੈਰ-ਕਾਨੂੰਨੀ ਪਾਬੰਦੀਆਂ ਲਗਾ ਕੇ ਸਪੱਸ਼ਟ ਤੌਰ ‘ਤੇ ‘ਦਾਦਾਗੀਰੀ ਅਤੇ ਦੋਹਰੇ ਮਾਪਦੰਡ’ ਦਾ ਪ੍ਰਦਰਸ਼ਨ ਕਰਨ ਦਾ ਦੋਸ਼ ਲਗਾਇਆ ਹੈ। ਚੀਨ ਅਨੁਸਾਰ ਇਹ ਪਾਬੰਦੀਆਂ ਰੂਸ ਦੇ ਵੈਗਨਰ ਗਰੁੱਪ ਦੇ ਖਿਲਾਫ ਅਮਰੀਕਾ ਦੀ ਕਾਰਵਾਈ ਦੇ ਹਿੱਸੇ ਵਜੋਂ ਲਗਾਈਆਂ ਗਈਆਂ ਹਨ ਜੋ ਕੰਪਨੀਆਂ …
Read More »ਅਮਰੀਕਾ ‘ਚ ਬਰਫੀਲੇ ਤੂਫਾਨ ਦਾ ਕਹਿਰ ਜਾਰੀ, 1600 ਤੋਂ ਵੱਧ ਉਡਾਣਾਂ ਰੱਦ
ਨਿਊਜ਼ ਡੈਸਕ: ਅਮਰੀਕਾ ਦੇ ਕਈ ਇਲਾਕੇ ਇਨ੍ਹੀਂ ਦਿਨੀਂ ਭਾਰੀ ਬਰਫੀਲੇ ਤੂਫਾਨ ਦਾ ਸਾਹਮਣਾ ਕਰ ਰਹੇ ਹਨ। ਇਸ ਕਾਰਨ ਏਅਰਲਾਈਨਸ ਦੀਆਂ 1000 ਤੋਂ ਵੱਧ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ ਜਦੋਂ ਕਿ 2000 ਤੋਂ ਵੱਧ ਉਡਾਣਾਂ ‘ਚ ਦੇਰੀ ਹੋਈ ਹੈ। ਉਡਾਣਾਂ ਰੱਦ ਹੋਣ ਦੇ ਨਾਲ-ਨਾਲ ਸੜਕੀ ਆਵਾਜਾਈ ਵੀ ਪ੍ਰਭਾਵਿਤ ਹੋਈ ਹੈ। …
Read More »ਅਮਰੀਕਾ ‘ਚ ਇਕ ਸਨਕੀ ਨੇ ਕੀਤੀ ਅੰਨ੍ਹੇਵਾਹ ਫਾਇਰਿੰਗ, ਸਾਬਕਾ ਪਤਨੀ ਸਮੇਤ 6 ਦੀ ਹੱਤਿਆ
ਅਰਕਾਬੁਤਲਾ: ਅਮਰੀਕਾ ਵਿੱਚ ਮਿਸੀਸਿਪੀ ਦੀ ਟੇਟ ਕਾਉਂਟੀ ਵਿੱਚ ਸਥਿਤ ਅਰਕਾਬੁਤਲਾ ਕਸਬੇ ਵਿੱਚ ਵੱਖ-ਵੱਖ ਥਾਵਾਂ ’ਤੇ 6 ਵਿਅਕਤੀਆਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਅਧਿਕਾਰੀਆਂ ਨੇ ਇਕ ਵਿਅਕਤੀ ‘ਤੇ ਹੱਤਿਆ ਦਾ ਦੋਸ਼ ਲਗਾਇਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਹੱਤਿਆ ਦੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਮਿਸੀਸਿਪੀ ਡਿਪਾਰਟਮੈਂਟ …
Read More »