Breaking News

Tag Archives: Army

ਸਾਮਾਨ ਲਿਜਾਣ ਤੋਂ ਰੋਕਣ ‘ਤੇ ਲੁਟੇਰਿਆਂ ਨੇ ਚੱਲਦੀ ਟ੍ਰੇਨ ਤੋਂ ਫੌਜੀ ਨੂੰ ਦਿੱਤਾ ਧੱਕਾ

ਨਿਊਜ਼ ਡੈਸਕ: ਹਰਿਆਣਾ ਦੇ ਅੰਬਾਲਾ ਕੈਂਟ ਤੋਂ ਟ੍ਰੇਨ ਵਿੱਚ ਸਵਾਰ ਹੋ ਕੇ ਜੰਮੂ ਜਾ ਰਹੇ ਹਿਮਾਚਲ ਪ੍ਰਦੇਸ਼ ਦੇ ਇੱਕ ਫੌਜੀ ਨੂੰ ਲੁਟੇਰਿਆਂ ਨੇ ਟਾਂਡਾ ਵਿੱਚ ਚੱਲਦੀ ਟ੍ਰੇਨ ਤੋਂ ਹੇਠਾਂ ਸੁੱਟ ਦਿੱਤਾ। ਜਿਸ ਕਾਰਨ ਫ਼ੌਜੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਉਸ ਨੂੰ ਜ਼ਖ਼ਮੀ ਹਾਲਤ ‘ਚ ਟਾਂਡਾ ਦੇ ਸਰਕਾਰੀ ਹਸਪਤਾਲ ਵਿਚ …

Read More »

ਊਧਮਪੁਰ ਦੀ ਜ਼ਿਲ੍ਹਾ ਅਦਾਲਤ ਬਾਹਰ ਧਮਾਕਾ,14 ਜ਼ਖਮੀ, ਮੌਕੇ ‘ਤੇ ਪਹੁੰਚੇ ਫੌਜ-ਪੁਲਿਸ ਅਧਿਕਾਰੀ

ਜੰਮੂ: ਜੰਮੂ ਖੇਤਰ ਦੇ ਊਧਮਪੁਰ ਸ਼ਹਿਰ ਵਿੱਚ ਅੱਜ ਜ਼ਿਲ੍ਹਾ ਅਦਾਲਤ ਦੇ ਬਾਹਰ ਧਮਾਕੇ ਵਿੱਚ ਇੱਕ ਵਿਅਕਤੀ ਦੀ ਮੌਤ  ਅਤੇ 14   ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਧਮਾਕਾ ਦੁਪਹਿਰ ਕਰੀਬ 1 ਵਜੇ ਹੋਇਆ। ਧਮਾਕੇ ਦੀ ਸੂਚਨਾ ਮਿਲਦੇ ਹੀ ਪੁਲਿਸ ਦੇ ਉੱਚ ਅਧਿਕਾਰੀ, ਸੈਨਾ ਅਧਿਕਾਰੀ ਅਤੇ ਜਵਾਨ ਵੀ ਮੌਕੇ ‘ਤੇ ਪਹੁੰਚ …

Read More »

ਬੀ.ਐੱਸ.ਐਫ. ਜਵਾਨਾਂ ਦੀ ਵੱਡੀ ਸਫਲਤਾ, ਡਰੋਨ ਦੇ ਨਾਲ ਹੀ ਪਾਬੰਦੀਸ਼ੁਦਾ ਚੀਜਾਂ ਬਰਾਮਦ

ਫਿਰੋਜ਼ਪੁਰ : ਬੀਐਸਐਫ ਦੇ ਜਵਾਨਾਂ ਨੇ ਅੱਜ ਤੜਕੇ ਫਿਰੋਜ਼ਪੁਰ ਸੈਕਟਰ ਵਿੱਚ ਇੱਕ ਕਵਾਡਕਾਪਟਰ ਨੂੰ ਗੋਲੀ ਮਾਰ ਦਿੱਤੀ। ਡਰੋਨ ਦੇ ਨਾਲ ਹੀ 5 ਪੈਕੇਟ ਬਰਾਮਦ ਕੀਤੇ ਗਏ ਹਨ। ਜਿਸ ਚੋਂ ਕਰੀਬ 4 ਕਿੱਲੋ 400 ਗ੍ਰਾਮ ਹੈਰੋਇਨ ਮਿਲੀ ਹੈ ਪਤਾ ਲੱਗਾ ਹੈ ਕਿ ਸੀਮਾ ਚੌਕੀ ਠੱਠੀ ਜੈਮਲ ਸਿੰਘ ਅਧੀਨ ਪੈਂਦੇ ਖੇਤਰ ‘ਚ ਅੱਜ ਤੜਕੇ …

Read More »

ਭਾਰਤੀ ਮੂਲ ਦੀ ਤਮਿਲ ਅਦਾਕਾਰਾ ਅਕੀਲਾ ਨਾਰਾਇਣਨ ਅਮਰੀਕੀ ਫੌਜ ‘ਚ ਵਕੀਲ ਵਜੋਂ ਹੋਈ ਸ਼ਾਮਲ

ਚੰਡੀਗੜ੍ਹ: ਭਾਰਤੀ ਮੂਲ ਦੀ ਤਾਮਿਲ ਅਦਾਕਾਰਾ ਅਕਿਲਾ ਨਾਰਾਇਣਨ ਨੇ ਸੰਯੁਕਤ ਰਾਜ ਦੀ US ਆਰਮੀ ਵਿੱਚ ਵਕੀਲ ਵਜੋਂ ਨਾਮਜ਼ਦ ਕਰਕੇ ਇਤਿਹਾਸ ਰਚਿਆ ਹੈ। ਪਿਛਲੇ ਸਾਲ ਡਾਇਰੈਕਟਰ ਅਰੁਲ ਦੀ ਹਾਰਰ ਥ੍ਰਿਲਰ ਫਿਲਮ ‘ਆਦਮਪੁਰੀ’ ਤੋਂ ਤਮਿਲ ਇੰਡਸਟਰੀ ਵਿੱਚ ਡੇਬਿਊ ਕਰਨ ਵਾਲੀ ਅਕਿਲਾ ਨਾਰਾਇਣਨ ਨੇ ਹੁਣ ਅਮਰੀਕੀ ਫੌਜ ਵਿੱਚ ਆਪਣਾ ਨਾਂ ਦਰਜ ਕਰਵਾ ਲਿਆ …

Read More »

ਪਾਕਿਸਤਾਨੀ ਫੌਜ ‘ਚ ਪਹਿਲੀ ਵਾਰ ਦੋ ਹਿੰਦੂ ਅਫਸਰ ਬਣੇ ਲੈਫਟੀਨੈਂਟ ਕਰਨਲ, ਸੋਸ਼ਲ ਮੀਡੀਆ ‘ਤੇ ਵੀ ਹਲਚਲ

ਇਸਲਾਮਾਬਾਦ- ਪਾਕਿਸਤਾਨੀ ਫੌਜ ‘ਚ ਪਹਿਲੀ ਵਾਰ ਦੋ ਹਿੰਦੂ ਅਫਸਰਾਂ ਨੂੰ ਲੈਫਟੀਨੈਂਟ ਕਰਨਲ ਦੇ ਅਹੁਦੇ ‘ਤੇ ਤਰੱਕੀ ਦਿੱਤੀ ਗਈ ਹੈ। ਪਾਕਿਸਤਾਨ ਦੇ ਸਰਕਾਰੀ ਮੀਡੀਆ ਨੇ ਇਹ ਜਾਣਕਾਰੀ ਦਿੱਤੀ ਹੈ। ਇਹ ਇੱਕ ਅਜਿਹਾ ਕਦਮ ਹੈ ਜਿਸ ਨੇ ਇਸ ਰੂੜੀਵਾਦੀ ਮੁਸਲਿਮ ਬਹੁਗਿਣਤੀ ਵਾਲੇ ਦੇਸ਼ ਵਿੱਚ ਸੋਸ਼ਲ ਮੀਡੀਆ ‘ਤੇ ਬਹੁਤ ਦਿਲਚਸਪੀ ਪੈਦਾ ਕੀਤੀ ਹੈ। …

Read More »

ਅਟਾਰੀ ਵਾਹਘਾ ਸਰਹੱਦ ‘ਤੇ ਭਾਰਤੀ ਅਤੇ ਪਾਕਿਸਤਾਨੀ ਫੌਜੀਆਂ ਨੇ ਮਠਿਆਈਆਂ ਦਾ ਕੀਤੀ ਆਦਾਨ-ਪ੍ਰਦਾਨ

ਅਟਾਰੀ- ਭਾਰਤ ਦੇ 73ਵੇਂ ਗਣਤੰਤਰ ਦਿਵਸ ਦੇ ਮੌਕੇ ‘ਤੇ ਅਟਾਰੀ ਸਰਹੱਦ ‘ਤੇ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਅਤੇ ਪਾਕਿਸਤਾਨ ਰੇਂਜਰਾਂ ਵਿਚਕਾਰ ਮਠਿਆਈਆਂ ਦਾ ਆਦਾਨ-ਪ੍ਰਦਾਨ ਕੀਤਾ ਗਿਆ। ਪਾਕਿਸਤਾਨ ਰੇਂਜਰਾਂ ਦੇ ਵੱਲੋਂ ਬੀ.ਐਸ.ਐਫ ਅਧਿਕਾਰੀਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੱਤੀ ਗਈ ਅਤੇ ਮਠਿਆਈਆਂ ਵੰਡੀਆਂ ਗਈਆਂ। ਇਸ ਮੌਕੇ ਬੀਐਸਐਫ ਵੱਲੋਂ ਪਾਕਿਸਤਾਨ ਰੇਂਜਰਾਂ ਦੇ ਅਧਿਕਾਰੀਆਂ …

Read More »

ਬੁਰਕੀਨਾ ਫਾਸੋ ਦੇ ਰਾਸ਼ਟਰਪਤੀ ਦੇ ਘਰ ਦੇ ਨੇੜੇ ਗੋਲੀ+ਬਾਰੀ, ਫੌਜ ਨੇ ਕੀਤੀ ਬਗ਼ਾਵਤ

ਓਆਗਾਡੌਗੂ, ਬੁਰਕੀਨਾ ਫਾਸੋ –  ਬੁਰਕੀਨਾ ਫਾਸੋ ਦੇ ਰਾਸ਼ਟਰਪਤੀ ਦੇ ਘਰ ਦੇ ਨੇੜੇ ਐਤਵਾਰ ਦੇਰ ਰਾਤ ਗੋਲੀਬਾਰੀ ਸੁਣੀ ਗਈ ਜਦੋਂ ਸੈਨਿਕਾਂ ਨੇ ਫੌਜ ਦੇ ਉੱਚ ਅਧਿਕਾਰੀਆਂ ਨੂੰ ਬਰਖਾਸਤ ਕਰਨ ਅਤੇ ਇਸਲਾਮੀ ਵਿਦਰੋਹੀਆਂ ਵਿਰੁੱਧ ਚੱਲ ਰਹੇ ਲੜਾਕੂ ਅਪਰੇਸ਼ਨਾਂ ਲਈ ਵਾਸਤੇ ਵਾਧੂ  ਸਰੋਤਾਂ ਦੀ ਮੰਗ ਕਰਨ ਲਈ ਕਈ ਬੈਰਕਾਂ ਵਿੱਚ ਬਗਾਵਤ ਕਰ ਦਿੱਤੀ। …

Read More »

ਫ਼ੌਜ ਦੇ ਜਵਾਨ ਦੀ ਕੁੱਟਮਾਰ ਦੇ ਦੋਸ਼ ‘ਚ ਜੂਨਾਗੜ੍ਹ ਜ਼ਿਲ੍ਹੇ ਦੇ ਦੋ ਪੁਲਿਸ ਮੁਲਾਜ਼ਮ ਮੁਅੱਤਲ

ਜੂਨਾਗੜ੍ਹ : ਫ਼ੌਜ ਦੇ ਜਵਾਨ ਦੀ ਕੁੱਟਮਾਰ ਦੇ ਦੋਸ਼ ‘ਚ ਗੁਜਰਾਤ ਦੇ ਜੂਨਾਗੜ੍ਹ ਜ਼ਿਲ੍ਹੇ ਦੇ ਦੋ ਪੁਲਿਸ ਮੁਲਾਜ਼ਮਾਂ ਨੂੰ  ਮੁਅੱਤਲ ਕਰ ਦਿੱਤਾ ਗਿਆ ਹੈ।ਵੀਡੀਓ ਵਾਇਰਲ ਹੋਣ ਤੋਂ ਬਾਅਦ ਉਨ੍ਹਾਂ ਖ਼ਿਲਾਫ਼ ਇਹ ਕਾਰਵਾਈ ਕੀਤੀ ਗਈ। ਇੱਕ ਅਧਿਕਾਰੀ ਨੇ ਦੱਸਿਆ ਕਿ ਜੂਨਾਗੜ੍ਹ ਦੇ ਪੁਲਿਸ ਪ੍ਰਧਾਨ ਰਵੀ ਤੇਜਾ ਵਾਸਮਸੇੱਟੀ ਦੇ ਹੁਕਮ ‘ਤੇ ਬੰਟਵਾ …

Read More »

ਪਟਿਆਲਾ : ਛੁੱਟੀ ‘ਤੇ ਆਏ 3 ਫ਼ੌਜੀ ਦੋਸਤ ਕਾਰ ਸਮੇਤ ਭਾਖੜਾ ਨਹਿਰ ‘ਚ ਡਿਗੇ

ਪਟਿਆਲਾ: ਨਾਭਾ ‘ਤੇ ਰੋਡ ਸਥਿਤ ਭਾਖ਼ੜਾ ਨਹਿਰ ‘ਚ ਮੰਗਲਵਾਰ ਦੇਰ ਸ਼ਾਮ ਬੇਕਾਬੂ ਕਾਰ ਨਹਿਰ ‘ਚ ਡਿੱਗ ਪਈ। ਇਸ ਹਾਦਸੇ ਵਿੱਚ ਕਾਰ ਵਿੱਚ ਸਵਾਰ ਤਿੰਨ ਜਵਾਨਾਂ ਵਿੱਚੋਂ ਇੱਕ ਦੀ ਮੌਤ ਹੋ ਗਈ, ਜਦੋਂ ਕਿ ਦੂਜਾ ਪਾਣੀ ਦੇ ਤੇਜ਼ ਵਹਾਅ ਵਿੱਚ ਵਹਿ ਗਿਆ।  ਤੀਜੇ ਨੂੰ ਰਾਹਗੀਰਾਂ ਦੀ ਮਦਦ ਨਾਲ ਬਚਾਇਆ ਗਿਆ।  ਸਿਵਲ …

Read More »

ਸਾਡੀ ਫ਼ੌਜ ਲਗਾਤਾਰ ਲੜਾਈ ਬਰਦਾਸ਼ਤ ਨਹੀਂ ਕਰ ਸਕਦੀ, ਅਫਗਾਨਿਸਤਾਨ ਦੇ ਲੋਕਾਂ ਨੂੰ ਆਪਣੇ ਭੱਵਿਖ ਲਈ ਖੁਦ ਲੜਨੀ ਹੋਵੇਗੀ ਲੜਾਈ: ਬਾਇਡਨ

ਵਾਸ਼ਿੰਗਟਨ :  ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਸੋਮਵਾਰ ਦੇਰ ਰਾਤ ਅਫਗਾਨਿਸਤਾਨ ‘ਤੇ ਤਾਲਿਬਾਨ ਦੇ ਕਬਜ਼ੇ ਅਤੇ ਅਮਰੀਕੀ ਫੌਜਾਂ ਦੀ ਵਾਪਸੀ ਦੇ ਮੁੱਦੇ’ ਤੇ ਦੇਸ਼ ਨੂੰ ਸੰਬੋਧਨ ਕੀਤਾ।ਉਨ੍ਹਾਂ ਕਿਹਾ ਕਿ  ਉਹ  ਆਪਣੇ ਫੈਸਲੇ ਤੋਂ ਪਿੱਛੇ ਨਹੀਂ ਹਟਣ ਵਾਲੇ ।  ਅਮਰੀਕਾ ਨੇ ਆਪਣੇ ਸਰੋਤਾਂ ਅਤੇ ਸੈਨਿਕਾਂ ਨਾਲ ਅਫਗਾਨਿਸਤਾਨ ਦੀ ਬਹੁਤ ਮਦਦ ਕੀਤੀ …

Read More »