ਮੁੰਬਈ : ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਨੂੰ ਵਿਸ਼ੇਸ਼ ਪੀਐਮਐਲਏ ਅਦਾਲਤ ਨੇ 19 ਨਵੰਬਰ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। 4.70 ਕਰੋੜ ਦੇ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਦੇਸ਼ਮੁਖ ਦੀ ਈਡੀ ਦੀ ਤਿੰਨ ਦਿਨਾਂ ਦੀ ਹਿਰਾਸਤ ਅੱਜ ਖ਼ਤਮ ਹੋਈ ਸੀ। ਈਡੀ ਨੇ ਅਦਾਲਤ ਅੱਗੇ ਹਿਰਾਸਤ ਵਿੱਚ 9 …
Read More »