Tag Archives: anmol kwatra and father case

ਅਨਮੋਲ ਕਵਾਤਰਾ ਕੁੱਟਮਾਰ ਮਾਮਲੇ ‘ਚ ਕਾਂਗਰਸੀ ਆਗੂਆਂ ਨੇ ਸਾਰੇ ਇਲਜ਼ਾਮਾਂ ਨੂੰ ਸਿਰੇ ਤੋਂ ਨਕਰਿਆ

ਲੁਧਿਆਣਾ: ਵੋਟਾਂ ਵਾਲੇ ਦਿਨ ਪੰਜਾਬ ‘ਚ ਕਈ ਥਾਵਾਂ ਤੇ ਹਿੰਸਕ ਘਟਨਾਵਾਂ ਸਾਹਮਣੇ ਆਈਆਂ ਸਨ ਉੱਥੇ ਹੀ ਇਸ ਦਿਨ ਸਮਾਜ ਸੇਵੀ ਅਨਮੋਲ ਕਵਾਤਰਾ ਅਤੇ ਉਸ ਦੇ ਪਿਤਾ ਨੂੰ ਕਾਂਗਰਸੀ ਵਰਕਰਾਂ ਵਲੋਂ ਕੁੱਟਣ ਦਾ ਮਾਮਲਾ ਸਾਹਮਣੇ ਆਇਆ ਸੀ। ਜਿਸ ਤੋਂ ਪੁਲਿਸ ਨੇ ਦੋ ਕਾਂਗਰਸੀ ਆਗੂਆਂ ‘ਤੇ ਪਰਚ ਦਰਜ਼ ਕਰ ਗ੍ਰਿਫਤਾਰ ਕਰ ਲਿਆ …

Read More »