Tag Archives: amritsar jail

ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ‘ਚ ਅੰਮ੍ਰਿਤਸਰ ਜੇਲ੍ਹ ਤੋਂ ਸਾਰਜ ਮਿੰਟੂ ਨੂੰ ਪੁਲਿਸ ਨੇ ਪ੍ਰੋਡਕਸ਼ਨ ਵਾਰੰਟ ‘ਤੇ ਲਿਆ

ਚੰਡੀਗੜ੍ਹ: ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿਚ ਅੰਮ੍ਰਿਤਸਰ ਜੇਲ੍ਹ ਤੋਂ ਸਾਰਜ ਮਿੰਟੂ ਨੂੰ ਮਾਨਸਾ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ।ਗੈਂਗਸਟਰ ਦਾ ਸਬੰਧ ਲਾਰੈਂਸ ਬਿਸ਼ਨੋਈ ਗਰੁੱਪ ਨਾਲ ਦੱਸਿਆ ਜਾਂਦਾ ਹੈ। ਗੈਂਗਸਟਰ ਸਾਰਜ ਮਿੰਟੂ ਉੱਪਰ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਵਿਚ ਕਤਲ ਡਕੈਤੀ ਮਾਰਕੁੱਟ ਅਤੇ ਅਸਲਾ ਐਕਟ ਅਧੀਨ ਕਈ ਮਾਮਲੇ ਦਰਜ ਹਨ। ਸਾਰਜ …

Read More »