September 23, 2021 ਵੀਰਵਾਰ, 08 ਅੱਸੂ (ਸੰਮਤ 553 ਨਾਨਕਸ਼ਾਹੀ) Ang 605; Sri Guru Ramdas Jee; Raag Sorath ਸੋਰਠਿ ਮਹਲਾ ੪ ॥ ਆਪੇ ਕੰਡਾ ਆਪਿ ਤਰਾਜੀ ਪ੍ਰਭਿ ਆਪੇ ਤੋਲਿ ਤੋਲਾਇਆ॥ ਆਪੇ ਸਾਹੁ ਆਪੇ ਵਣਜਾਰਾ ਆਪੇ ਵਣਜੁ ਕਰਾਇਆ ॥ ਆਪੇ ਧਰਤੀ ਸਾਜੀਅਨੁ ਪਿਆਰੈ ਪਿਛੈ ਟੰਕੁ ਚੜਾਇਆ ॥੧॥ ਮੇਰੇ ਮਨ ਹਰਿ ਹਰਿ ਧਿਆਇ …
Read More »