Amitabh Bachchan ਮੁੰਬਈ: ਬਾਲੀਵੁੱਡ ਦੇ ਮਹਾਨਾਇਕ ਅਮਿਤਾਭ ਬੱਚਨ ਨੇ ਇੱਕ ਚੈਨਲ ਦੇ ਸਿਹਤ ਪ੍ਰੋਗਰਾਮ ‘ਚ ਗੱਲ ਕਰਦਿਆਂ ਸਿਹਤ ਨੂੰ ਲੈ ਕੇ ਵੱਡੇ ਖੁਲਾਸੇ ਕੀਤੇ ਹਨ। ਜਿਸ ਨੂੰ ਸੁਣ ਕੇ ਉਨ੍ਹਾਂ ਦੇ ਫੈਨਜ਼ ਨੂੰ ਵੱਡਾ ਝਟਕਾ ਜ਼ਰੂਰ ਲੱਗੇਗਾ। ਅਮਿਤਾਭ ਬੱਚਨ ਨੇ ਦੱਸਿਆ ਕਿ 75% ਲੀਵਰ ਖ਼ਰਾਬ ਹੋਣ ਤੋਂ ਬਾਅਦ ਹੁਣ 25% …
Read More »