ਨਵੀਂ ਦਿੱਲੀ : ਦੇਸ਼ ਦੀ ਰਾਜਧਾਨੀ ਦਿੱਲੀ ‘ਚ ਸਾਲ 2012 ‘ਚ ਹੋਏ ਨਿਰਭਿਆ ਰੇਪ ਕੇਸ ਨੂੰ ਲੈ ਕੇ ਅੱਜ ਪਟਿਆਲਾ ਹਾਊਸ ਕੋਰਟ ‘ਚ ਸੁਣਵਾਈ ਹੋਈ। ਕੇਸ ਦੇ ਚਾਰਾਂ ਦੋਸ਼ੀਆਂ ਮੁਕੇਸ਼, ਅਕਸ਼ੈ, ਵਿਨੈ ਅਤੇ ਪਵਨ ਨੂੰ ਅੱਜ ਡੈਥ ਵਾਰੰਟ ਜਾਰੀ ਕਰ ਦਿੱਤਾ ਗਿਆ ਹੈ। ਅੱਜ ਪਟਿਆਲਾ ਹਾਊਸ ਕੋਰਟ ਨੇ ਫੈਸਲਾ ਸੁਣਾਉਂਦਿਆਂ …
Read More »