Breaking News

Tag Archives: Argentina VP

ਅਰਜਨਟੀਨਾ ਦੀ ਉਪ ਰਾਸ਼ਟਰਪਤੀ ‘ਤੇ ਜਾਨਲੇਵਾ ਹਮਲਾ, ਦੇਖੋ ਵੀਡੀਓ

ਨਿਊਜ਼ ਡੈਸਕ: ਅਰਜਨਟੀਨਾ ਦੀ ਉਪ ਰਾਸ਼ਟਰਪਤੀ ਕ੍ਰਿਸਟੀਨਾ ਕਿਰਚਨਰ ‘ਤੇ ਜਾਨਲੇਵਾ ਹਮਲਾ ਹੋਇਆ, ਜਿਸ ‘ਚ ਉਹ ਵਾਲ-ਵਾਲ ਬਚ ਗਈ। ਰਿਪੋਰਟਾਂ ਮੁਤਾਬਕ ਜਦੋਂ ਕ੍ਰਿਸਟੀਨਾ ਕਿਰਚਨਰ ਆਪਣੇ ਸਮਰਥਕਾਂ ਨੂੰ ਮਿਲ ਰਹੀ ਸੀ ਤਾਂ ਇਸ ਦੌਰਾਨ ਇੱਕ ਵਿਅਕਤੀ ਨੇ ਉਨ੍ਹਾਂ ਦੇ ਮੂੰਹ ‘ਤੇ ਪਿਸਤੌਲ ਤਾਣ ਦਿੱਤੀ, ਜਿਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਸੁਰੱਖਿਆ …

Read More »