ਚੰਡੀਗੜ੍ਹ: ਮਸ਼ਹੂਰ ਪੰਜਾਬੀ ਗਾਇਕ ਅੰਮ੍ਰਿਤ ਮਾਨ ਦੇ ਘਰੋਂ ਇੱਕ ਵੱਡੀ ਦੁੱਖ ਦੀ ਖਬਰ ਆਈ ਹੈ। ਅੰਮ੍ਰਿਤ ਮਾਨ ਦੇ ਮਾਤਾ ਦਾ ਅੱਜ ਦਿਹਾਂਤ ਹੋ ਗਿਆ ਹੈ, ਜਿਸ ਦੀ ਜਾਣਕਾਰੀ ਖੁਦ ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਭਾਵੁਕ ਪੋਸਟ ਲਿਖ ਕੇ ਦਿੱਤੀ ਹੈ। ਉਨ੍ਹਾਂ ਨੇ ਮਾਂ ਨਾਲ ਆਪਣੀ ਤਸਵੀਰ ਸਾਂਝੀ ਕਰਦੇ ਲਿਖਿਆ, ਚੰਗਾ …
Read More »