ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਬਾਕੀ ਅਹੁਦੇਦਾਰਾਂ ਦੀ ਚੋਣ ਅੱਜ ਹੋਣ ਜਾ ਰਹੀ ਹੈ। ਇਸ ਲਈ ਐਸਜੀਪੀਸੀ ਦਾ ਜਨਰਲ ਇਜਲਾਸ ਸੱਦਿਆ ਗਿਆ ਹੈ। ਇਸ ਚੋਣ ਸਬੰਧੀ ਸ਼੍ਰੋਮਣੀ ਕਮੇਟੀ ਦੇ ਅਕਾਲੀ ਦਲ ਨਾਲ ਸਬੰਧਿਤ ਮੈਂਬਰਾਂ ਨੇ ਪ੍ਰਧਾਨਗੀ ਸਬੰਧੀ ਸਾਰੇ ਅਧਿਕਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ …
Read More »