Tag Archives: AMUL TRADEMARK CASE CANADA

ਕੈਨੇਡਾ ’ਚ ਅਮੂਲ ਦੀ ਵੱਡੀ ਜਿੱਤ, ਅਦਾਲਤ ਨੇ ਅਮੂਲ ਇੰਡੀਆ ਦੀ ਸ਼ਿਕਾਇਤ ਨੂੰ ਮੰਨਿਆ ਸਹੀ

ਓਟਾਵਾ : ਭਾਰਤ ਦੇ ਸਭ ਤੋਂ ਵੱਡੇ ਅਤੇ ਕਾਮਯਾਬ ਡੇਅਰੀ ਬਰਾਂਡ ‘ਅਮੂਲ’ ਨੇ ਕੈਨੇਡਾ ਵਿੱਚ ਇੱਕ ਵੱਡੀ ਜਿੱਤ ਹਾਸਲ ਕੀਤੀ ਹੈ। ਅਮੂਲ ਨੇ ਭਾਰਤ ਤੋਂ ਬਾਹਰ ਆਪਣਾ ਪਹਿਲਾ ਟ੍ਰੇਡਮਾਰਕ ਉਲੰਘਣ ਕੇਸ ਜਿੱਤ ਲਿਆ ਹੈ। ਕੈਨੇਡਾ ਦੇ ਇੰਟਲੈਕਚੁਅਲ ਪ੍ਰਾਪਰਟੀ ਅਪੀਲੇਟ ਬੋਰਡ ਨੇ ਅਮੂਲ ਬਰਾਂਡ ਦੇ ਟ੍ਰੇਡਮਾਰਕ ਸਟੇਟਸ ਨੂੰ ਮਨਜ਼ੂਰੀ ਦੇ ਦਿੱਤੀ …

Read More »