ਨਿਊਜ਼ ਡੈਸਕ : ਸੁਪਰੀਮ ਕੋਰਟ ਨੇ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਨਫ਼ਰਤ ਭਰੇ ਭਾਸ਼ਣਾਂ ‘ਤੇ FIR ਦਰਜ ਕਰਨ ਦੇ ਨਿਰਦੇਸ਼ ਦਿੱਤੇ ਹਨ। ਅਦਾਲਤ ਨੇ ਆਪਣੇ 2022 ਦੇ ਹੁਕਮ ਦਾ ਦਾਇਰਾ ਵਧਾਉਂਦੇ ਹੋਏ ਕਿਹਾ ਕਿ ਇਸ ਮਾਮਲੇ ਵਿੱਚ ਬਿਨਾਂ ਕਿਸੇ ਸ਼ਿਕਾਇਤ ਦੇ ਵੀ FIR ਦਰਜ ਕਰਨੀ ਪਵੇਗੀ। ਇਸ ਦੇ …
Read More »CM ਮਾਨ ਨੇ ਕਿਸਾਨਾਂ ਲਈ ਕੀਤਾ ਵੱਡਾ ਐਲਾਨ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲਾਈਵ ਹੋ ਕੇ ਅੱਜ ਕਿਸਾਨਾਂ ਨੂੰ ਸੰਬੋਧਨ ਕੀਤਾ ਹੈ। ਉਨ੍ਹਾਂ ਕਿਹਾ ਕਿ ਨਰਮੇ, ਕਪਾਹ ਤੇ ਹੋਰ ਫਸਲਾਂ ਉਤੇ ਪੰਜਾਬ ਸਰਕਾਰ ਵੱਲੋਂ ਜਲਦ ਹੀ ਬੀਮੇ ਦੀ ਸ਼ੁਰੂਆਤ ਕੀਤੀ ਜਾਵੇਗੀ। ਖੇਤੀ ਨੂੰ ਲਾਹੇਵੰਦਾ ਧੰਦਾ ਬਣਾਉਣਾ ਸੂਬਾ ਸਰਕਾਰ ਦਾ ਟੀਚਾ ਹੈ। ਭਗਵੰਤ ਮਾਨ ਨੇ ਕਿਹਾ ਕਿ …
Read More »ਭਾਈ ਅੰਮ੍ਰਿਤਪਾਲ ਸਿੰਘ ਦੇ ਐਲਾਨ ਮਗਰੋਂ ਪੁਲਿਸ ਐਕਸ਼ਨ ‘ਚ, ਸਮਰਥਕਾਂ ਵੱਲੋਂ ਥਾਣੇ ਬਾਹਰ ਰੋਸ ਪ੍ਰਦਰਸ਼ਨ
ਅਜਨਾਲਾ: ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੇ ਥਾਣਾ ਅਜਨਾਲਾ ਦੇ ਘਿਰਾਓ ਦੇ ਐਲਾਨ ਮਗਰੋਂ ਪੁਲਿਸ ਨੇ ਜਲੰਧਰ ਵਿੱਚ ਵੱਡਾ ਐਕਸ਼ਨ ਲਿਆ ਹੈ। ਜਲੰਧਰ ਪੁਲਿਸ ਨੇ ਸਿੱਖ ਤਾਲਮੇਲ ਕਮੇਟੀ ਦੇ ਮੈਂਬਰਾਂ ਨੂੰ ਘਰ ਵਿੱਚ ਹੀ ਨਜ਼ਰਬੰਦ ਕਰ ਦਿੱਤਾ ਹੈ। ਦਰਅਸਲ ਵਰਿੰਦਰ ਸਿੰਘ ਨਾਮੀ ਨੌਜਵਾਨ ਵੱਲੋਂ ਭਾਈ ਅੰਮ੍ਰਿਤਪਾਲ …
Read More »ਐਲਨ ਮਸਕ ਨੇ ਟਵਿਟਰ ਦੇ CEO ਦੇ ਅਹੁਦੇ ਤੋਂ ਅਸਤੀਫਾ ਦੇਣ ਦਾ ਕੀਤਾ ਐਲਾਨ
ਨਿਊਜ਼ ਡੈਸਕ: ਅਰਬਪਤੀ ਕਾਰੋਬਾਰੀ ਅਤੇ ਟਵਿੱਟਰ ਦੇ ਸੀਈਓ ਐਲਨ ਮਸਕ ਨੇ ਟਵਿਟਰ ਦੇ ਸੀਈਓ ਦੇ ਅਹੁਦੇ ਤੋਂ ਅਸਤੀਫਾ ਦੇਣ ਦਾ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਟਵੀਟ ਕੀਤਾ ਹੈ ਕਿ ਜਿਵੇਂ ਹੀ ਉਨ੍ਹਾਂ ਨੂੰ ਇਹ ਕੰਮ ਕਰਨ ਲਈ ਕੋਈ ਮੂਰਖ ਵਿਅਕਤੀ ਮਿਲਿਆ, ਉਹ ਸੀਈਓ ਦੇ ਅਹੁਦੇ ਤੋਂ ਅਸਤੀਫਾ ਦੇ ਦੇਣਗੇ। …
Read More »ਸੁਖਬੀਰ ਬਾਦਲ ਵੱਲੋਂ ਪਾਰਟੀ ਦੀ ਸਲਾਹਕਾਰ ਬੋਰਡ ਤੇ ਕੋਰ ਕਮੇਟੀ ਦਾ ਐਲਾਨ
ਚੰਡੀਗੜ੍ਹ :ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਮੁੱਖ ਸਰਪ੍ਰਸਤ, ਸਰਪ੍ਰਸਤ, ਸਲਾਹਕਾਰ ਬੋਰਡ ਅਤੇ ਕੋਰ ਕਮੇਟੀ ਦਾ ਐਲਾਨ ਕੀਤਾ ਹੈ। ਪ੍ਰਕਾਸ਼ ਸਿੰਘ ਬਾਦਲ ਨੂੰ ਮੁੱਖ ਸਰਪ੍ਰਸਤ ਤੇ ਰਣਜੀਤ ਸਿੰਘ ਬ੍ਰਹਮਪੁਰਾ ਨੂੰ ਸਰਪ੍ਰਸਤ ਬਣਾਇਆ ਗਿਆ ਹੈ। ਸਲਾਹਕਾਰ ਕਮੇਟੀ ਤੇ ਕੋਰ ਕਮੇਟੀ ਨੂੰ ਨਵੇਂ ਸਿਰਿਓਂ ਗਠਿਤ ਕੀਤਾ ਗਿਆ …
Read More »ਬਿਹਾਰ ਤੋਂ ਯੂਪੀ ਤੱਕ ਫੈਲਿਆ ਵਿਦਿਆਰਥੀਆਂ ਦਾ ਪ੍ਰਦਰਸ਼ਨ, ਸਥਿਤੀ ਨੂੰ ਸੰਭਾਲਣ ਲਈ ਰੇਲ ਮੰਤਰੀ ਨੇ ਕੀਤਾ ਇਹ ਐਲਾਨ
ਬਿਹਾਰ : ਰੇਲਵੇ ਰਿਕਰੂਟਮੈਂਟ ਬੋਰਡ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਵਿਦਿਆਰਥੀਆਂ ਦਾ ਪ੍ਰਦਰਸ਼ਨ ਬਿਹਾਰ ਦੇ ਨਾਲ-ਨਾਲ ਯੂਪੀ ਦੇ ਕਈ ਖੇਤਰਾਂ ਵਿੱਚ ਦੇਖਣ ਨੂੰ ਮਿਲ ਰਿਹਾ ਹੈ। ਰੇਲਵੇ ਰਿਕਰੂਟਮੈਂਟ ਬੋਰਡ ਦੀ ਨਾਨ ਟੈਕਨੀਕਲ ਪਾਪੂਲਰ ਕੈਟੇਗਰੀ ਦੀ ਪ੍ਰੀਖਿਆ ਦੇ ਨਤੀਜਿਆਂ ਨੂੰ ਲੈ ਕੇ ਵਿਦਿਆਰਥੀ ਨਾਰਾਜ਼ ਹਨ। ਅੱਜ ਉਨ੍ਹਾਂ ਦਾ ਗੁੱਸਾ ਭੜਕ ਗਿਆ …
Read More »ਰਾਜੇਵਾਲ ਨੇ ਕੀਤਾ ਐਲਾਨ, ਦੁਸਹਿਰੇ ਮੌਕੇ ਨਹੀਂ ਫੂਕੇ ਜਾਣਗੇ ਮੋਦੀ, ਸ਼ਾਹ ਦੇ ਪੁਤਲੇ
ਨਿਊਜ਼ ਡੈਸਕ (ਦਰਸ਼ਨ ਸਿੰਘ ਖੋਖਰ) : ਕਿਸਾਨ ਜਥੇਬੰਦੀਆਂ ਨੇ ਹੁਣ ਫੈਸਲਾ ਕੀਤਾ ਹੈ ਕਿ 15 ਅਕਤੂਬਰ ਦੁਸਹਿਰੇ ਵਾਲੇ ਦਿਨ ਦੀ ਬਜਾਏ ਹੁਣ 16 ਅਕਤੂਬਰ ਨੂੰ ਪੂਰੇ ਦੇਸ਼ ਵਿੱਚ ਪ੍ਰਧਾਨ ਮੰਤਰੀ ਦੇ ਪੁਤਲੇ ਫੂਕੇ ਜਾਣਗੇ। ਇਸ ਬਾਰੇ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਬਲਵੀਰ ਸਿੰਘ ਰਾਜੇਵਾਲ ਨੇ ਦੱਸਿਆ ਕਿ ਕੁਝ ਜਥੇਬੰਦੀਆਂ ਇਸ ਮਾਮਲੇ …
Read More »ਐਲੋਪੈਥੀ ਦੇ ਇਲਾਜ ‘ਤੇ ਸਵਾਲ ਖੜ੍ਹੇ ਕਰਕੇ ਵਿਵਾਦਾਂ ਵਿਚ ਘਿਰੇ ਯੋਗ ਗੁਰੂ ਬਾਬਾ ਰਾਮਦੇਵ ਵੀ ਹੁਣ ਜਲਦ ਲਗਵਾਉਣਗੇ ਕੋਰੋਨਾ ਵੈਕਸੀਨ
ਹਰਿਦੁਆਰ: ਐਲੋਪੈਥੀ ਦੇ ਇਲਾਜ ‘ਤੇ ਸਵਾਲ ਖੜ੍ਹੇ ਕਰਕੇ ਵਿਵਾਦਾਂ ਵਿਚ ਘਿਰੇ ਯੋਗ ਗੁਰੂ ਬਾਬਾ ਰਾਮਦੇਵ ਵੀ ਹੁਣ ਜਲਦ ਕੋਵਿਡ 19 ਟੀਕਾ ਲਗਵਾਉਣਗੇ । ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ 21 ਜੂਨ ਤੋਂ ਦੇਸ਼ ਭਰ ‘ਚ 18 ਸਾਲ ਤੋਂ ਵੱਧ ਉਮਰ ਦੇ ਸਾਰੇ ਲੋਕਾਂ ਲਈ ਮੁਫ਼ਤ ਵੈਕਸੀਨ ਮੁਹੱਈਆ ਕਰਾਉਣ ਦਾ ਐਲਾਨ ਕੀਤਾ। …
Read More »Sushant Singh Rajput ਦੀ ਪਹਿਲੀ ਬਰਸੀ ਤੋਂ ਪਹਿਲਾਂ, ਭੈਣ ਸ਼ਵੇਤਾ ਸਿੰਘ ਨੇ ਕੀਤਾ ਇਹ ਐਲਾਨ
ਇਸ 14 ਜੂਨ ਨੂੰ ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਨੂੰ ਪੂਰਾ ਇੱਕ ਸਾਲ ਹੋ ਜਾਏਗਾ ਅਤੇ ਉਨ੍ਹਾਂ ਦੇ ਪਰਿਵਾਰ ਅਤੇ ਅਜ਼ੀਜ਼ਾਂ ਦੇ ਜ਼ਖਮ ਇਕ ਵਾਰ ਫਿਰ ਤਾਜ਼ਾ ਹੋਣਗੇ। ਇਸ ਦੌਰਾਨ, ਸੁਸ਼ਾਂਤ ਦੀ ਮੌਤ ਦੀ ਪਹਿਲੀ ਬਰਸੀ ਤੋਂ ਪਹਿਲਾਂ, ਉਨ੍ਹਾਂ ਦੀ ਭੈਣ ਸ਼ਵੇਤਾ ਸਿੰਘ ਕੀਰਤੀ ਨੇ ਕਿਹਾ ਹੈ ਕਿ …
Read More »ਅਮਰੀਕਾ ਤੋਂ ਬਾਅਦ ਭਾਰਤ ਬਣਿਆ ਦੂਜਾ ਦੇਸ਼ ਜਿਥੇ ਫੇਸਬੁੱਕ ਲੋਕਾਂ ਨੂੰ ਕੋਵਿਡ 19 ਤੋਂ ਕਰਵਾਏਗੀ ਜਾਣੂ
ਕੋਰੋਨਾ ਮਹਾਮਾਰੀ ਦਾ ਕਹਿਰ ਜਾਰੀ ਹੈ।ਹਰ ਕੋਈ ਕੋਸ਼ਿਸ਼ ਕਰ ਰਿਹਾ ਹੈ ਮਹਾਮਾਰੀ ਨੂੰ ਜਲਦ ਖ਼ਤਮ ਕਰਕੇ ਆਪਣੀ ਆਮ ਜ਼ਿੰਦਗੀ ‘ਚ ਮੁੜ ਵਿਚਰਿਆ ਜਾਵੇ।ਸਰਕਾਰਾਂ ਵਲੋਂ ਅਪੀਲ ਕੀਤੀ ਜਾ ਰਹੀ ਹੈ ਕਿ ਵੈਕਸੀਨ ਲਗਵਾਓ ਆਪਣੀ ਜ਼ਿੰਦਗੀ ਬਚਾਓ। ਅਜਕਲ ਸੋਸ਼ਲ ਮੀਡੀਆ ਦਾ ਦੌਰਾ ਹੈ । ਸਾਰੇ ਆਨਲਾਈਨ ਹੀ ਕੰਮਕਾਰ ਕਰ ਰਹੇ ਹਨ। ਆਫਿਸ …
Read More »