ਬਠਿੰਡਾ : ਆਪਣੇ ਅਹੁਦੇ ਦੀ ਦੁਰਵਰਤੋਂ ਕਰਨ ਦੇ ਦੋਸ਼ ਹੇਠ ਐੱਸਐੱਸਪੀ ਅਮਨੀਤ ਕੌਂਡਲ ਨੇ ਆਪਣੇ ਹੀ ਰੀਡਰ ਇੰਸਪੈਕਟਰ ਗੁਰਮੇਲ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ।SSP ਬਠਿੰਡਾ ਅਮਨੀਤ ਕੌਂਡਲ ਨੇ ਰੀਡਰ ਨੂੰ ਮੁਅੱਤਲ ਕਰਨ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਰੀਡਰ ਇੰਸਪੈਕਟਰ ਗੁਰਮੇਲ ਸਿੰਘ ਨੇ ਆਪਣੇ ਅਧਿਕਾਰਾਂ ਦੀ ਦੁਰਵਰਤੋਂ ਕਰਦਿਆਂ ਪੁਲਿਸ ਨਾਲ ਸਬੰਧਤ …
Read More »