Tag Archives: antony blinken

ਅਮਰੀਕੀ ਵਿਦੇਸ਼ ਮੰਤਰੀ ਐਂਟੋਨੀ ਬਲਿੰਕਨ ਅਤੇ ਰੱਖਿਆ ਸਕੱਤਰ ਲੋਇਡ ਆਸਟਿਨ ਨੂੰ ਕੀਵ ‘ਚ ਮਿਲੇ ਰਾਸ਼ਟਰਪਤੀ ਜ਼ੇਲੇਨਸਕੀ

ਕੀਵ- ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਨਸਕੀ ਨੇ ਅਮਰੀਕੀ ਵਿਦੇਸ਼ ਮੰਤਰੀ ਐਂਟੋਨੀ ਬਲਿੰਕਨ ਅਤੇ ਅਮਰੀਕੀ ਰੱਖਿਆ ਮੰਤਰੀ ਲੋਇਡ ਆਸਟਿਨ ਨਾਲ ਮੁਲਾਕਾਤ ਕੀਤੀ ਹੈ। ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਨਸਕੀ ਦੇ ਦਫਤਰ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। 24 ਫਰਵਰੀ ਨੂੰ ਯੂਕਰੇਨ ਉੱਤੇ ਰੂਸੀ ਹਮਲੇ ਦੀ ਸ਼ੁਰੂਆਤ ਤੋਂ ਬਾਅਦ ਕੀਵ ਵਿੱਚ ਜ਼ੇਲੇਨਸਕੀ ਅਤੇ ਅਮਰੀਕੀ ਅਧਿਕਾਰੀਆਂ …

Read More »

ਅਮਰੀਕੀ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਅਤੇ ਰੱਖਿਆ ਮੰਤਰੀ ਲੋਇਡ ਆਸਟਿਨ ਅੱਜ ਕਰਨਗੇ ਯੂਕਰੇਨ ਦਾ ਦੌਰਾ

ਵਾਸ਼ਿੰਗਟਨ- ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਨਸਕੀ ਨੇ ਸ਼ਨੀਵਾਰ ਨੂੰ ਕਿਹਾ ਕਿ ਅਮਰੀਕੀ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਅਤੇ ਰੱਖਿਆ ਮੰਤਰੀ ਲੋਇਡ ਆਸਟਿਨ ਐਤਵਾਰ ਨੂੰ ਯੂਕਰੇਨ ਦਾ ਦੌਰਾ ਕਰਨਗੇ। ਦੋ ਦਿਨ ਪਹਿਲਾਂ, ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਰੂਸ ਤੋਂ ਬਚਾਅ ਲਈ ਯੂਕਰੇਨ ਨੂੰ $ 800 ਮਿਲੀਅਨ ਦੀ ਵਾਧੂ ਫੌਜੀ ਸਹਾਇਤਾ ਦਾ ਐਲਾਨ …

Read More »

ਅੱਜ ਹੋਵੇਗੀ ਭਾਰਤ-ਅਮਰੀਕਾ ਵਿਚਾਲੇ 2+2 ਦੀ ਹੋਵੇਗੀ ਅਹਿਮ ਬੈਠਕ, ਅਮਰੀਕਾ ਪਹੁੰਚੇ ਰਾਜਨਾਥ-ਜੈਸ਼ੰਕਰ

ਵਾਸ਼ਿੰਗਟਨ- ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਅੱਜ ਵਾਸ਼ਿੰਗਟਨ ਵਿੱਚ ਭਾਰਤ-ਅਮਰੀਕਾ 2+2 ਮੰਤਰੀ ਪੱਧਰੀ ਵਾਰਤਾ ਵਿੱਚ ਹਿੱਸਾ ਲੈਣ ਲਈ ਅਮਰੀਕਾ ਦੀ ਰਾਜਧਾਨੀ ਵਾਸ਼ਿੰਗਟਨ ਪਹੁੰਚ ਗਏ ਹਨ। ਅਮਰੀਕਾ ਦੇ ਬਾਇਡਨ ਪ੍ਰਸ਼ਾਸਨ ਦੇ ਅਧੀਨ ਇਹ ਪਹਿਲੀ 2+2 ਮੰਤਰੀ ਪੱਧਰੀ ਵਾਰਤਾ ਹੈ। ਇਹ 2+2 ਮੰਤਰੀ ਪੱਧਰੀ ਵਾਰਤਾ ਯੂਕਰੇਨ ਸੰਕਟ ਦੇ …

Read More »

ਪੋਲੈਂਡ ਵਿੱਚ ਜੋਅ ਬਾਇਡਨ ਦੇ ਭਾਸ਼ਣ ਕਾਰਨ ਪੈਦਾ ਹੋਈ ਗਲਤਫਹਿਮੀ ਨੂੰ ਅਮਰੀਕੀ ਵਿਦੇਸ਼ ਮੰਤਰੀ ਨੇ ਕੀਤਾ ਦੂਰ

ਯੇਰੂਸ਼ਲਮ- ਸ਼ਨੀਵਾਰ ਨੂੰ ਪੋਲੈਂਡ ਦੇ ਵਾਰਸਾ ਵਿੱਚ ਦਿੱਤੇ ਗਏ ਆਪਣੇ ਭਾਸ਼ਣ ਵਿੱਚ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਦੁਆਰਾ ਪੈਦਾ ਹੋਈ ਗਲਤ ਧਾਰਨਾਵਾਂ ਨੂੰ ਅਮਰੀਕੀ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਸਾਫ਼ ਕੀਤਾ। ਉਨ੍ਹਾਂ ਦਾ ਕਹਿਣਾ ਹੈ ਕਿ ਯੂਕਰੇਨ ‘ਤੇ ਰੂਸ ਦੇ ਹਮਲੇ ਦੀ ਸਖ਼ਤ ਨਿੰਦਾ ਕਰਨ ਦੇ ਬਾਵਜੂਦ ਅਮਰੀਕਾ ਰੂਸੀ ਰਾਸ਼ਟਰਪਤੀ ਵਲਾਦੀਮੀਰ …

Read More »

ਅਮਰੀਕਾ ਨੇ ਚੀਨੀ ਅਧਿਕਾਰੀਆਂ ਦੀ ਯਾਤਰਾ ਪਾਬੰਦੀਆਂ ‘ਚ ਕੀਤਾ ਵਾਧਾ

ਵਾਸ਼ਿੰਗਟਨ:  ਅਮਰੀਕਾ ਵਿੱਚ ਰਾਸ਼ਟਰਪਤੀ ਜੋਅ ਬਾਇਡਨ ਦੇ ਪ੍ਰਸ਼ਾਸਨ ਨੇ ਸੋਮਵਾਰ ਨੂੰ ਚੀਨੀ ਅਧਿਕਾਰੀਆਂ, ਜਿਨ੍ਹਾਂ ਉੱਤੇ ਨਸਲੀ ਅਤੇ ਧਾਰਮਿਕ ਘੱਟ ਗਿਣਤੀਆਂ ਉੱਤੇ ਜ਼ੁਲਮ ਕਰਨ ਦਾ ਦੋਸ਼ ਲਗਾਇਆ ਹੈ, ਦੇ ਖਿਲਾਫ ਆਪਣੀ ਮੌਜੂਦਾ ਯਾਤਰਾ ਪਾਬੰਦੀ ਨੂੰ ਵਧਾ ਦਿੱਤਾ ਹੈ। ਅਮਰੀਕੀ ਵਿਦੇਸ਼ ਵਿਭਾਗ ਨੇ ਕਿਹਾ ਕਿ ਉਹ ਚੀਨ ਅਤੇ ਵਿਦੇਸ਼ਾਂ ਵਿੱਚ ਧਾਰਮਿਕ ਆਜ਼ਾਦੀ …

Read More »

ਰੂਸ ਤੋਂ ਤੇਲ ਤੇ ਗੈਸ ਦੀ ਦਰਾਮਦ ‘ਤੇ ਪਾਬੰਦੀਆਂ ਲਗਾਉਣ ਦੀ ਤਿਆਰੀ ‘ਚ ਅਮਰੀਕਾ, ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਦਿੱਤੇ ਵੱਡੇ ਸੰਕੇਤ

ਵਾਸ਼ਿੰਗਟਨ- ਯੂਕਰੇਨ ਅਤੇ ਰੂਸ ਵਿਚਾਲੇ ਚੱਲ ਰਹੀ ਜੰਗ ਤੋਂ ਅਮਰੀਕਾ ਨੇ ਭਾਵੇਂ ਦੂਰੀ ਬਣਾਈ ਰੱਖੀ ਹੋਵੇ ਪਰ ਅਸਿੱਧੇ ਤੌਰ ‘ਤੇ ਜ਼ੇਲੇਨਸਕੀ ਦੀ ਮਦਦ ਕਰ ਰਿਹਾ ਹੈ। ਇੱਕ ਨਿਊਜ਼ ਏਜੰਸੀ ਦੀ ਰਿਪੋਰਟ ਦੇ ਅਨੁਸਾਰ ਅਮਰੀਕੀ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਐਤਵਾਰ ਨੂੰ ਕਿਹਾ ਕਿ ਯੂਕਰੇਨ ਵਿੱਚ ਯੁੱਧ ਅਪਰਾਧਾਂ ਦੀਆਂ ਅਮਰੀਕਾ ਕੋਲ …

Read More »

ਅਗਲੇ ਕੁਝ ਦਿਨਾਂ ‘ਚ ਯੂਕਰੇਨ ‘ਤੇ ਹਮਲਾ ਕਰ ਸਕਦਾ ਹੈ ਰੂਸ, ਅਮਰੀਕੀ ਰਾਸ਼ਟਰਪਤੀ ਦਾ ਦਾਅਵਾ

ਵਾਸ਼ਿੰਗਟਨ- ਅਮਰੀਕਾ ਦੇ ਰਾਸ਼ਟਰਪਤੀ ਜੋਅ ਬਿਡੇਨ ਨੇ ਵੀਰਵਾਰ ਨੂੰ ਕਿਹਾ ਕਿ ਯੂਕਰੇਨ ‘ਤੇ ਰੂਸ ਦੇ ਹਮਲੇ ਦਾ ਖਤਰਾ ਬਹੁਤ ਜ਼ਿਆਦਾ ਹੈ ਅਤੇ ਅਗਲੇ ਕੁਝ ਦਿਨਾਂ ‘ਚ ਅਜਿਹਾ ਹੋ ਸਕਦਾ ਹੈ। ਉਧਰ, ਰੂਸ ਦਾਅਵਾ ਕਰ ਰਿਹਾ ਹੈ ਕਿ ਉਸ ਨੇ ਯੂਕਰੇਨ ਦੀ ਸਰਹੱਦ ਤੋਂ ਆਪਣੀ ਫੌਜ ਹਟਾ ਲਈ ਹੈ। ਅਮਰੀਕੀ ਰਾਸ਼ਟਰਪਤੀ …

Read More »

ਐੱਸ ਜੈਸ਼ੰਕਰ ਨੇ ਆਸਟ੍ਰੇਲੀਆ ‘ਚ ਅਮਰੀਕੀ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ, ਚੀਨ ਸਮੇਤ ਕਈ ਮੁੱਦਿਆਂ ‘ਤੇ ਕੀਤੀ ਗੱਲਬਾਤ

ਆਸਟ੍ਰੇਲੀਆ- ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਕਵਾਡ ਵਿਦੇਸ਼ ਮੰਤਰੀਆਂ ਦੀ ਇੱਕ ਮਹੱਤਵਪੂਰਨ ਬੈਠਕ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਅਮਰੀਕੀ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨਾਲ ਮੁਲਾਕਾਤ ਕੀਤੀ। ਦੁਵੱਲੇ ਸਬੰਧਾਂ ਦੀ ਸਮੀਖਿਆ ਕਰਦਿਆਂ ਉਨ੍ਹਾਂ ਕਿਹਾ ਕਿ ਭਾਰਤ-ਅਮਰੀਕਾ ਸਬੰਧਾਂ ਦੇ ਵੱਖ-ਵੱਖ ਖੇਤਰਾਂ ਵਿੱਚ ਹੋਈ ਪ੍ਰਗਤੀ ਸਕਾਰਾਤਮਕ ਹੈ। ਦੋਹਾਂ ਨੇਤਾਵਾਂ ਵਿਚਾਲੇ ਚੀਨ ਦੇ ਵਧਦੇ ਫੌਜੀ …

Read More »

ਅਮਰੀਕੀ ਵਿਦੇਸ਼ ਮੰਤਰੀ ਐਂਟਨੀ ਬਲਿੰਕੇਨ ਦਾ ਭਾਰਤ ਦੌਰਾ ਅਗਲੇ ਹਫ਼ਤੇ

ਵਾਸ਼ਿੰਗਟਨ : ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕੇਨ ਅਗਲੇ ਹਫਤੇ ਆਪਣੀ ਪਹਿਲੀ ਭਾਰਤ ਯਾਤਰਾ ਕਰਨਗੇ । ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨਾਲ ਮੁਲਾਕਾਤ ਦੌਰਾਨ ਕਈ ਅਹਿਮ ਮੁੱਦਿਆਂ ਤੇ ਚਰਚਾ ਕਰਨਗੇ। ਐਂਟਨੀ ਬਲਿੰਕੇਨ ਦੀ ਭਾਰਤ ਬਾਰੇ ਉਨ੍ਹਾਂ ਦੇ ਬੁਲਾਰੇ ਨੇ ਜਾਣਕਾਰੀ ਸਾਂਝੀ ਕੀਤੀ ਹੈ। ਵਿਦੇਸ਼ ਵਿਭਾਗ …

Read More »

ਰੂਸ ਸਰਕਾਰ ਦੀ ਹਿੰਸਕ ਕਾਰਵਾਈ ਤੋਂ ਚਿੰਤਤ ਅਮਰੀਕਾ

ਵਾਸ਼ਿੰਗਟਨ: ਅਮਰੀਕਾ ਦੇ ਵਿਦੇਸ਼ ਮੰਤਰੀ ਐਂਟੋਨੀ ਬਲਿੰਕਨ ਨੇ ਕਿਹਾ ਹੈ ਕਿ ਰਾਸ਼ਟਰਪਤੀ ਜੋਅ ਬਾਇਡਨ ਉੱਤਰੀ ਕੋਰੀਆ ਤੇ ਰੂਸ ‘ਤੇ ਪਾਬੰਦੀਆਂ ਲਗਾਉਣ ‘ਤੇ ਵਿਚਾਰ ਕਰ ਰਹੇ ਹਨ। ਬਲਿੰਕਨ ਨੇ ਇਹ ਨਹੀਂ ਦੱਸਿਆ ਕਿ ਕਿਸ ਤਰ੍ਹਾਂ ਦੀਆਂ ਪਾਬੰਦੀਆਂ ਲਗਾਈਆਂ ਜਾ ਸਕਦੀਆਂ ਹਨ। ਬਲਿੰਕਨ ਨੇ ਕਿਹਾ ਕਿ ਰੂਸ ‘ਚ ਨਵਲਨੀ ਦੀ ਗਿ੍ਫ਼ਤਾਰੀ ਤੇ …

Read More »