ਪਟਿਆਲਾ : ਭਾਰਤੀ ਫ਼ੌਜ ਦੀ ਪੱਛਮੀ ਕਮਾਂਡ ਵੱਲੋਂ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਕੋਵਿਡ ਮਰੀਜ਼ਾਂ ਲਈ ਵੱਡਾ ਉਪਰਾਲਾ ਕੀਤਾ ਗਿਆ ਹੈ। ਪਟਿਆਲਾ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਦੇ ਸ੍ਰੀ ਗੁਰੂ ਨਾਨਕ ਦੇਵ ਸੁਪਰ-ਸਪੈਸ਼ਲਿਟੀ ਬਲਾਕ ਵਿੱਚ ਆਰਮੀ ਵਲੋਂ ਤਿਆਰ ਕੀਤਾ 100 ਬਿਸਤਰਿਆਂ ਦਾ ਕੋਵਿਡ ਹਸਪਤਾਲ ਅੱਜ ਰਸਮੀ ਤੌਰ ‘ਤੇ …
Read More »