ਨਿਊਜ਼ ਡੈਸਕ: ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਨੇ ਫੇਸਬੁੱਕ ਲਾਈਵ ਕਰਕੇ ਸਪੱਸ਼ਟ ਕੀਤਾ ਕਿ ਉਨ੍ਹਾਂ ਨੂੰ ਸੱਤਾ ਦਾ ਕੋਈ ਲਾਲਚ ਨਹੀਂ ਹੈ। ਉਨ੍ਹਾਂ ਨੇ ਮਰਾਠੀ ਭਾਸ਼ਾ ‘ਚ ਲਾਈਵ ‘ਚ ਕਿਹਾ ਕਿ ਜੇਕਰ ਸ਼ਿਵ ਸੈਨਿਕ ਮੇਰੇ ਤੋਂ ਨਾਰਾਜ਼ ਹਨ ਤਾਂ ਮੈਂ ਅਸਤੀਫਾ ਦੇਣ ਲਈ ਤਿਆਰ ਹਾਂ। ਜੇਕਰ ਮੈਂ ਵਿਧਾਇਕਾਂ ਦਾ …
Read More »