Tag Archives: Andrew Symonds

ਆਸਟਰੇਲੀਆ ਦੇ ਸਾਬਕਾ ਟੈਸਟ ਕ੍ਰਿਕਟਰ ਐਂਡਰਿਊ ਸਾਇਮੰਡਸ ਦੀ ਕਾਰ ਹਾਦਸੇ ‘ਚ ਮੌਤ

ਕੈਨਬਰਾ: ਆਸਟਰੇਲੀਆ ਦੇ ਸਾਬਕਾ ਟੈਸਟ ਕ੍ਰਿਕਟਰ ਐਂਡਰਿਊ ਸਾਇਮੰਡਸ ਦੀ ਉੱਤਰੀ ਆਸਟਰੇਲੀਆਈ ਸ਼ਹਿਰ ਟਾਊਨਸਵਿਲੇ ’ਚ ਸੜਕ ਹਾਦਸੇ ਕਾਰਨ ਮੌਤ ਹੋ ਗਈ ਹੈ। ਸਾਇਮੰਡਸ 46 ਸਾਲ ਦੇ ਸਨ। ਆਸਟ੍ਰੇਲੀਅਨ ਮੀਡੀਆ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਕਾਰ ਹਾਦਸੇ ਵਿੱਚ ਸਾਇਮੰਡਸ ਨੂੰ ਕਈ ਗੰਭੀਰ ਸੱਟਾਂ ਲੱਗੀਆਂ ਹਨ।ਸਾਇਮੰਡਸ ਦੀ ਮੌਤ ਤੋਂ ਬਾਅਦ ਕ੍ਰਿਕਟ ਜਗਤ ਅਤੇ …

Read More »