ਬਾਲੀਵੁੱਡ ਐਕਟਰ ਅਰਜੁਨ ਰਾਮਪਾਲ ਅਕਸਰ ਆਪਣੀ ਪਰਸਨਲ ਲਾਇਫ ਨੂੰ ਲੈ ਕੇ ਸੁਰਖੀਆਂ ‘ਚ ਛਾਏ ਰਹਿੰਦੇ ਹਨ। ਹਾਲ ਹੀ ਵਿੱਚ ਅਰਜੁਨ ਰਾਮਪਾਲ ਨੇ ਮਿਹਰ ਜੇਸਿਆ ( Mehr Jesia ) ਨੂੰ ਤਲਾਕ ਦੇ ਕੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਸੀ। ਮਿਹਰ ਨੂੰ ਤਲਾਕ ਦੇਣ ਤੋਂ ਬਾਅਦ ਅਰਜੁਨ ਵਿਦੇਸ਼ੀ ਮਾਡਲ ਗੈਬ੍ਰਿਏਲਾ ਡੇਮੇਟ੍ਰਿਏਡਸ ( …
Read More »