ਅੱਜ ਹੋਵੇਗੀ ਭਾਰਤ-ਅਮਰੀਕਾ ਵਿਚਾਲੇ 2+2 ਦੀ ਹੋਵੇਗੀ ਅਹਿਮ ਬੈਠਕ, ਅਮਰੀਕਾ ਪਹੁੰਚੇ ਰਾਜਨਾਥ-ਜੈਸ਼ੰਕਰ
ਵਾਸ਼ਿੰਗਟਨ- ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਅੱਜ ਵਾਸ਼ਿੰਗਟਨ…
ਪੋਲੈਂਡ ਵਿੱਚ ਜੋਅ ਬਾਇਡਨ ਦੇ ਭਾਸ਼ਣ ਕਾਰਨ ਪੈਦਾ ਹੋਈ ਗਲਤਫਹਿਮੀ ਨੂੰ ਅਮਰੀਕੀ ਵਿਦੇਸ਼ ਮੰਤਰੀ ਨੇ ਕੀਤਾ ਦੂਰ
ਯੇਰੂਸ਼ਲਮ- ਸ਼ਨੀਵਾਰ ਨੂੰ ਪੋਲੈਂਡ ਦੇ ਵਾਰਸਾ ਵਿੱਚ ਦਿੱਤੇ ਗਏ ਆਪਣੇ ਭਾਸ਼ਣ ਵਿੱਚ…
ਅਮਰੀਕਾ ਨੇ ਚੀਨੀ ਅਧਿਕਾਰੀਆਂ ਦੀ ਯਾਤਰਾ ਪਾਬੰਦੀਆਂ ‘ਚ ਕੀਤਾ ਵਾਧਾ
ਵਾਸ਼ਿੰਗਟਨ: ਅਮਰੀਕਾ ਵਿੱਚ ਰਾਸ਼ਟਰਪਤੀ ਜੋਅ ਬਾਇਡਨ ਦੇ ਪ੍ਰਸ਼ਾਸਨ ਨੇ ਸੋਮਵਾਰ ਨੂੰ ਚੀਨੀ…
ਰੂਸ ਤੋਂ ਤੇਲ ਤੇ ਗੈਸ ਦੀ ਦਰਾਮਦ ‘ਤੇ ਪਾਬੰਦੀਆਂ ਲਗਾਉਣ ਦੀ ਤਿਆਰੀ ‘ਚ ਅਮਰੀਕਾ, ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਦਿੱਤੇ ਵੱਡੇ ਸੰਕੇਤ
ਵਾਸ਼ਿੰਗਟਨ- ਯੂਕਰੇਨ ਅਤੇ ਰੂਸ ਵਿਚਾਲੇ ਚੱਲ ਰਹੀ ਜੰਗ ਤੋਂ ਅਮਰੀਕਾ ਨੇ ਭਾਵੇਂ…
ਅਗਲੇ ਕੁਝ ਦਿਨਾਂ ‘ਚ ਯੂਕਰੇਨ ‘ਤੇ ਹਮਲਾ ਕਰ ਸਕਦਾ ਹੈ ਰੂਸ, ਅਮਰੀਕੀ ਰਾਸ਼ਟਰਪਤੀ ਦਾ ਦਾਅਵਾ
ਵਾਸ਼ਿੰਗਟਨ- ਅਮਰੀਕਾ ਦੇ ਰਾਸ਼ਟਰਪਤੀ ਜੋਅ ਬਿਡੇਨ ਨੇ ਵੀਰਵਾਰ ਨੂੰ ਕਿਹਾ ਕਿ ਯੂਕਰੇਨ…
ਐੱਸ ਜੈਸ਼ੰਕਰ ਨੇ ਆਸਟ੍ਰੇਲੀਆ ‘ਚ ਅਮਰੀਕੀ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ, ਚੀਨ ਸਮੇਤ ਕਈ ਮੁੱਦਿਆਂ ‘ਤੇ ਕੀਤੀ ਗੱਲਬਾਤ
ਆਸਟ੍ਰੇਲੀਆ- ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਕਵਾਡ ਵਿਦੇਸ਼ ਮੰਤਰੀਆਂ ਦੀ ਇੱਕ ਮਹੱਤਵਪੂਰਨ…
ਅਮਰੀਕੀ ਵਿਦੇਸ਼ ਮੰਤਰੀ ਐਂਟਨੀ ਬਲਿੰਕੇਨ ਦਾ ਭਾਰਤ ਦੌਰਾ ਅਗਲੇ ਹਫ਼ਤੇ
ਵਾਸ਼ਿੰਗਟਨ : ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕੇਨ ਅਗਲੇ ਹਫਤੇ ਆਪਣੀ ਪਹਿਲੀ…
ਰੂਸ ਸਰਕਾਰ ਦੀ ਹਿੰਸਕ ਕਾਰਵਾਈ ਤੋਂ ਚਿੰਤਤ ਅਮਰੀਕਾ
ਵਾਸ਼ਿੰਗਟਨ: ਅਮਰੀਕਾ ਦੇ ਵਿਦੇਸ਼ ਮੰਤਰੀ ਐਂਟੋਨੀ ਬਲਿੰਕਨ ਨੇ ਕਿਹਾ ਹੈ ਕਿ ਰਾਸ਼ਟਰਪਤੀ…
ਭਾਰਤ ਹਿੰਦ-ਪ੍ਰਸ਼ਾਂਤ ਖੇਤਰ ਅਮਰੀਕਾ ਦਾ ਮਹੱਤਵਪੂਰਣ ਭਾਈਵਾਲ : ਬਲਿੰਕਨ
ਵਾਸ਼ਿੰਗਟਨ:- ਹਿੰਦ-ਪ੍ਰਸ਼ਾਂਤ ਖੇਤਰ 'ਚ ਭਾਰਤ ਦੀ ਭੂਮਿਕਾ ਨੂੰ ਦੱਸਦੇ ਹੋਏ ਅਮਰੀਕੀ ਵਿਦੇਸ਼ ਮੰਤਰੀ…