Breaking News

Tag Archives: Amritsar

ਸ਼੍ਰੋਮਣੀ ਕਮੇਟੀ ਦੇ ਨਵੇਂ ਪ੍ਰਧਾਨ ਦੀ ਚੋਣ ਲਈ ਇਕੱਠ ਹੋਣਾ ਸ਼ੁਰੂ, ਅੱਜ ਦੀ ਚੋਣ ‘ਚ ਸੁਖਬੀਰ ਬਾਦਲ ਦਾ ਸਿਆਸੀ ਭਵਿੱਖ ਹੋਵੇਗਾ ਤੈਅ

ਅੰਮ੍ਰਿਤਸਰ :  ਸਿੱਖਾਂ ਦੀ ਸਰਬ ਉੱਚ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ  ਦੇ ਪ੍ਰਧਾਨ ਦੇ ਅਹੁਦੇ ਲਈ ਚੋਣ ਪ੍ਰਕਿਰਿਆ ਅੱਜ ਹੋਵੇਗੀ। ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਦਾ ਇਕੱਠ ਹੋਣਾ ਸ਼ੁਰੂ ਹੋ ਗਿਆ ਹੈ। ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ 1 ਵਜੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸਾਲਾਨਾ ਚੋਣ ਦੀ ਅਰਦਾਸ …

Read More »

ਸੁਧੀਰ ਸੂਰੀ ਦੇ ਸਸਕਾਰ ਨੂੰ ਲੈਕੇ ਫਿਰ ਵਿਵਾਦ ਸ਼ੁਰੂ, ਪਰਿਵਾਰ ਨਹੀਂ ਕਰੇਗਾ ਅੰਤਿਮ ਸਸਕਾਰ

ਅੰਮ੍ਰਿਤਸਰ: ਸੁਧੀਰ ਸੂਰੀ ਦੇ ਸਸਕਾਰ ਨੂੰ ਲੈਕੇ ਇਕ ਵਾਰ ਫਿਰ ਵਿਵਾਦ ਸ਼ੁਰੂ ਹੋ ਗਿਆ ਹੈ। ਉਸ ਦੇ ਪਰਿਵਾਰ ਤੇ ਸਮਰਥਕਾਂ ਨੇ ਸਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਦਸ ਦਈਏ ਕਿ  ਸ਼ਿਵ ਸੈਨਾ ਦੇ ਲੀਡਰ ਸੁਧੀਰ ਸੂਰੀ ਦਾ ਅੱਜ ਸਸਕਾਰ ਕੀਤਾ ਜਾਣਾ ਸੀ। ਸ਼ਨੀਵਾਰ ਨੂੰ ਪੋਸਟਮਾਰਟਮ ਕਰਕੇ ਉਸ ਦੀ ਲਾਸ਼ …

Read More »

ਅੰਮ੍ਰਿਤਸਰ ‘ਚ ਪੈਟਰੋਲ ਪੰਪ ਲੁੱਟਣ ਆਏ ਲੁਟੇਰੇ ਨੂੰ ਗਾਰਡ ਨੇ ਮਾਰੀ ਗੋਲੀ, 1 ਦੀ ਮੌਤ, ਦੂਜਾ ਫ਼ਰਾਰ

ਅੰਮ੍ਰਿਤਸਰ: ਜੰਡਿਆਲਾ ਨੇੜਲੇ ਪਿੰਡ ਮੱਲੀਆਂ ‘ਚ ਸਥਿਤ ਪੈਟਰੋਲ ਪੰਪ ‘ਤੇ ਲੁੱਟ-ਖੋਹ ਕਰਨ ਆਏ ਇਕ ਨੌਜਵਾਨ ਨੂੰ ਪੰਪ ਦੇ ਗਾਰਡ ਨੇ ਗੋਲੀ ਮਾਰ ਦਿੱਤੀ। ਵਾਰਦਾਤ ਨੂੰ ਅੰਜਾਮ ਦੇਣ ਤੋਂ ਪਹਿਲਾਂ ਮੁਲਜ਼ਮਾਂ ਨੇ ਇੱਕ ਨੌਜਵਾਨ ਨੂੰ ਲੁੱਟ ਲਿਆ ਸੀ ਅਤੇ ਦੂਜੇ ਨੂੰ ਪਿਸਤੌਲ ਦਿਖਾ ਕੇ ਲੁੱਟਣ ਦੀ ਕੋਸ਼ਿਸ਼ ਕਰ ਰਹੇ ਸਨ। ਪਿਸਤੌਲ …

Read More »

ਐਂਤਕੀ ਜਨਰਲ ਹਾਊਸ ਤੋਂ ਪਹਿਲਾਂ ਫੱਟੇਗਾ ਉਮੀਦਵਾਰੀ ਦਾ ਲਿਫ਼ਾਫਾ ?

ਜਗਤਾਰ ਸਿੰਘ ਸਿੱਧੂ ਮੈਨੇਜਿੰਗ ਐਡੀਟਰ ਸ਼੍ਰੋਮਣੀ ਗੁਰੁਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਹਾਊਸ ‘ਚ ਪ੍ਰਧਾਨਗੀ ਦੀ ਹੋਣ ਜਾ ਰਹੀ ਚੋਣ ਲਈ ਸ਼੍ਰੋਮਣੀ ਗੁਰੁਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠਲੇ ਅਕਾਲੀ ਦਲ ਨਾਲ ਲਕੀਰ ਖਿੱਚ ਦਿਤੀ ਹੈ। ਜਾਣਕਾਰ ਸੂਤਰਾਂ ਅਨੁਸਾਰ ਬੀਬੀ ਜਗੀਰ ਕੌਰ …

Read More »

ਸਿੱਧੂ ਮੂਸੇਵਾਲਾ ਕਤਲ ਕਾਂਡ ਮਾਮਲੇ ‘ਚ ਇਕ ਹੋਰ ਮੁਲਜ਼ਮ ਅੰਮ੍ਰਿਤਸਰ ਹਵਾਈ ਅੱਡੇ ਤੋਂ ਕਾਬੂ

ਅੰਮ੍ਰਿਤਸਰ: ਸਿੱਧੂ ਮੂਸੇਵਾਲਾ ਦੇ ਕਤਲ ਕਾਂਡ ‘ਚ ਪੁਲਿਸ ਨੂੰ ਇਕ ਹੋਰ ਵੱਡੀ ਕਾਮਯਾਬੀ ਮਿਲੀ ਹੈ।ਸਿੱਧੂ ਮੁਸੇਵਾਲਾ ਦੇ ਕਤਲ ਮਾਮਲੇ ‘ਚ ਨਾਮਜ਼ਦ  ਜਗਤਾਰ ਸਿੰਘ ਵਾਸੀ ਪਿੰਡ ਮੂਸੇਵਾਲਾ ਨੂੰ  ਇਮੀਗ੍ਰੇਸ਼ਨ ਵਿਭਾਗ ਨੇ  ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ ਤੋਂ ਕਾਬੂ ਕੀਤਾ ਹੈ।  ਉਹ ਇੱਥੋਂ  ਏਅਰ ਇੰਡੀਆ  ਹਵਾਈ ਕੰਪਨੀ ਦੀ …

Read More »

ਗੈਂਗਸਟਰ ਦੀਪਕ ਮੁੰਡੀ, ਕਪਿਲ ਪੰਡਿਤ ਤੇ ਰਾਜਿੰਦਰ ਜੋਕਰ ਨੂੰ ਅੰਮ੍ਰਿਤਸਰ ਦੀ ਅਦਾਲਤ ‘ਚ ਕੀਤਾ ਪੇਸ਼, ਮਿਲਿਆ 5 ਦਿਨਾਂ ਦਾ ਰਿਮਾਂਡ

ਅੰਮ੍ਰਿਤਸਰ : ਸਿੱਧੂ ਮੂਸੇਵਾਲਾ ਕਤਲ ਕੇਸ  ‘ਚ ਗ੍ਰਿਫ਼ਤਾਰ ਕੀਤੇ ਗਏ ਗੈਂਗਸਟਰ ਦੀਪਕ ਮੁੰਡੀ, ਕਪਿਲ ਪੰਡਿਤ ਤੇ ਰਾਜਿੰਦਰ ਜੋਕਰ ਨੂੰ ਅੰਮ੍ਰਿਤਸਰ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ। ਅਦਾਲਤ ਵਲੋਂ ਅੰਮ੍ਰਿਤਸਰ ਪੁਲਿਸ ਨੂੰ  ਪੰਜ ਦਿਨਾਂ ਦਾ ਰਿਮਾਂਡ  ਮਿਲਿਆ ਹੈ। ਉਨ੍ਹਾਂ ਨੂੰ ਸਾਲ 2021 ਵਿੱਚ ਅੰਮ੍ਰਿਤਸਰ ਵਿੱਚ ਗੈਂਗਸਟਰ ਰਾਣਾ ਕੰਧੋਵਾਲੀਆ ਕੇਸ ਵਿੱਚ ਪੇਸ਼  ਕੀਤਾ …

Read More »

ਪਾਕਿਸਤਾਨ ਜੇਲ੍ਹ ‘ਚ ਮਾਰੇ ਗਏ ਸਰਬਜੀਤ ਸਿੰਘ ਦੀ ਪਤਨੀ ਦੀ ਸੜਕ ਹਾਦਸੇ ‘ਚ ਮੌਤ, ਅੱਜ ਹੋਵੇਗਾ ਸਸਕਾਰ

ਭਿੱਖੀਵਿੰਡ : ਪਾਕਿਸਤਾਨ ਦੀ ਜੇਲ੍ਹ ਕੋਟ ਲਖਪਤ ਵਿਚ ਮਾਰੇ ਗਏ ਸਰਬਜੀਤ ਸਿੰਘ ਦੀ ਪਤਨੀ ਸੁਖਪ੍ਰੀਤ ਕੌਰ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਬੇਟੀ ਸਵਪਨਦੀਪ ਕੌਰ ਨੇ ਦੱਸਿਆ ਕਿ ਸੁਖਪ੍ਰੀਤ ਕੌਰ ਉਸ ਨੂੰ ਮਿਲਣ ਤੋਂ ਬਾਅਦ ਰਿਸ਼ਤੇਦਾਰ ਨਾਲ ਮੋਟਰਸਾਈਕਲ ‘ਤੇ ਭਿੱਖੀਵਿੰਡ ਤੋਂ ਅੰਮ੍ਰਿਤਸਰ ਜਾ ਰਹੇ ਸੀ। ਰਸਤੇ ‘ਚ ਉਨ੍ਹਾਂ …

Read More »

ਪੰਜਾਬ ਅੰਦਰ ਕੁੜੀਆਂ ਵੀ ਹਨ ਨਸ਼ੇ ਦੀ ਗ੍ਰਿਫ਼ਤ ‘ਚ, ਵੀਡੀਓ ਵਾਇਰਲ, ਪੈਰ ਪੁੱਟਣਾ ਵੀ ਹੋਇਆ ਮੁਸ਼ਕਿਲ

ਅੰਮ੍ਰਿਤਸਰ :ਪੰਜਾਬ ਵਿੱਚ ਕਈ ਨੌਜਵਾਨ ਨਸ਼ੇ ਦੀ ਲਪੇਟ ‘ਚ ਆ ਰਹੇ ਹਨ। ਇਕ ਵੀਡੀਓ ਅੰਮ੍ਰਿਤਸਰ ਦੇ ਮਕਬੂਲਪੁਰਾ ਤੋਂ ਵਾਇਰਲ ਹੋਈ ਹੈ।ਜਿਸ ਵਿੱਚ ਇੱਕ ਮੁਟਿਆਰ ਨਸ਼ਾ ਕਰਦੀ ਦਿਖਾਈ ਦੇ ਰਹੀ ਹੈ। ਹੱਥਾਂ ‘ਚ ਚੂੜਾ ਪਾਈ ਇਕ ਮੁਟਿਆਰ ਨਸ਼ੇ ਦਾ ਟੀਕਾ ਲਾਉਣ ਤੋਂ ਬਾਅਦ ਸਿੱਧੀ ਖੜ੍ਹੀ ਵੀ ਨਹੀਂ ਹੋ ਸਕਦੀ।  ਔਰਤ  ਮਸਾਂ …

Read More »

ਡੇਰਾ ਬਿਆਸ ਪ੍ਰੇਮੀਆਂ ਅਤੇ ਨਿਹੰਗਾਂ ਵਿਚਾਲੇ ਝੜਪ, ਇੱਟਾਂ ਰੋੜੇ ਅਤੇ ਚੱਲੀਆਂ ਗੋਲੀਆਂ

ਅੰਮ੍ਰਿਤਸਰ : ਡੇਰਾ ਬਿਆਸ ਨੇੜੇ ਗਾਵਾਂ ਨੂੰ ਲੈ ਕੇ ਹੋਏ ਵਿਵਾਦ ‘ਚ ਐਤਵਾਰ ਸ਼ਾਮ ਨੂੰ ਡੇਰਾ ਪ੍ਰੇਮੀ ਅਤੇ ਨਿਹੰਗ (ਤਰਨਾ ਦਲ) ਬੁਰੀ ਤਰ੍ਹਾਂ ਨਾਲ ਭਿੜ ਗਏ। ਦੋਸ਼ ਹੈ ਕਿ ਨਿਹੰਗ ਵੱਡੀ ਗਿਣਤੀ ‘ਚ ਗਾਵਾਂ ਲੈ ਕੇ ਡੇਰਾ ਪ੍ਰੇਮੀ ਦੇ ਖਾਲੀ ਮੈਦਾਨ ‘ਚ ਪਹੁੰਚੇ ਸਨ। ਦੋਵਾਂ ਧਿਰਾਂ ਨੇ ਇਕ ਦੂਜੇ ‘ਤੇ …

Read More »

ਇੰਦਰਜੀਤ ਸਿੰਘ ਨਿੱਕੂ ਆਪਣੀ ਭੁੱਲ ਬਖ਼ਸ਼ਾੳੇਣ ਲਈ ਪਹੁੰਚੇ ਸ੍ਰੀ ਦਰਬਾਰ ਸਾਹਿਬ

ਨਿਊਜ਼ ਡੈਸਕ: ਬੀਤੇ ਦਿਨ੍ਹ  ਪੰਜਾਬੀ ਗਾਇਕ ਇੰਦਰਜੀਤ ਸਿੰਘ ਨਿੱਕੂ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋਈ ਸੀ। ਜਿਸ ਵਿੱਚ  ਉਹ ਇਕ ਡੇਰੇ ਤੇ ਜਾ ਕੇ ਇੱਕ ਸਾਧ ਦੇ ਅੱਗੇ ਰੋ ਕੇ ਆਪਣਾ ਦੁੱਖ ਸੁਣਾ ਰਹੇ ਸਨ।ਵਿਵਾਦ ਹੋਣ ਤੋਂ ਬਾਅਦ ਨਿੱਕੂ ਹੁਣ ਪੰਜਾਬੀ ਗਾਇਕ ਇੰਦਰਜੀਤ ਨਿੱਕੂ  ਆਪਣੇ ਪਰਿਵਾਰ ਸਮੇਤ ਸ੍ਰੀ …

Read More »