ਇਸਲਾਮਾਬਾਦ- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਵੱਡੀ ਰਾਹਤ ਮਿਲੀ ਹੈ। ਨੈਸ਼ਨਲ ਅਸੈਂਬਲੀ ਦਾ ਸੈਸ਼ਨ ਮੁਲਤਵੀ ਕਰ ਦਿੱਤਾ ਗਿਆ ਹੈ। ਸਪੀਕਰ ਨੇ ਫੈਸਲਾ ਸੁਣਾਇਆ ਕਿ ਬੇਭਰੋਸਗੀ ਵੋਟ ਵਿਦੇਸ਼ੀ ਸਾਜ਼ਿਸ਼ ਦਾ ਹਿੱਸਾ ਸੀ। ਉਸ ਨੇ ਵੋਟਿੰਗ ਨਹੀਂ ਹੋਣ ਦਿੱਤੀ। ਵਿਰੋਧੀ ਧਿਰ ਸਦਨ ਵਿੱਚ ਇਸ ਦਾ ਜ਼ੋਰਦਾਰ ਵਿਰੋਧ ਕਰ ਰਹੀ ਹੈ। …
Read More »ਬਲੋਚਿਸਤਾਨ ‘ਚ ਹਮਲਾ, ਰਾਸ਼ਟਰਪਤੀ ਆਰਿਫ ਅਲਵੀ ਵਾਲ-ਵਾਲ ਬਚੇ, 5 ਜਵਾਨ ਦੀ ਮੌਤ, 28 ਜ਼ਖਮੀ
ਕਰਾਚੀ- ਪਾਕਿਸਤਾਨ ਦੇ ਅਸ਼ਾਂਤ ਦੱਖਣੀ-ਪੱਛਮੀ ਸੂਬੇ ਬਲੋਚਿਸਤਾਨ ਦੇ ਸਿਬੀ ਜ਼ਿਲੇ ‘ਚ ਮੰਗਲਵਾਰ ਨੂੰ ਇੱਕ ਧਮਾਕੇ ‘ਚ 5 ਸੁਰੱਖਿਆ ਕਰਮਚਾਰੀ ਮਾਰੇ ਗਏ ਅਤੇ 28 ਹੋਰ ਜ਼ਖਮੀ ਹੋ ਗਏ। ਘਟਨਾ ਦੇ ਸਮੇਂ ਰਾਸ਼ਟਰਪਤੀ ਆਰਿਫ ਅਲਵੀ ਸਾਲਾਨਾ ਸੱਭਿਆਚਾਰਕ ਸਮਾਰੋਹ ‘ਚ ਹਿੱਸਾ ਲੈਣ ਲਈ ਖੇਤਰੀ ਦੌਰੇ ‘ਤੇ ਸਨ। ਪੁਲਿਸ ਨੇ ਇਹ ਜਾਣਕਾਰੀ ਦਿੱਤੀ। ਧਮਾਕਾ …
Read More »