ਨਿਊਜ਼ ਡੈਸਕ:ਜੰਮੂ-ਕਸ਼ਮੀਰ ਦੇ ਅਨੰਤਨਾਗ ‘ਚ ਅੱਤਵਾਦੀਆਂ ਨਾਲ ਮੁਕਾਬਲੇ ‘ਚ ਸ਼ਹੀਦ ਹੋਏ ਮੇਜਰ ਆਸ਼ੀਸ਼ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ। ਮੇਜਰ ਆਸ਼ੀਸ਼ ਬੁੱਧਵਾਰ ਨੂੰ ਸ਼ਹੀਦ ਹੋ ਗਏ ਸਨ। ਦਸ ਦਈਏ ਕਿ ਕਸ਼ਮੀਰ ਦੇ ਅਨੰਤਨਾਗ ‘ਚ ਅੱਤਵਾਦੀਆਂ ਨਾਲ ਮੁਕਾਬਲੇ ‘ਚ ਸ਼ਹੀਦ ਹੋਏ ਮੇਜਰ ਆਸ਼ੀਸ਼ ਧੌਨਚੱਕ ਦੀ ਮ੍ਰਿਤਕ ਦੇਹ ਪਾਣੀਪਤ ‘ਚ …
Read More »