ਵਰਕਰਾਂ ਅਤੇ ਹੈਲਪਰਾਂ ਨੇ ਕੈਬਨਿਟ ਮੰਤਰੀ ਪ੍ਰਤੀ ਧੰਨਵਾਦ ਪ੍ਰਗਟ ਕਰਦਿਆਂ ਪ੍ਰਦਰਸ਼ਨ ਕੀਤਾ ਖਤਮ ਚੰਡੀਗੜ੍ਹ : ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਅਰੁਨਾ ਚੌਧਰੀ ਨੇ ਸ਼ਨੀਵਾਰ ਨੂੰ ਦੱਸਿਆ ਕਿ ਰਾਜ ਸਰਕਾਰ ਨੇ ਆਂਗਨਵਾੜੀ ਵਰਕਰਾਂ, ਮਿੰਨੀ ਆਂਗਨਵਾੜੀ ਵਰਕਰਾਂ ਅਤੇ ਆਂਗਨਵਾੜੀ ਹੈਲਪਰਾਂ ਦੇ ਮਾਣ ਭੱਤੇ ਵਿੱਚ ਵਾਧਾ ਕੀਤਾ ਹੈ। ਇਸ ਤੋਂ ਬਾਅਦ, …
Read More »