ਸੰਗਰੂਰ : ਪੰਜਾਬ ਦੇ ਮਸ਼ਹੂਰ ਗਾਇਕ ਸ਼ੁਬਦੀਪ ਸਿੰਘ ਉਰਫ ਸਿੱਧੂ ਮੂਸੇਵਾਲਾ ਨੂੰ ਬੀਤੇ ਦਿਨ ਸੰਗਰੂਰ ਅਦਾਲਤ ਨੇ ਅਗਾਊਂ ਜ਼ਮਾਨਤ ਦੇ ਦਿੱਤੀ ਹੈ। ਸੋਸ਼ਲ ਮੀਡੀਆ ‘ਤੇ ਫਾਇਰਿੰਗ ਦੀ ਇਕ ਵੀਡੀਓ ਵਾਇਰਲ ਹੋਣ ਤੋਂ ਬਾਅਦ ਸਿੱਧੂ ਮੂਸੇਵਾਲਾ, 5 ਪੁਲਸ ਮੁਲਾਜ਼ਮਾਂ ਸਮੇਤ 9 ਦੇ ਖ਼ਿਲਾਫ਼ ਕਰਫ਼ਿਊ ਦੀ ਉਲੰਘਣਾ ਕਰਨ ਦੇ ਦੋਸ਼ਾਂ ਵਿਚ ਧੂਰੀ …
Read More »