ਚੰਡੀਗੜ੍ਹ : ਉੱਤਰੀ ਜ਼ੋਨਲ ਕੌਂਸਲ ਦੀ ਮੀਟਿੰਗ ਅੱਜ ਅੰਮ੍ਰਿਤਸਰ ਵਿੱਚ ਹੋਣ ਜਾ ਰਹੀ ਹੈ। ਮੀਟਿੰਗ ਦੀ ਪ੍ਰਧਾਨਗੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕਰਨਗੇ ਜਿਸ ਵਿੱਚ ਪੰਜਾਬ, ਹਰਿਆਣਾ, ਹਿਮਾਚਲ, ਰਾਜਸਥਾਨ, ਦਿੱਲੀ, ਜੰਮੂ ਕਸ਼ਮੀਰ, ਲੱਦਾਖ ਆਦਿ ਦੇ ਮੁੱਖ ਮੰਤਰੀ ਤੇ ਹੋਰ ਮੰਤਰੀ, ਅਧਿਕਾਰੀ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਪ੍ਰਸ਼ਾਸਕ ਜਾਂ ਰਾਜਪਾਲ ਸ਼ਾਮਿਲ …
Read More »NCP ਸੁਪਰੀਮੋ ਸ਼ਰਦ ਪਵਾਰ ਮਨੀਪੁਰ ‘ਤੇ ਅਮਿਤ ਸ਼ਾਹ ਦੁਆਰਾ ਬੁਲਾਈ ਗਈ ਸਰਬ ਪਾਰਟੀ ਬੈਠਕ ‘ਚ ਨਹੀਂ ਹੋਣਗੇ ਸ਼ਾਮਿਲ
ਨਿਊਜ਼ ਡੈਸਕ: ਨਵੀਂ ਦਿੱਲੀ ਵਿੱਚ ਅਮਿਤ ਸ਼ਾਹ ਵੱਲੋਂ ਬੁਲਾਈ ਗਈ ਮਨੀਪੁਰ ਬਾਰੇ ਸਰਬ ਪਾਰਟੀ ਮੀਟਿੰਗ ਵਿੱਚ ਐੱਨਸੀਪੀ ਸੁਪਰੀਮੋ ਸ਼ਰਦ ਪਵਾਰ ਸ਼ਾਮਿਲ ਨਹੀਂ ਹੋਣਗੇ। ਪਵਾਰ ਨੇ ਮਨੀਪੁਰ ਹਿੰਸਾ ‘ਤੇ ਚਰਚਾ ਕਰਨ ਲਈ ਮੀਟਿੰਗ ‘ਚ ਸ਼ਾਮਿਲ ਹੋਣ ਦੀ ਇੱਛਾ ਪ੍ਰਗਟਾਈ ਸੀ ਪਰ ਕੁਝ ਅਹਿਮ ਵਚਨਬੱਧਤਾਵਾਂ ਕਾਰਨ ਨਹੀਂ ਜਾ ਪਾਉਣਗੇ। ਉਨ੍ਹਾਂ ਨੇ ਐਨਸੀਪੀ …
Read More »SGPC ਵਫ਼ਦ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਸਿੱਖ ਸੰਸਥਾ ਦੇ ਇੱਕ ਸੀਨੀਅਰ ਵਫ਼ਦ ਨੇ ਨਵੀਂ ਦਿੱਲੀ ਵਿੱਚ ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਜਿੱਥੇ ਗੁਰਦੁਆਰਿਆਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ, ਉੱਥੇ ਹੀ ਸ਼੍ਰੋਮਣੀ ਕਮੇਟੀ ਬੋਰਡ ਬਾਰੇ …
Read More »ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਦੀ ਅੱਜ ਹੋਵੇਗੀ ਅੰਤਿਮ ਅਰਦਾਸ
ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅੱਜ ਅੰਤਿਮ ਅਰਦਾਸ ਹੈ। ਇਸ ਲਈ ਪਿੰਡ ਬਾਦਲ ਵਿੱਚ ਮਾਤਾ ਜਸਵੰਤ ਕੌਰ ਮੈਮੋਰੀਅਲ ਸਕੂਲ ਵਿੱਚ ਪੰਡਾਲ ਲਾਇਆ ਗਿਆ ਹੈ।ਇਸ ਮੌਕੇ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ, ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਵੀ ਸ਼ਾਮਿਲ ਹੋਣਗੇ। ਦੱਸਣਯੋਗ ਹੈ ਕਿ ਬੀਤੀ 25 …
Read More »ਮਮਤਾ ਬੈਨਰਜੀ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਲਈ ਤਿਆਰ, ਕਹੀ ਇਹ ਗੱਲ
ਨਿਊਜ਼ ਡੈਸਕ: ਮੁੱਖ ਮੰਤਰੀ ਮਮਤਾ ਬੈਨਰਜੀ ਨੇ ਪੱਛਮੀ ਬੰਗਾਲ ‘ਚ ਵਿਰੋਧੀ ਧਿਰ ਦੇ ਨੇਤਾ ਸ਼ੁਭੇਂਦੂ ਅਧਿਕਾਰੀ ਦੇ ਦੋਸ਼ਾਂ ਤੋਂ ਬਾਅਦ ਅਸਤੀਫਾ ਦੇਣ ਦੀ ਗੱਲ ਆਖੀ ਹੈ। ਉਨ੍ਹਾਂ ਕਿਹਾ ਕਿ ਜੇਕਰ ਇਹ ਸਾਬਿਤ ਹੋ ਜਾਂਦਾ ਹੈ ਕਿ ਤ੍ਰਿਣਮੂਲ ਕਾਂਗਰਸ (ਟੀਐਮਸੀ) ਤੋਂ ਰਾਸ਼ਟਰੀ ਪਾਰਟੀ ਦਾ ਦਰਜਾ ਖੋਹੇ ਜਾਣ ਤੋਂ ਬਾਅਦ ਉਨ੍ਹਾਂ ਨੇ …
Read More »ਯੂ.ਪੀ.ਏ ਸਰਕਾਰ ਵੇਲੇ ਸੀ.ਬੀ.ਆਈ. ਨੇ ਕਿਹਾ ਸੀ- ਮੋਦੀ ਦਾ ਨਾਂ ਲਓ, ਛੱਡ ਦਿਆਂਗੇ : ਅਮਿਤ ਸ਼ਾਹ
ਨਿਊਜ਼ ਡੈਸਕ: ਕੇਂਦਰੀ ਜਾਂਚ ਏਜੰਸੀਆਂ ਦੀ ਸਾਜ਼ਿਸ਼ ਤਹਿਤ ਵਿਰੋਧੀ ਪਾਰਟੀਆਂ ਦੇ ਨੇਤਾਵਾਂ ‘ਤੇ ਕਾਰਵਾਈ ਕਰਨ ਦੇ ਦੋਸ਼ ‘ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਉਨ੍ਹਾਂ ‘ਤੇ ਭ੍ਰਿਸ਼ਟਾਚਾਰ ਦੇ ਦੋਸ਼ ਹਨ ਅਤੇ ਇਸ ਲਈ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਉਹੀ ਕਾਂਗਰਸ ਹੈ ਜੋ ਉਨ੍ਹਾਂ ‘ਤੇ ਝੂਠੇ …
Read More »ਭਾਜਪਾ ਨੇ ਯੂਪੀ ਦੀਆਂ ਸਾਰੀਆਂ ਸੀਟਾਂ ਜਿੱਤਣ ਦੀ ਬਣਾਈ ਰਣਨੀਤੀ
ਨਿਊਜ਼ ਡੈਸਕ: ਭਾਰਤੀ ਜਨਤਾ ਪਾਰਟੀ (ਭਾਜਪਾ) ਅਗਲੇ ਸਾਲ ਹੋਣ ਵਾਲੀਆਂ ਲੋਕ ਸਭਾ ਚੋਣਾਂ 2024 ਵਿੱਚ ਉੱਤਰ ਪ੍ਰਦੇਸ਼ ਦੀਆਂ ਸਾਰੀਆਂ 80 ਲੋਕ ਸਭਾ ਸੀਟਾਂ ‘ਤੇ ਕਬਜ਼ਾ ਕਰਨ ਲਈ ਇੱਕ ਵਿਸ਼ੇਸ਼ ਰਣਨੀਤੀ ‘ਤੇ ਕੰਮ ਕਰ ਰਹੀ ਹੈ। ਇਸ ਦੇ ਲਈ ਭਾਜਪਾ ਨੇ ਇਕ ਯੋਜਨਾ ਤਿਆਰ ਕੀਤੀ ਹੈ। ਜਿਸ ਤਹਿਤ ਪਾਰਟੀ ਬੂਥ ਪੱਧਰ …
Read More »CM ਮਾਨ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ, ਇਨ੍ਹਾਂ ਮੁੱਦਿਆਂ ‘ਤੇ ਹੋਈ ਚਰਚਾ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਹੈ। ਇਸ ਦੌਰਾਨ ਉਨ੍ਹਾਂ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਕੋਲ ਸੁਰੱਖਿਆ ਤੇ ਸਰਹੱਦੀ ਲੋਕਾਂ ਦੀਆਂ ਮੁਸ਼ਕਲਾਂ ਦਾ ਮੁੱਦਾ ਉਠਾਇਆ ਹੈ। ਇਸ ਦੇ ਨਾਲ ਹੀ ਪੇਂਡੂ ਵਿਕਾਸ ਫ਼ੰਡਾਂ ਦੇ ਕਰੀਬ 2,880 ਕਰੋੜ ਦੇ ਕੇਂਦਰ ਸਰਕਾਰ ਵੱਲ ਖੜ੍ਹੇ …
Read More »ਮਹਿਬੂਬਾ ਮੁਫਤੀ ਨੇ ਅਮਿਤ ਸ਼ਾਹ ਦੇ ਦੌਰੇ ਦੌਰਾਨ ਨਜ਼ਰਬੰਦੀ ਦਾ ਕੀਤਾ ਦਾਅਵਾ, ਜੰਮੂ-ਕਸ਼ਮੀਰ ਪੁਲਿਸ ਨੇ ਕੀਤਾ ਖੰਡਨ
ਨਿਊਜ਼ ਡੈਸਕ: ਜੰਮੂ-ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਅਤੇ ਪੀਡੀਪੀ ਮੁਖੀ ਮਹਿਬੂਬਾ ਮੁਫਤੀ ਨੇ ਬੁੱਧਵਾਰ ਨੂੰ ਟਵੀਟ ਕਰਕੇ ਦੋਸ਼ ਲਗਾਇਆ ਕਿ ਉਹ ਘਰ ਵਿੱਚ ਨਜ਼ਰਬੰਦ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸੂਬੇ ਦੇ ਤਿੰਨ ਦਿਨਾਂ ਦੌਰੇ ‘ਤੇ ਹਨ। ਇਸ ਦੌਰਾਨ ਅਧਿਕਾਰੀਆਂ ਨੇ ਉਨ੍ਹਾਂ ਨੂੰ ਘਰ ਵਿੱਚ ਨਜ਼ਰਬੰਦ ਕਰ ਦਿੱਤਾ। ਮਹਿਬੂਬਾ ਮੁਫਤੀ …
Read More »ਅੱਜ ਅਮਿਤ ਸ਼ਾਹ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਕਰਨ ਤੋਂ ਬਾਅਦ ਜਾਣਗੇ ਰਾਜੌਰੀ,1900 ਕਰੋੜ ਦੇ ਵਿਕਾਸ ਕਾਰਜਾਂ ਦਾ ਰੱਖਣਗੇ ਨੀਂਹ ਪੱਥਰ
ਜੰਮੂ-ਕਸ਼ਮੀਰ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸੋਮਵਾਰ ਦੇਰ ਸ਼ਾਮ ਤਿੰਨ ਦਿਨਾਂ ਦੌਰੇ ‘ਤੇ ਜੰਮੂ-ਕਸ਼ਮੀਰ ਪਹੁੰਚ ਗਏ ਹਨ। ਅਮਿਤ ਸ਼ਾਹ ਸ਼ਾਮ ਕਰੀਬ 7.55 ਵਜੇ ਜੰਮੂ ਦੇ ਸਤਵਾਰੀ ਸਥਿਤ ਤਕਨੀਕੀ ਹਵਾਈ ਅੱਡੇ ‘ਤੇ ਪਹੁੰਚੇ। ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨਾਂ ਤੋਂ ਬਾਅਦ ਰਾਜੌਰੀ ਵਿੱਚ ਇੱਕ ਰੈਲੀ ਨੂੰ …
Read More »