ਚੰਡੀਗੜ੍ਹ : ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੱਧੂ ਵੱਲੋਂ ਆਪਣੇ ਵਿਰੋਧੀਆਂ ਨੂੰ ਚੁਣੌਤੀ ਦੇਣ ਦਾ ਸਿਲਸਿਲਾ ਜਾਰੀ ਹੈ। ਅੱਜ ਸੋਸ਼ਲ ਮੀਡੀਆ ‘ਤੇ ਨਵਜੋਤ ਸਿੱਧੂ ਨੇ ਆਪਣੇ ਆਲੋਚਕਾਂ ਨੂੰ ਖੁੱਲੀ ਚੁਣੌਤੀ ਦਿੱਤੀ ਹੈ ਕਿ ਉਹ ਸਾਬਤ ਕਰ ਕੇ ਵਿਖਾਉਣ ਕਿ ਮੈਂ ਕਿਸੇ ਹੋਰ ਪਾਰਟੀ ਦੇ ਆਗੂ ਨਾਲ ਇੱਕ ਵੀ ਬੈਠਕ ਕੀਤੀ ਹੋਵੇ …
Read More »