Breaking News

Tag Archives: amrarinder singh raja

ਕੈਨੇਡਾ ਦੀ ਧਰਤੀ ਤੇ ਇਕ ਹੋਰ ਪੰਜਾਬੀ ਕੁੜੀ ਦੀ ਹੱਤਿਆ

ਸਰੀ: ਕੈਨੇਡਾ ਵਿੱਚ ਭਾਰਤੀਆਂ ਖਾਸ ਕਰਕੇ ਪੰਜਾਬੀਆਂ ਦੀਆਂ ਮੌਤਾਂ ਅਤੇ ਕਤਲ ਦੇ ਮਾਮਲੇ ਸਾਹਮਣੇ ਆ ਰਹੇ ਹਨ। ਤਾਜ਼ਾ ਮਾਮਲਾ ਸਰੀ ਤੋਂ ਸਾਹਮਣੇ ਆਇਆ ਹੈ। ਜਿੱਥੇ ਇੱਕ 40 ਸਾਲਾ ਸਿੱਖ ਔਰਤ ਨੂੰ ਉਸ ਦੇ ਘਰ ਵਿੱਚ ਵੜ ਕੇ ਕਈ ਵਾਰ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ।  ਇਸ ਮਾਮਲੇ ਚ ਉਸ …

Read More »

ਰਾਮ ਰਹੀਮ ਡਿਫਾਲਟਰ ਆਦਮੀ ਹੈ ਉਸ ਨੂੰ ਛਿੱਤਰ ਫੇਰਨੇ ਚਾਹੀਦੇ ਹਨ : ਮਜੀਠੀਆ

ਅੰਮ੍ਰਿਤਸਰ : ਬਲਾਤਕਾਰੀ ਸੌਦਾ ਸਾਧ ਰਾਮ ਰਹੀਮ ਇੰਨੀ ਦਿਨੀਂ ਪੈਰੋਲ ਤੇ ਜੇਲ ਤੋਂ ਬਾਹਰ ਘੁੰਮ ਰਿਹਾ ਹੈ। ਉਹ ਨਾ ਸਿਰਫ਼ ਜੇਲ੍ਹ ਤੋਂ ਬਾਹਰ ਘੁੰਮ ਰਿਹਾ ਹੈ ਬਲਕਿ ਉਸ ਵੱਲੋਂ ਆਪਣੀ ਪ੍ਰੋਗਰਾਮ ਵੀ ਕੀਤੇ ਜਾ ਰਹੇ ਹਨ। ਹਾਲ ਹੀ ਵਿੱਚ ਉਸ ਦੇ ਵੱਲੋਂ ਨਸ਼ਿਆਂ ਦੇ ਖਿਲਾਫ ਇਕ ਗੀਤ ਵੀ ਕੱਢਿਆ ਗਿਆ …

Read More »

ਮਹਾਂਮਾਰੀ ਦੇ ਟਾਕਰੇ ਲਈ ਦੇਰੀ ‘ਚ ਕੌਣ ਜ਼ਿੰਮੇਵਾਰ? ਲੋਕ ਜਾਂ ਸਰਕਾਰਾਂ?

-ਜਗਤਾਰ ਸਿੰਘ ਸਿੱਧੂ ਚੰਡੀਗੜ੍ਹ  : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ‘ਮਨ ਕੀ ਬਾਤ’ ਪ੍ਰੋਗਰਾਮ ‘ਚ ਦੇਸ਼ ਦੇ ਲੋਕਾਂ ਨੂੰ ਮਹਾਂਮਾਰੀ ਦੇ ਟਾਕਰੇ ਲਈ ਕੀਤੇ ਲਾਕਡਾਊਨ ਅਤੇ ਕਰਫਿਊ ਕਾਰਨ ਆ ਰਹੀਆਂ ਮੁਸ਼ਕਲਾਂ ਲਈ ਮਾਫੀ ਤਾਂ ਮੰਗੀ ਹੈ ਪਰ ਨਾਲ ਹੀ ਇਹ ਵੀ ਕਿਹਾ ਹੈ ਕਿ ਕੋਰੋਨਾਵਾਇਰਸ ਵਰਗੀ ਬਿਮਾਰੀ ਦੇ ਟਾਕਰੇ ਲਈ …

Read More »

ਪੰਜਾਬ ਵਿਚ ਤੇਜੀ ਨਾਲ ਵੱਧ ਰਹੇ ਹਨ ਕੋਰੋਨਾ ਦੇ ਮਰੀਜ਼! 21 ਤਕ ਪਹੁੰਚੀ ਗਿਣਤੀ

ਚੰਡੀਗੜ੍ਹ : ਭਾਰਤ ਵਿਚ ਕੋਰੋਨਾ ਦੀ ਲਾਗ ਦੇ ਮਾਮਲੇ ਵੱਧ ਰਹੇ ਹਨ। ਐਤਵਾਰ ਸਵੇਰੇ ਇੱਕ ਹੋਰ ਨੌਜਵਾਨ ਦੀ ਰਿਪੋਰਟ ਦੇ ਚੰਡੀਗੜ੍ਹ ਵਿੱਚ ਪਾਜ਼ੇਟਿਵ ਆਉਣ ਤੋਂ ਬਾਅਦ ਪੰਜਾਬ ਅਤੇ ਚੰਡੀਗੜ੍ਹ ਵਿੱਚ ਕੋਰੋਨਾ-ਵਾਇਰਸ ਦੇ ਸਕਾਰਾਤਮਕ ਮਰੀਜ਼ਾਂ ਦੀ ਗਿਣਤੀ 21 ਹੋ ਗਈ ਹੈ। ਚੰਡੀਗੜ੍ਹ ਸਮਾਰਟ ਸਿਟੀ ਦੇ ਸੀਜੀਐਮ ਦੇ ਬੇਟੇ ਨੂੰ ਕੋਰੋਨਾ ਵਾਇਰਸ …

Read More »

31 ਮਾਰਚ ਬੱਸਾਂ ਅਤੇ ਪਬਲਿਕ ਟ੍ਰਾਂਸਪੋਰਟ ਰਹੇਗੀ ਬੰਦ

ਚੰਡੀਗੜ੍ਹ ( ਦਰਸ਼ਨ ਸਿੰਘ ਖੋਖਰ ): ਕਰੋਨਾ ਵਾਇਰਸ ਦੇ ਮੱਦੇਨਜ਼ਰ ਮੰਤਰੀਆਂ ਦੀ ਸਬ ਕਮੇਟੀ ਨੇ ਅਹਿਮ ਫੈਸਲੇ ਲੈਂਦਿਆਂ ਪੰਜਾਬ ਵਿੱਚ ਸਾਰੀਆਂ ਸਰਕਾਰੀ ਅਤੇ ਪ੍ਰਾਈਵੇਟ ਬੱਸਾਂ ਅਤੇ ਪਬਲਿਕ ਟਰਾਂਸਪੋਰਟ ਬੰਦ ਕਰਨ ਦਾ ਫੈਸਲਾ ਲਿਆ ਹੈ। ਵੀਰਵਾਰ ਰਾਤੀਂ ਬਾਰਾਂ ਵਜੇ ਤੋਂ ਬਾਅਦ ਇਹ ਫੈਸਲਾ ਲਾਗੂ ਹੋਵੇਗਾ। ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਮੰਤਰੀ ਬ੍ਰਹਮ …

Read More »

ਸਿੱਧੂ ਤੋਂ ਬਾਅਦ ਹੁਣ ਇੱਕ ਹੋਰ ਸਿਆਸਤਦਾਨ ਨੇ ਬਣਾਇਆ Youtube ਚੈਨਲ

ਜਲੰਧਰ : ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਤੋਂ ਬਾਅਦ ਹੁਣ ਇੱਕ ਹੋਰ ਪੰਜਾਬੀ ਸਿਆਸਦਾਨ ‘ਨੇ ਯੂਟਿਊਬ ‘ਤੇ ਆਪਣਾ ਚੈੱਨਲ ਬਣਾਇਆ ਹੈ। ਇਹ ਸਿਆਸਤਦਾਨ ਹੈ ਗਿਦੜਬਾਹਾ ਤੋਂ ਕਾਂਗਰਸੀ ਐਮਐਲਏ ਰਾਜਾ ਵੜਿੰਗ। ਜੀ ਹਾਂ ਰਾਜਾ ਵੜਿੰਗ ਨੇ ਵੀ ਆਪਣਾ ਨਵਾਂ ਯੂਟਿਊਬ ਚੈੱਨਲ ਬਣਾਇਆ ਹੈ। ਇਸ ਬਾਰੇ ਰਾਜਾ ਵੜਿੰਗ ਨੇ …

Read More »

ਸਿਮਰਨਜੀਤ ਦੀ ਓਲੰਪਿਕ ਖੇਡਾਂ ਲਈ ਚੋਣ! ਅਕਾਲੀ ਦਲ ਦੇਵੇਗਾ ਇਨਾਮ ਵਜੋਂ ਇੱਕ ਲੱਖ ਰੁਪਏ

ਚੰਡੀਗੜ੍ਹ : ਲੜਕੀਆਂ ਅੱਜ ਕਿਸੇ ਗੱਲੋਂ ਵੀ ਮੁੰਡਿਆਂ ਨਾਲੋਂ ਪਿੱਛੇ ਨਹੀਂ ਹਨ। ਹਰ ਖੇਤਰ ਵਿੱਚ ਇਹ ਅੱਗੇ ਆ ਰਹੀਆਂ ਹਨ ਫਿਰ ਉਹ ਭਾਵੇਂ ਸਪੇਸ ਦੀ ਉਡਾਰੀ ਹੋਵੇ ਜਾਂ ਫਿਰ ਹੋਣ ਖੇਡਾਂ। ਇਸ ਦੀ ਤਾਜ਼ਾ ਮਿਸਾਲ ਕਾਇਮ ਕੀਤੀ ਹੈ ਸਿਮਰਨਜੀਤ ਕੌਰ ਨੇ। ਜੀ ਹਾਂ ਸਿਮਰਨਜੀਤ ਕੌਰ ਉਲੰਪਿਕ ਖੇਡਾਂ ਲਈ ਚੁਣੀ ਗਈ …

Read More »

ਢੱਡਰੀਆਂਵਾਲੇ ਦਾ ਅਜਨਾਲੇ ਨੂੰ ਜਵਾਬ ਕਿਹਾ “ਚੈੱਨਲ ‘ਤੇ ਆਓ ਜੇ ਵਿਚਾਰ ਕਰਨੀ ਹੈ ਪ੍ਰਮੇਸ਼ਰ ਦੁਆਰ ਨਹੀਂ” ਬਾਬੇ ਧੁੰਮੇ ਨੂੰ ਵੀ ਦਿੱਤਾ ਜਵਾਬ

ਪਟਿਆਲਾ : ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂਵਾਲੇ ਅਤੇ ਦਮਦਮੀ ਟਕਸਾਲ ਦੇ ਆਗੂ ਅਮਰੀਕ ਸਿੰਘ ਅਜਨਾਲਾ ਦਾ ਵਿਵਾਦ ਇੰਨੀ ਦਿਨੀਂ ਪੂਰੀ ਤਰ੍ਹਾਂ ਗਰਮਾਇਆ ਹੋਇਆ ਹੈ। ਬੀਤੇ ਦਿਨੀਂ ਜਿੱਥੇ ਅਜਨਾਲਾ ਨੇ ਕਿਹਾ ਸੀ ਕਿ ਉਹ ਢੱਡਰੀਆਂਵਾਲੇ ਨਾਲ ਵਿਚਾਰ ਕਰਨ ਲਈ ਗੁਰਦੁਆਰਾ ਪ੍ਰਮੇਸ਼ਰ ਦੁਆਰ ਸਾਹਿਬ ਜਾਣਗੇ ਉੱਥੇ ਹੀ ਹੁਣ ਰਣਜੀਤ ਸਿੰਘ ਢੱਡਰੀਆਂਵਾਲੇ ਨੇ …

Read More »

ਬੇਰੋਜ਼ਗਾਰ ਅਧਿਆਪਕਾਂ ‘ਤੇ ਜ਼ਾਲਮਾਨਾ ਹਮਲੇ ਦੇ ਦੋਸ਼ੀ ਪੁਲਿਸ ਅਧਿਕਾਰੀਆਂ ਖਿਲਾਫ ਫੌਜਦਾਰੀ ਕੇਸ ਦਰਜ ਕੀਤਾ ਜਾਵੇ : ਸੁਖਬੀਰ ਸਿੰਘ ਬਾਦਲ

70 ਬੇਰੋਜ਼ਗਾਰ ਅਧਿਆਪਕਾਂ ‘ਤੇ ਦਰਜ ਹੋਇਆ ਕੇਸ ਤੁਰੰਤ ਖਾਰਜ ਕੀਤਾ ਜਾਵੇ ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਮੰਗ ਕੀਤੀ ਕਿ ਪਟਿਆਲਾ ਵਿਚ ਸ਼ਾਂਤਮਈ ਰੋਸ ਵਿਖਾਵਾ ਕਰ ਰਹੇ ਬੇਰੋਜ਼ਗਾਰ ਅਧਿਆਪਕਾਂ ‘ਤੇ ਜ਼ਾਲਮਾਨਾ ਹਮਲਾ ਕਰਨ ਲਈ ਜ਼ਿੰਮੇਵਾਰ ਪੁਲਿਸ ਅਧਿਕਾਰੀਆਂ ਦੇ ਖਿਲਾਫ ਫੌਜਦਾਰੀ ਕੇਸ ਦਰਜ ਕੀਤਾ ਜਾਵੇ। …

Read More »

ਅਮਨ ਅਰੋੜਾ ਨੇ ਸਿੱਧੂ ਨੂੰ ਲੈ ਕੇ ਦਿੱਤੀ ਸਖਤ ਪ੍ਰਤੀਕਿਰਿਆ! ਅਕਾਲੀਆਂ ਅਤੇ ਕਾਂਗਰਸੀਆਂ ਨੂੰ ਵੀ ਦੱਸਿਆ ਇੱਕ ਹੀ ਥਾਲੀ ਦੇ ਚੱਟੇ ਵੱਟੇ

ਲਹਿਰਾਗਾਗਾ : ਜਿਸ ਦਿਨ ਤੋਂ ਕਾਂਗਰਸ ਸਰਕਾਰ ਸੱਤਾ ਵਿੱਚ ਆਈ ਹੈ ਉਸ ਦਿਨ ਤੋਂ ਹੀ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਮਨ ਅਰੋੜਾ ਵੱਲੋਂ ਸਰਕਾਰ ਵਿਰੁੱਧ ਕਿਸੇ ਨਾ ਕਿਸੇ ਮੁੱਦੇ ‘ਤੇ ਭੜਾਸ ਕੱਢੀ ਜਾਂਦੀ ਰਹੀ ਹੈ। ਇਸ ਦੇ ਚਲਦਿਆਂ ਹੁਣ ਇੱਕ ਵਾਰ ਫਿਰ ਅਮਨ ਅਰੋੜਾ ਨੇ ਕੈਪਟਨ ਸਰਕਾਰ ਵਿਰੁੱਧ ਦੱਬ …

Read More »