ਅੰਮ੍ਰਿਤਸਰ: ਅੰਮ੍ਰਿਤਸਰ ‘ਚ ਜ਼ਹਿਲੀ ਚੀਜ਼ ਨਿਗਲਣ ਵਾਲੇ ਵਿਦਿਆਰਥੀ ਦੀ ਮੌਤ ਹੋ ਗਈ ਹੈ। ਬੀਤੇ ਦਿਨੀਂ 7ਵੀਂ ਕਲਾਸ ਦੇ ਇਕ ਵਿਦਿਆਰਥੀ ਨੇ ਸਕੂਲ ਵਿਚ ਹੀ ਜ਼ਹਿਰੀਲਾ ਪਦਾਰਥ ਨਿਗਲ ਲਿਆ ਸੀ ਤੇ ਉਸ ਨੂੰ ਅੰਮ੍ਰਿਤਸਰ ਦੇ ਇਕ ਪ੍ਰਾਈਵੇਟ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ । ਮ੍ਰਿਤਕ ਦੀ ਪਹਿਚਾਣ ਅਨੁਰਾਗ ਵਜੋਂ ਹੋਈ ਹੈ। …
Read More »ਪੰਜਾਬ ਦੇ 57 ਗੈਂਗਸਟਰਾਂ ਤੇ ਅੱਤਵਾਦੀਆਂ ਦੀ ਜਾਇਦਾਦ ਖੰਗਾਲ ਰਹੀ ਹੈ NIA
ਨਿਊਜ਼ ਡੈਸਕ: ਪੰਜਾਬ ਸਰਕਾਰ ਨੇ ਰਾਸ਼ਟਰੀ ਜਾਂਚ ਏਜੰਸੀ (NIA) ਵੱਲੋਂ ਮੰਗੇ 57 ਕਥਿਤ ਗੈਂਗਸਟਰਾਂ ਅਤੇ ਅੱਤਵਾਦੀਆਂ ਦੀਆਂ ਜਾਇਦਾਦਾਂ ਦੇ ਵੇਰਵੇ ਇਕੱਠੇ ਕਰਨੇ ਸ਼ੁਰੂ ਕਰ ਦਿੱਤੇ ਹਨ। ਐੱਨਆਈਏ ਮੁਲਜ਼ਮਾਂ ਦੀਆਂ ਜਾਇਦਾਦਾਂ ਦਾ ਵੇਰਵਾ ਖੰਗਾਲ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਸਬੰਧ ‘ਚ NIA ਨੇ ਪੰਜਾਬ ਸਰਕਾਰ ਨੂੰ ਪੱਤਰ ਲਿਖ …
Read More »ਨਵਜੋਤ ਸਿੰਘ ਸਿੱਧੂ ਅੱਜ ਪਹੁੰਚਣਗੇ ਅੰਮ੍ਰਿਤਸਰ, ਗੋਲਡਨ ਗੇਟ ‘ਤੇ ਸਮਰਥਕ ਕਰਨਗੇ ਭਰਵਾਂ ਸਵਾਗਤ
ਚੰਡੀਗੜ੍ਹ: ਨਵਜੋਤ ਸਿੰਘ ਸਿੱਧੂ ਅੱਜ (ਸ਼ਨੀਵਾਰ) ਅੰਮ੍ਰਿਤਸਰ ਪਹੁੰਚਣਗੇ। ਸਾਲ 1988 ਦੇ ਰੋਡਰੇਜ ਮਾਮਲੇ ਵਿਚ ਪੰਜਾਬ ਜੇਲ੍ਹ ਵਿਚ ਸਜ਼ਾ ਕੱਟ ਕੇ ਸਾਢੇ 10 ਮਹੀਨਿਆਂ ਬਾਅਦ ਬਾਹਰ ਆਏ ਨਵਜੋਤ ਸਿੰਘ ਸਿੱਧੂ ਨੇ ਬੀਤੇ ਦਿਨ ਨਵੀਂ ਦਿੱਲੀ ਵਿੱਚ ਪ੍ਰਿਅੰਕਾ ਅਤੇ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਸੀ। ਸ਼ੁੱਕਰਵਾਰ ਨੂੰ ਸਿੱਧੂ ਨੇ ਕਾਂਗਰਸ ਦੇ ਰਾਸ਼ਟਰੀ …
Read More »6 ਵੀਂ ਜਮਾਤ ਦੇ ਵਿਦਿਆਰਥੀ ਨੇ ਸਕੂਲ ਵਿੱਚੋਂ ਖਾਧੀ ਜ਼ਹਿਰੀਲੀ ਚੀਜ਼ ,ਮਾਪਿਆਂ ਨੇ ਕੀਤਾ ਹੰਗਾਮਾ : ਅੰਮ੍ਰਿਤਸਰ
ਅੰਮ੍ਰਿਤਸਰ : ਮਾਮਲਾ ਬਟਾਲਾ ਰੋਡ ਦੇ ਸਥਿਤ ਸ਼੍ਰੀ ਰਾਮ ਆਸ਼ਰਮ ਸਕੂਲ ‘ਚ ਬੀਤੇ ਦਿਨ 6ਵੀਂ ਕਲਾਸ ਦੇ ਵਿਦਿਆਰਥੀ ਅਨੁਰਾਗ ਕੁਮਾਰ ਦਾ ਹੈ। ਜਿਸਨੇ ਨੇ ਜ਼ਹਿਰੀਲਾ ਪਦਾਰਥ ਖਾ ਲਿਆ ਹੈ। ਜਿਸਨੂੰ ਐਸਕੋਟ ਹਸਪਤਾਲ ‘ਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ। ਵਿਦਿਆਰਥੀ ਦੀ ਹਾਲਤ ਬਹੁਤ ਗੰਭੀਰ ਦੱਸੀ ਜਾ ਰਹੀ ਹੈ। ਉਸ ਦੇ …
Read More »ਜੱਸਾ ਸਿੰਘ ਰਾਮਗੜ੍ਹੀਆ ਦੀ ਤੀਜੀ ਜਨਮ ਸ਼ਤਾਬਦੀ ਜਾਹੋ-ਜਲਾਲ ਨਾਲ ਮਨਾਵਾਂਗੇ: ਹਰਜਿੰਦਰ ਸਿੰਘ ਧਾਮੀ
ਅੰਮ੍ਰਿਤਸਰ : ਸਿੱਖ ਕੌਮ ਦੇ ਮਹਾਨ ਜਰਨੈਲ ਜੱਸਾ ਸਿੰਘ ਰਾਮਗੜ੍ਹੀਆ ਦੀ 300 ਸਾਲਾ ਜਨਮ ਸ਼ਤਾਬਦੀ ਸਬੰਧੀ ਸਮਾਗਮਾਂ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਐਤਵਾਰ ਨੂੰ ਦਿੱਲੀ ਵਿਖੇ ਵਿਸ਼ੇਸ਼ ਇਕੱਤਰਤਾ ਕੀਤੀ ਗਈ ਜਿਸ ਵਿਚ ਪ੍ਰਮੁੱਖ ਸ਼ਖਸੀਅਤਾਂ ਨੇ ਸ਼ਮੂਲੀਅਤ ਕੀਤੀ। ਸ਼ਤਾਬਦੀ ਦਾ ਮੁੱਖ …
Read More »ਸ਼੍ਰੋਮਣੀ ਕਮੇਟੀ ਨੇ ਬੇਕਸੂਰ ਨੌਜੁਆਨਾਂ ਦੀ ਗ੍ਰਿਫ਼ਤਾਰੀ ਵਿਰੁੱਧ ਕੱਢਿਆ ਰੋਸ ਮਾਰਚ
ਚੰਡੀਗੜ੍ਹ: ਪੰਜਾਬ ਅੰਦਰ ਅੰਮ੍ਰਿਤਪਾਲ ਸਿੰਘ ਦੇ ਮਾਮਲੇ ’ਚ ਬੇਕਸੂਰ ਨੌਜੁਆਨਾਂ ਦੀ ਗ੍ਰਿਫ਼ਤਾਰੀ ਅਤੇ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਣ-ਮਰਯਾਦਾ ਅਤੇ ਆਭਾ ਨੂੰ ਠੇਸ ਪਹੁੰਚਾਉਣ ਵਾਲੀਆਂ ਕੀਤੀਆਂ ਟਿੱਪਣੀਆਂ ਵਿਰੁੱਧ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਡਿਪਟੀ ਕਮਿਸ਼ਨਰ ਦਫ਼ਤਰ ਤੱਕ ਵਿਸ਼ਾਲ ਰੋਸ …
Read More »ਸੋਨੂੰ ਸੂਦ ਤੇ ਜੈਕਲੀਨ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
ਨਿਊਜ਼ ਡੈਸਕ: ਬਾਲੀਵੁੱਡ ਦੇ ਸਟਾਰ ਸੋਨੂੰ ਸੂਦ ਅਤੇ ਜੈਕਲੀਨ ਫਰਨਾਂਡੀਜ਼ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ। ਉਹ ਜਲਦ ਹੀ ਆਪਣੀ ਫਿਲਮ ‘ਫਤਿਹ’ ਦੀ ਸ਼ੂਟਿੰਗ ਸ਼ੁਰੂ ਕਰਨ ਜਾ ਰਹੇ ਹਨ। ਫਿਲਮ ਦੀ ਸ਼ੂਟਿੰਗ ਤੋਂ ਪਹਿਲਾਂ ਉਨ੍ਹਾਂ ਨੇ ਆਪਣੇ ਸਮੂਹ ਸਾਥੀਆਂ ਸਮੇਤ ਹਰਿਮੰਦਰ ਸਾਹਿਬ ਮੱਥਾ ਟੇਕਿਆ। ਸੋਨੂੰ ਸੂਦ ਨੇ ਦੱਸਿਆ ਕਿ ਉਹ ਇਸ …
Read More »ਗੰਦੀ ਰਾਜਨੀਤੀ ਨੂੰ ਚਮਕਾਉਣ ਅਤੇ ਪੰਜਾਬ ਨੂੰ ਨੁਕਸਾਣ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ: ਜਥੇਦਾਰ ਗਿਆਨੀ ਹਰਪ੍ਰੀਤ ਸਿੰਘ
ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਵਿਚ ਨੌਜਵਾਨਾਂ ਦੀ ਗ੍ਰਿਫਤਾਰੀ ਅਤੇ ਬਣੇ ਤਣਾਅ ਵਾਲੇ ਮਾਹੌਲ ਦੌਰਾਨ ਸੂਬਾ ਸਰਕਾਰ ਨੂੰ ਕਿਹਾ ਕਿ ਪੰਜਾਬ ਨੂੰ ਅਸਥਿਰ ਕਰਨ ਦਾ ਯਤਨ ਕੀਤਾ ਜਾ ਰਿਹੈ ਅਤੇ ਇਸ ਕਿਸਮ ਦੀ ਘਟੀਆ ਰਾਜਨੀਤੀ ਤਿੰਨ ਦਹਾਕੇ ਪਹਿਲਾਂ ਉਸ ਸਮੇਂ ਦੀ ਸੂਬਾ ਅਤੇ …
Read More »ਅੱਜ ਅੰਮ੍ਰਿਤਸਰ ਦੇ ਲੋਕਾਂ ਨੂੰ ਮੁੱਖ ਮੰਤਰੀ ਮਾਨ ਦੇਣਗੇ ਤੋਹਫ਼ਾ
ਅੰਮ੍ਰਿਤਸਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਅੰਮ੍ਰਿਤਸਰ ਵਾਸੀਆਂ ਨੂੰ ਵੱਡਾ ਤੋਹਫਾ ਦੇਣ ਜਾ ਰਹੇ ਹਨ। ਉਨ੍ਹਾਂ ਵੱਲੋਂ ਵੱਲਾ ਵਿਖੇ ਰੇਲਵੇ ਓਵਰ ਬ੍ਰਿਜ ਦਾ ਉਦਘਾਟਨ ਕੀਤਾ ਜਾ ਰਿਹਾ ਹੈ। ਸਵੇਰੇ 11 ਵਜੇ ਮੁੱਖ ਮੰਤਰੀ ਰੇਲਵੇ ਓਵਰ ਬ੍ਰਿਜ ਦਾ ਉਦਘਾਟਨ ਕਰਨਗੇ। ਇਸ ਰੇਲਵੇ ਓਵਰਬ੍ਰਿਜ ਨਾਲ ਇਲਾਕੇ ਦੇ ਲੋਕਾਂ ਨੂੰ …
Read More »ਮਿਸਲ ਸ਼ਹੀਦਾਂ ਤਰਨਾ ਦਲ ਬਾਬਾ ਬਕਾਲਾ ਦੇ 15ਵੇਂ ਜੱਥੇਦਾਰ ਬਾਬਾ ਗੱਜਣ ਸਿੰਘ ਕਰ ਗਏ ਅਕਾਲ ਚਲਾਣਾ
ਅੰਮ੍ਰਿਤਸਰ : ਸਿੱਖ ਪੰਥ ਦੇ ਮਹਾਨ ਸ਼ਖਸੀਅਤ ਨਿੱਸਰਨਾ ਦਲ ਬਾਬਾ ਬਕਾਲਾ ਦੇ ਮੁਖੀ ਸਿੰਘ ਸਾਹਿਬ ਬਾਬਾ ਗੱਜਣ ਸਿੰਘ ਅੱਜ ਸਵੇਰੇ ਅਕਾਲ ਚਲਾਣਾ ਕਰ ਗਏ ਹਨ। ਬਾਬਾ ਗੱਜਣ ਸਿੰਘ ਉਹ ਮਹਾਨ ਧਾਰਮਿਕ ਸ਼ਖਸ਼ੀਅਤ ਸਨ ਜਿਨ੍ਹਾਂ ਨੇ ਨਿਹੰਗ ਸਿੰਘਾ ਦੀ ਚੜ੍ਹਦੀ ਕਲਾ ਲਈ ਹਮੇਸ਼ਾਂ ਹੀ ਅੱਗੇ ਆ ਕੇ ਆਪਣਾ ਇਕ ਅਹਿਮ ਰੋਲ …
Read More »