ਚੰਡੀਗੜ੍ਹ : –ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਨੇ ਕਰਨਾ ਵਾਇਰਸ ਕਰਕੇ ਆਂਗਣਵਾੜੀ ਕੇਂਦਰਾਂ ਨੂੰ ਅਗਲੇ ਹੁਕਮਾਂ ਤੱਕ ਬੰਦ ਰੱਖਣ ਦੇ ਨਿਰਦੇਸ਼ ਦਿੱਤੇ ਹਨ। ਚੌਧਰੀ ਨੇ ਕਿਹਾ ਕਿ ਇਹ ਫੈਸਲਾ ਬੱਚਿਆਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਤੇ …
Read More »