ਚੰਡੀਗੜ੍ਹ: ਪੰਜਾਬ ਦੇ ਇੱਕ ਜ਼ਿਲ੍ਹੇ ਦੇ ਦੋ ਬਲਾਕਾਂ ‘ਚ 3 ਦਿਨਾਂ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਅੰਮ੍ਰਿਤਸਰ ਜਿਲ੍ਹਾ ਪ੍ਰਸ਼ਾਸਨ ਵੱਲੋਂ ਰੱਖੜ ਪੁੰਨਿਆ ਦੇ ਮੇਲੇ ਸਬੰਧੀ ਬਾਬਾ ਬਕਾਲਾ ਕਸਬੇ ਵਿਚ ਪੈਂਦੇ ਬਲਾਕ ਰਈਆ-1 ਅਤੇ ਰਈਆ-2 ਵਿਚ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿਚ 30 ਅਗਸਤ ਤੋਂ ਇਕ ਸਤੰਬਰ ਤੱਕ ਛੁੱਟੀਆਂ ਦਾ …
Read More »SGPC 24 ਤਰੀਕ ਨੂੰ ਸ਼ੁਰੂ ਕਰੇਗੀ ਆਪਣਾ ਯੂ ਟਿਊਬ ਚੈੱਨਲ
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦੇ ਸਿੱਧੇ ਪ੍ਰਸਾਰਣ ਲਈ ਆਪਣਾ ਖੁਦ ਦਾ ਯੂ ਟਿਊਬ ਚੈਨਲ ਲਾਂਚ ਕਰ ਦਿੱਤਾ ਹੈ। 24 ਜੁਲਾਈ ਨੂੰ ਯੂਟਿਊਬ ਚੈੱਨਲ ਸ਼ੁਰੂ ਕੀਤਾ ਜਾਵੇਗਾ। ਇਸ ਦੇ ਨਾਲ ਹੀ SGPC ਨੇ ਸਾਫ ਕੀਤਾ ਕਿ ਪੀਟੀਸੀ ਨਾਲ ਸਮਝੌਤੇ ਨੂੰ ਰਿਨਿਊ ਨਹੀਂ ਕੀਤਾ ਜਾਵੇਗਾ। …
Read More »ਅੱਜ ਤੋਂ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸ਼ੁਰੂ, ਗੁਰਬਾਣੀ ਪ੍ਰਸਾਰਣ ਮਾਮਲੇ ‘ਚ SGPC ਪ੍ਰਧਾਨ ਧਾਮੀ ਦੀ CM ਮਾਨ ਨੂੰ ਤਾੜਨਾ
ਅੰਮਿਤਸਰ: ਪੰਜਾਬ ਵਿਧਾਨ ਸਭਾ ਦਾ ਦੋ ਰੋਜ਼ਾ ਵਿਸ਼ੇਸ਼ ਸੈਸ਼ਨ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਇਸ ਸੈਸ਼ਨ ‘ਚ ਸਭ ਤੋਂ ਵੱਡਾ ਮਾਮਲਾ ਸ੍ਰੀ ਦਰਬਾਰ ਤੋਂ ਗੁਰਬਾਣੀ ਦੇ ਪ੍ਰਸਾਰਣ ਸਬੰਧੀ ਉਠਾਇਆ ਜਾਵੇਗਾ। ਬੀਤੇ ਦਿਨ CM ਮਾਨ ਨੇ ਟਵੀਟ ਕਰਕੇ ਕਿਹਾ ਸੀ ਕਿ ਵਾਹਿਗੁਰੂ ਜੀ ਦੇ ਅਸ਼ੀਰਵਾਦ ਸਦਕਾ ਕੱਲ੍ਹ ਇੱਕ ਇਤਿਹਾਸਕ ਫੈਸਲਾ …
Read More »ਸ੍ਰੀ ਦਰਬਾਰ ਸਾਹਿਬ ‘ਚ ਸਵੇਰ ਤੋਂ ਜੁਟੀ ਸੰਗਤ, ਜਥੇਦਾਰ ਦਾ ਕੌਮ ਦੇ ਨਾਂ ਸੰਦੇਸ਼
ਅੰਮ੍ਰਿਤਸਰ: ਸ੍ਰੀ ਹਰਿਮੰਦਰ ਸਾਹਿਬ ਵਿਖੇ ਸਾਕਾ ਨੀਲਾ ਤਾਰਾ ਦੀ 39ਵੀਂ ਬਰਸੀ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਖੰਡ ਪਾਠ ਦੇ ਭੋਗ ਪਾਏ ਗਏ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਦੇ ਨਾਂ ਸੰਦੇਸ਼ ਦਿੱਤਾ। ਨਾਲ ਹੀ ਬਲਿਊ ਸਟਾਰ ਅਪਰੇਸ਼ਨ ਦੌਰਾਨ ਮਾਰੇ ਗਏ ਸਿੱਖਾਂ ਦੇ ਪਰਿਵਾਰਾਂ ਨੂੰ …
Read More »ਅੰਮ੍ਰਿਤਸਰ ‘ਚ BSF ਨੇ ਪਾਕਿਸਤਾਨ ਡਰੋਨ ਕੀਤਾ ਢੇਰ, 21 ਕਰੋੜ ਦੀ ਹੈਰੋਇਨ ਜ਼ਬਤ
ਅੰਮ੍ਰਿਤਸਰ : ਭਾਰਤ-ਪਾਕਿਸਤਾਨ ਸਰਹੱਦ ‘ਤੇ ਪਾਕਿ ਸਮੱਗਲਰਾਂ ਦੇ ਡਰੋਨ ਨੇ ਇਕ ਵਾਰ ਫਿਰ ਘੁਸਪੈਠ ਕੀਤੀ ਹੈ। ਸੀਮਾ ਸੁਰੱਖਿਆ ਬਲ (BSF) ਦੇ ਚੌਕਸ ਜਵਾਨਾਂ ਨੇ ਗੋਲੀਬਾਰੀ ਕਰਕੇ ਇਸ ਡਰੋਨ ਨੂੰ ਢੇਰ ਕਰਨ ‘ਚ ਸਫਲਤਾ ਹਾਸਿਲ ਕੀਤੀ ਹੈ। ਜਵਾਨਾਂ ਨੇ ਤਲਾਸ਼ੀ ਤੋਂ ਬਾਅਦ ਡਰੋਨ ਨੂੰ ਕਬਜ਼ੇ ‘ਚ ਲੈ ਲਿਆ ਹੈ। ਇਸ ਦੇ …
Read More »ਨਿਹੰਗਾਂ ਤੇ ਪੁਲਿਸ ਵਿਚਾਲੇ ਹੋਈ ਝੜਪ, 20 ‘ਤੇ FIR ਦਰਜ
ਅੰਮ੍ਰਿਤਸਰ:ਪੰਜਾਬ ਦੇ ਅੰਮ੍ਰਿਤਸਰ ‘ਚ ਦੇਰ ਰਾਤ ਨਿਹੰਗਾਂ ਅਤੇ ਪੁਲਿਸ ਵਿਚਾਲੇ ਝੜਪ ਹੋ ਗਈ। ਮਾਮਲਾ ਵਧਦਾ ਦੇਖ ਜਦੋਂ ਵਾਧੂ ਪੁਲਿਸ ਫੋਰਸ ਮੌਕੇ ’ਤੇ ਪਹੁੰਚੀ ਤਾਂ ਨਿਹੰਗ ਵਾਹਨਾਂ ’ਚ ਬੈਠ ਕੇ ਫ਼ਰਾਰ ਹੋ ਗਏ। ਪੁਲਿਸ ਨੇ ਨਿਹੰਗ ਪੰਡੋਰੀ ਵੜੈਚ ਵਾਸੀ ਤੇਜਵੀਰ ਸਿੰਘ ਦੀ ਪਹਿਚਾਣ ਕਰਕੇ 20 ਦੇ ਕਰੀਬ ਅਣਪਛਾਤੇ ਨੌਜਵਾਨਾਂ ਖਿਲਾਫ ਮਾਮਲਾ …
Read More »ਅੰਮ੍ਰਿਤਸਰ ਤੋਂ ਦੁਬਈ ਜਾ ਰਹੇ ਵਿਅਕਤੀ ਦੇ ਪਾਸਪੋਰਟ ‘ਤੇ ਲੱਗੀ ਮੋਹਰ ਜਾਅਲੀ ,ਕੀਤਾ ਗ੍ਰਿਫ਼ਤਾਰ
ਅੰਮ੍ਰਿਤਸਰ : ਏਅਰ ਇੰਡੀਆ ਐਕਸਪ੍ਰੈਸ ਏਅਰ ਲਾਈਨ ਰਾਹੀਂ ਅੰਮ੍ਰਿਤਸਰ ਤੋਂ ਦੁਬਈ ਜਾ ਰਹੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪਠਾਨਕੋਟ ਦੇ ਸਰਨਾ ਪਿੰਡ ਦੇ ਰਹਿਣ ਵਾਲੇ ਨਿਖਿਲ ਅਗਰਵਾਲ ਦੇ ਪਾਸਪੋਰਟ ‘ਤੇ ਜਾਅਲੀ ਰੂਸੀ ਵੀਜ਼ਾ ਸਟੈਂਪ ਮਿਲਿਆ ਹੈ। ਮੁਲਜ਼ਮ ਹੁਣ ਟੂਰਿਸਟ ਵੀਜ਼ੇ ’ਤੇ ਦੁਬਈ ਜਾ ਰਿਹਾ ਸੀ। ਅੰਮ੍ਰਿਤਸਰ ਏਅਰਪੋਰਟ ‘ਤੇ ਤਾਇਨਾਤ …
Read More »ਅਦਾਲਤ ‘ਚ ਪੇਸ਼ ਹੋਏ ਸੁਖਬੀਰ ਸਿੰਘ ਬਾਦਲ ,ਮਾਨ ਸਰਕਾਰ ‘ਤੇ ਨੂੰ ਤਿੱਖੇ ਸਵਾਲ
ਅੰਮ੍ਰਿਤਸਰ :ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਵਿਖੇ ਸੀਜੇਐਮ ਆਸ਼ੀਸ਼ ਸਾਲਦੀ ਦੀ ਅਦਾਲਤ ਵਿੱਚ ਪੇਸ਼ ਹੋਏ। ਇਹ ਮੁਕਦਮਾ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਪੈਂਦੇ ਥਾਣਾ ਬਿਆਸ ਵਿਖੇ 2 ਜੁਲਾਈ 2021 ਨੂੰ ਕੋਵਿਡ ਨਿਯਮਾਂ ਦੀਆਂ ਉਲੰਘਣਾ ਤੇ ਮਾਈਨਿੰਗ ਠੇਕੇਦਾਰ ਦੇ ਸਟਾਫ ਨੂੰ ਧਮਕਾਉਣ …
Read More »ਅੰਮ੍ਰਿਤਸਰ ਬੰਬ ਧਮਾਕੇ: ਵੱਡੀ ਸਾਜ਼ਿਸ਼ ?
ਜਗਤਾਰ ਸਿੰਘ ਸਿੱਧੂ ਮੈਨੇਜਿੰਗ ਐਡੀਟਰ ਅੰਮ੍ਰਿਤਸਰ ਵਿਚ ਪਿਛਲੇ ਕੁੱਝ ਦਿਨਾਂ ਤੋਂ ਹੋ ਰਹੇ ਬੰਬ ਧਮਾਕਿਆਂ ਨੇ ਸਰਕਾਰ ਦੇ ਪੁਖਤਾ ਸੁਰੱਖਿਆ ਪ੍ਰਬੰਧਾਂ ਉਪਰ ਸਵਾਲ ਖੜੇ ਕਰ ਦਿੱਤੇ ਹਨ। ਬੀਤੀ ਅੱਧੀ ਰਾਤ ਨੂੰ ਰਾਮਦਾਸ ਸਰਾਂ ਨਜ਼ਦੀਕ ਹੋਏ ਧਮਾਕੇ ਬਾਅਦ ਕਾਬੂ ਆਏ ਦੋਸ਼ੀਆਂ ਦੀ ਪੁਛ-ਪੜਤਾਲ ਤੋਂ ਸੱਚ ਸਾਹਮਣੇ ਆਉਣ ਦੀ ਉਮੀਦ ਹੈ ਪਰ …
Read More »ਪੰਜਾਬ ਪੁਲਿਸ ਨੇ ਅੰਮ੍ਰਿਤਸਰ ਬੰਬ ਧਮਾਕੇ ਦੀ ਸਾਜਿਸ਼ ਰਚਣ ਵਾਲੇ 5 ਲੋਕਾਂ ਨੂੰ ਕੀਤਾ ਗ੍ਰਿਫਤਾਰ
ਅੰਮ੍ਰਿਤਸਰ: ਹਰਿਮੰਦਰ ਸਾਹਿਬ ਨੇੜੇ ਕਰੀਬ 5 ਦਿਨਾਂ ‘ਚ ਤੀਜੀ ਵਾਰ ਧਮਾਕਾ ਹੋਇਆ ਹੈ। ਪੰਜਾਬ ਪੁਲਿਸ ਨੇ ਪੰਜ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਨੇ ਇਹ ਪੂਰੀ ਸਾਜ਼ਿਸ਼ ਰਚੀ ਸੀ। ਡੀਜੀਪੀ ਗੌਰਵ ਯਾਦਵ ਨੇ ਇਸ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਸਬੰਧੀ ਜਲਦੀ ਹੀ ਅੰਮ੍ਰਿਤਸਰ ਵਿਖੇ ਪ੍ਰੈਸ ਕਾਨਫਰੰਸ …
Read More »