ਨਿਊਜ਼ ਡੈਸਕ: ਦੇਸ਼ ਵਿੱਚ ਹਰ ਸਾਲ 2 ਅਕਤੂਬਰ ਨੂੰ ਗਾਂਧੀ ਜਯੰਤੀ ਵਜੋਂ ਮਨਾਇਆ ਜਾਂਦਾ ਹੈ। ਮਹਾਤਮਾ ਗਾਂਧੀ ਨੇ ਭਾਰਤ ਨੂੰ ਆਜ਼ਾਦੀ ਦਿਵਾਉਣ ਵਿਚ ਅਹਿਮ ਯੋਗਦਾਨ ਪਾਇਆ ਹੈ। ਗਾਂਧੀ ਜੀ ਦੀ ਮਹਾਨਤਾ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਉਨ੍ਹਾਂ ਦੇ ਪ੍ਰਸ਼ੰਸਕ ਭਾਰਤ ਵਿੱਚ ਹੀ ਨਹੀਂ, ਸਗੋਂ ਪੂਰੀ …
Read More »UNGA ‘ਚ ਰੂਸ ਖਿਲਾਫ ਮਤਾ ਪਾਸ, ਭਾਰਤ ਸਣੇ 35 ਦੇਸ਼ਾਂ ਨੇ ਵੋਟਿੰਗ ਤੋਂ ਬਣਾਈ ਦੂਰੀ
ਨਿਊਜ਼ ਡੈਸਕ: UNGA ਵਿੱਚ ਰੂਸ ਖ਼ਿਲਾਫ਼ ਬੁਧਵਾਰ ਨੂੰ ਰੂਸ ਖਿਲਾਫ ਮਤਾ ਪਾਸ ਕੀਤਾ ਹੈ। ਇਸ ਮਤੇ ਦੇ ਹੱਕ ਵਿੱਚ ਕੁੱਲ 141 ਵੋਟਾਂ ਪਈਆਂ ਜਦਕਿ ਵਿਰੋਧ ਵਿੱਚ 5 ਵੋਟਾਂ ਪਈਆਂ, ਪਰ ਭਾਰਤ ਸਣੇ 35 ਦੇਸ਼ਾਂ ਨੇ ਵੋਟਿੰਗ ਤੋਂ ਦੂਰੀ ਬਣਾਈ ਹੈ। ਜਾਣਕਾਰੀ ਮੁਤਾਬਕ ਰੂਸ ਦੇ ਖਿਲਾਫ਼ ਮਤੇ ‘ਚ ਭਾਰਤ ਨੇ UNGA …
Read More »ਗੁਟੇਰੇਜ਼ ਨੇ ਮੁੜ ਸੰਯੁਕਤ ਰਾਸ਼ਟਰ ਦੇ ਜਨਰਲ ਸਕੱਤਰ ਵਜੋਂ ਲਿਆ ਹਲਫ
ਸੰਯੁਕਤ ਰਾਸ਼ਟਰ : ਯੂਐੱਨ ਮਹਾਂਸਭਾ ਨੇ ਸ਼ੁੱਕਰਵਾਰ ਨੂੰ ਐਂਟੋਨੀਓ ਗੁਟੇਰੇਜ਼ ਨੂੰ ਫਿਰ ਤੋਂ ਜਨਰਲ ਸਕੱਤਰ ਨਿਯੁਕਤ ਕੀਤਾ ਹੈ। ਉਨ੍ਹਾਂ ਦਾ ਦੂਜਾ ਕਾਰਜਕਾਲ 1 ਜਨਵਰੀ 2022 ਤੋਂ ਸ਼ੁਰੂ ਹੋਵੇਗਾ। ਇਸ ਤੋਂ ਪਹਿਲਾਂ ਕੌਂਸਲ ਨੇ 193 ਮੈਂਬਰੀ ਸੰਸਥਾ ਲਈ ਗੁਟੇਰੇਜ਼ ਦੇ ਨਾਂਅ ’ਤੇ ਸਰਬਸੰਮਤੀ ਨਾਲ ਮੋਹਰ ਲਾਈ ਸੀ। ਯੂਐੱਨ ਮਹਾਂਸਭਾ ਦੇ 75ਵੇਂ …
Read More »ਭਾਰਤ ਤੇ ਪਾਕਿਸਤਾਨ ਵਿਚਾਲੇ ਤਣਾਅ ਘਟਣਾ ਜ਼ਰੂਰੀ : United Nations
ਵਰਲਡ ਡੈਸਕ: ਸੰਯੁਕਤ ਰਾਸ਼ਟਰ ਸਕੱਤਰ ਜਨਰਲ ਐਂਟੋਨੀਓ ਗੁਟੇਰੇਸ ਨੇ ਕਿਹਾ ਹੈ ਕਿ ਇਹ ਬਹੁਤ ਜ਼ਰੂਰੀ ਹੈ ਕਿ ਭਾਰਤ ਤੇ ਪਾਕਿਸਤਾਨ ਇੱਕਜੁਟਤਾ ਨਾਲ ਅੱਗੇ ਵਧਣ ਤੇ ਆਪਣੀਆਂ ਸਮੱਸਿਆਵਾਂ ਨੂੰ ਲੈ ਕੇ ਗੰਭੀਰਤਾ ਨਾਲ ਗੱਲ ਕਰਨ। ਐਂਟੋਨੀਓ ਨੇ ਕਿਹਾ ਕਿ ਦੋਵਾਂ ਦੇਸ਼ਾਂ ਵਿਚਾਲੇ ਕਿਸੇ ਵੀ ਤਰ੍ਹਾਂ ਦਾ ਫ਼ੌਜੀ ਟਕਰਾਅ ਇਨ੍ਹਾਂ ਲਈ ਹੀ …
Read More »ਯੂਐਨ ਮੁਖੀ ਗੁਟੇਰੇਜ਼ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਹੋਏ ਨਤਮਸਤਕ
ਲਾਹੌਰ: ਸੰਯੁਕਤ ਰਾਸ਼ਟਰ ਦੇ ਮੁਖੀ ਅੰਤੋਨੀਓ ਗੁਟੇਰੇਜ਼ ਨੇ ਮੰਗਲਵਾਰ ਨੂੰ ਪਾਕਿਸਤਾਨ ‘ਚ ਸਥਿਤ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕੀਤੇ। ਗੁਰਦੁਆਰਾ ਦਰਬਾਰ ਸਾਹਿਬ ਵਿਖੇ ਪਹੁੰਚੇ ਗੁਟੇਰੇਜ਼ ਦਾ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧ ਕਮੇਟੀ ਵਲੋਂ ਸਵਾਗਤ ਕੀਤਾ ਗਿਆ। ਗੁਟੇਰੇਜ਼ ਨੂੰ ਕਰਤਾਰਪੁਰ ਲਾਂਘੇ ਬਾਰੇ ਪਾਕਿਸਤਾਨ ਅਤੇ ਭਾਰਤ ਵਿਚਾਲੇ ਹੋਏ ਸਮਝੌਤੇ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ …
Read More »ਪਾਕਿਸਤਾਨ ਦੌਰੇ ਦੌਰਾਨ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨਗੇ ਯੂਐਨ ਮੁਖੀ ਅੰਤੋਨੀਓ ਗੁਟੇਰੇਜ਼
ਸੰਯੁਕਤ ਰਾਸ਼ਟਰ: ਅਗਲੇ ਹਫਤੇ ਪਾਕਿਸਤਾਨ ਦੀ ਯਾਤਰਾ ਦੌਰਾਨ ਸੰਯੁਕਤ ਰਾਸ਼ਟਰ ਦੇ ਮੁਖੀ ਅੰਤੋਨੀਓ ਗੁਟੇਰੇਜ਼ ਕਰਤਾਰਪੁਰ ਸਾਹਿਬ ਗੁਰਦੁਆਰਾ ਵੀ ਜਾਣਗੇ। ਐਤਵਾਰ ਨੂੰ ਇਸਲਾਮਾਬਾਦ ਪੁੱਜਣ ਤੋਂ ਬਾਅਦ ਉਹ ਪ੍ਰਧਾਨਮੰਤਰੀ ਇਮਰਾਨ ਖਾਨ ਅਤੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਦੇ ਨਾਲ ਬੈਠਕ ਵੀ ਕਰਨਗੇ। ਪਿਛਲੇ ਸਾਲ ਨਵੰਬਰ ਵਿੱਚ ਭਾਰਤ ਅਤੇ ਪਾਕਿਸਤਾਨ ਦੇ ਵਿੱਚ ਕਰਤਾਰਪੁਰ …
Read More »ਤ੍ਰਿਪੋਲੀ : ਫੌਜੀ ਸਕੂਲ ‘ਤੇ ਹੋਇਆ ਹਮਲਾ, 28 ਮਰੇ, ਕਈ ਜ਼ਖਮੀ
ਤ੍ਰਿਪੋਲੀ : ਲੀਬੀਆ ਦੀ ਰਾਜਧਾਨੀ ਵਿੱਚ ਇੱਕ ਫੌਜੀ ਅਕੈਡਮੀ ‘ਤੇ ਹਮਲਾ ਹੋਣ ਦੀ ਖਬਰ ਸਾਹਮਣੇ ਆ ਰਹੀ ਹੈ। ਇਹ ਹਮਲਾ ਇੰਨਾ ਖਤਰਨਾਕ ਸੀ ਕਿ ਇਸ
Read More »