Tag Archives: Amritsar News in punjabi

ਗ਼ੈਰਕਾਨੂੰਨੀ ਤਰੀਕੇ ਨਾਲ ਕਰਤਾਰਪੁਰ ਸਾਹਿਬ ਦਾਖਲ ਹੋਣ ਦੀ ਕੋਸ਼ਿਸ਼ ਕਰ ਰਿਹਾ ਅਮਰੀਕੀ ਸਿੱਖ ਗ੍ਰਿਫਤਾਰ

ਅੰਮ੍ਰਿਤਸਰ: ਕਰਤਾਰਪੁਰ ਲਾਂਘੇ ਦੀ ਸੁਰੱਖਿਆ ‘ਚ ਤਾਇਨਾਤ ਸੁਰੱਖਿਆ ਬਲਾਂ ਦੇ ਜਵਾਨਾਂ ਨੇ ਇੱਕ ਅਮਰੀਕੀ ਸਿੱਖ ਨੂੰ ਗ੍ਰਿਫਤਾਰ ਕੀਤਾ ਹੈ । ਮਿਲੀ ਜਾਣਕਾਰੀ ਮੁਤਾਬਕ ਉਹ ਬਿਨ੍ਹਾਂ ਦਸਤਾਵੇਜਾਂ  ਦੇ ਗੁਰਦੁਆਰਾ ਕਰਤਾਰਪੁਰ ਸਾਹਿਬ ਗ਼ੈਰਕਾਨੂੰਨੀ ਤਰੀਕੇ ਨਾਲ ਦਾਖਲ ਹੋਣ ਦੀ ਕੋਸ਼ਿਸ਼ ਕਰ ਰਿਹਾ ਸੀ। ਸੁਰੱਖਿਆ ਬਲਾਂ ਦੇ ਅਧਿਕਾਰੀਆਂ ਅਨੁਸਾਰ ਸ਼ੁੱਕਰਵਾਰ ਸਵੇਰੇ ਜਦੋਂ ਸ਼ਰਧਾਲੂ ਆਪਣੇ …

Read More »