ਕੈਨੇਡਾ ਜਾਣ ਵਾਸਤੇ ਜਹਾਜ਼ ਚੜ੍ਹਨ ਲਈ ਹੁਣ ਦਿੱਲੀ ਹਵਾਈ ਅੱਡੇ ਜਾਣ ਦੀ ਲੋੜ ਨਹੀਂ ਹੈ, ਕਿਉਂਕਿ ਛੇਤੀ ਹੀ ਪੰਜਾਬ ਦੇ ਅੰਮ੍ਰਿਤਸਰ ਹਵਾਈ ਅੱਡੇ ਤੋਂ ਹੀ ਏਅਰ ਇੰਡੀਆ ਕੈਨੇਡਾ ਲਈ ਉਡਾਣ ਸ਼ੁਰੂ ਕਰਨ ਜਾ ਰਿਹਾ ਹੈ। ਭਾਰਤ ਦੇ ਸ਼ਹਿਰੀ ਹਵਾਬਾਜ਼ੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਐਲਾਨ ਕੀਤਾ ਹੈ ਕਿ ਕੌਮਾਂਤਰੀ ਸੈਰ-ਸਪਾਟਾ …
Read More »