Tag Archives: arrest

ਪੁਲਿਸ ਨੇ ਬੁਰਕਾ ਪਾ ਕੇ ਵੋਟ ਪਾਉਣ ਆਈ ਔਰਤ ਨੂੰ ਕੀਤਾ ਗ੍ਰਿਫਤਾਰ, ਜਾਅਲੀ ਵੋਟ ਪਾਉਣ ਦਾ ਦੋਸ਼

ਰਾਮਪੁਰ: ਯੂਪੀ ਦੀ ਰਾਮਪੁਰ ਲੋਕ ਸਭਾ ਸੀਟ ਲਈ ਜ਼ਿਮਨੀ ਚੋਣ ਲਈ ਵੋਟਿੰਗ ਦੀ ਪ੍ਰਕਿਰਿਆ ਚੱਲ ਰਹੀ ਹੈ। ਇਸ ਦੇ ਨਾਲ ਹੀ ਵੋਟਿੰਗ ਦੌਰਾਨ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਜਾਅਲੀ ਵੋਟ ਪਾਉਣ ਦੇ ਦੋਸ਼ ਵਿੱਚ ਇੱਕ ਔਰਤ ਨੂੰ ਗ੍ਰਿਫ਼ਤਾਰ ਕੀਤਾ ਹੈ।  ਦਰਅਸਲ ਰਾਮਪੁਰ, ਜਿਸ ਨੂੰ ਆਜ਼ਮ ਖਾਨ ਦਾ ਗੜ੍ਹ ਕਿਹਾ ਜਾਂਦਾ …

Read More »

ਪਿੰਡ ਦੇ ਟਾਇਲਟ ‘ਚ ਭਗਵਾਨ ਦੀਆਂ ਤਸਵੀਰਾਂ ਵਾਲੀਆਂ ਲੱਗੀਆਂ ਟਾਈਲਾਂ,ਬਜਰੰਗ ਦਲ ਦੀ ਸ਼ਿਕਾਇਤ ਤੋਂ ਬਾਅਦ 2 ਗ੍ਰਿਫਤਾਰ

ਸੀਤਾਪੁਰ : ਯੂਪੀ ਦੇ ਹਰ ਪਿੰਡ ‘ਚ ਸਰਕਾਰ ਨੇ ਪਖਾਨੇ ਬਣਾਏ ਹੋਏ ਹਨ। ਪਰ ਹੁਣ ਇਨ੍ਹਾਂ ਪਖਾਨੇ ਕਰਕੇ ਹੰਗਾਮਾ ਮਚਿਆ ਹੋਇਆ ਹੈ। ਦਰਅਸਲ ਪਖਾਨੇ ਦੀਆਂ ਟਾਈਲਾਂ ‘ਤੇ ਹਿੰਦੂ ਦੇਵੀ ਦੇਵਤਿਆਂ ਦੀਆਂ ਤਸਵੀਰਾਂ ਵਾਲੀਆਂ ਟਾਈਲਾਂ ਲਗਾਈਆਂ ਹੋਈਆ ਹਨ। ਭਗਵਾਨ ਸ਼ਿਵ ਦੀਆਂ ਤਸਵੀਰਾਂ ਵਾਲੀਆਂ ਟਾਈਲਾਂ ਲਗਾਉਣ ਦੇ ਮਾਮਲੇ ‘ਚ ਪਿੰਡ ਦੇ ਇਕ …

Read More »

ਰਿਸ਼ਵਤਖੋਰਾਂ ਦੇ ਹੱਕ ‘ਚ ਧਰਨਾ ਦੇਣ ਦਾ ਮਤਲਬ ਰਿਸ਼ਵਤ ਇਨ੍ਹਾਂ ਦੇ ਖੂਨ ‘ਚ ਹੈ : ਭਗਵੰਤ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ‘ਤੇ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਵਿਚ ਲਗਪਗ 60 ਦੇ ਕਰੀਬ ਵਿਧਾਇਕਾਂ ਅਤੇ ਸਾਬਕਾ ਵਿਧਾਇਕਾਂ ਨੇ ਅੱਜ ਧਰਨਾ ਦਿੱਤਾ।  ਪੰਜਾਬ ਕਾਂਗਰਸ ਵੱਲੋਂ ਧਰਨਾ ਦੇਣ ‘ਤੇ ਮਾਨ ਨੇ ਕਿਹਾ …

Read More »

ਪੁਲਿਸ ਨੇ ਸੋਸ਼ਲ ਮੀਡੀਆ ‘ਤੇ ਪੀਐਮ ਮੋਦੀ ਖਿਲਾਫ ਇਤਰਾਜ਼ਯੋਗ ਟਿੱਪਣੀ ਕਰਨ ਵਾਲੇ ਵਿਅਕਤੀ ਨੂੰ ਕੀਤਾ ਗ੍ਰਿਫਤਾਰ

ਉੱਤਰ ਪ੍ਰਦੇਸ਼: ਉੱਤਰ ਪ੍ਰਦੇਸ਼ ਦੇ ਸੰਭਲ ‘ਚ ਇਕ ਵਿਅਕਤੀ ਨੇ ਸੋਸ਼ਲ ਮੀਡੀਆ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ ਇਤਰਾਜ਼ਯੋਗ ਟਿੱਪਣੀ ਕੀਤੀ। ਇਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਨੇ ਇਸ ਸਬੰਧੀ ਜਾਣਕਾਰੀ ਦਿੱਤੀ। ਜਾਣਕਾਰੀ ਮੁਤਾਬਕ ਇਹ ਮਾਮਲਾ ਸੰਭਲ ਦੇ ਕੁੜ ਫਤਹ ਗੜ੍ਹ ਥਾਣਾ ਖੇਤਰ …

Read More »

ਕੈਨੇਡਾ ‘ਚ ਕੋਰੋਨਾ ਪਾਬੰਦੀਆਂ ਖਿਲਾਫ਼ ਪ੍ਰਦਰਸ਼ਨ ਫਿਰ ਤੇਜ਼, ਪ੍ਰਦਰਸ਼ਨਕਾਰੀਆਂ ਨਾਲ ਪੁਲਿਸ ਦੀ ਝੜਪ, ਕਈ ਗ੍ਰਿਫ਼ਤਾਰ

ਓਟਾਵਾ- ਕੈਨੇਡਾ ‘ਚ ਇੱਕ ਵਾਰ ਫਿਰ ਤੋਂ ਕੋਰੋਨਾ ਪਾਬੰਦੀਆਂ ਖਿਲਾਫ਼ ਪ੍ਰਦਰਸ਼ਨ ਤੇਜ਼ ਹੋ ਗਿਆ ਹੈ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨਾਲ ਪੁਲਿਸ ਦੀ ਝੜਪ ਵੀ ਹੋਈ ਅਤੇ ਪੁਲਿਸ ਨੇ ਕਈ ਪ੍ਰਦਰਸ਼ਨਕਾਰੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਦਰਅਸਲ ਕੈਨੇਡਾ ਦੇ ਓਟਾਵਾ ‘ਚ ਸ਼ੁੱਕਰਵਾਰ ਰਾਤ ਨੂੰ ਕੋਵਿਡ-19 ਪਾਬੰਦੀਆਂ ਖਿਲਾਫ਼ ਪ੍ਰਦਰਸ਼ਨ ਕਰ ਰਹੇ ਪ੍ਰਦਰਸ਼ਨਕਾਰੀ ਪੁਲਿਸ …

Read More »

AIMIM ਨੇਤਾ ਅਕਬਰੂਦੀਨ ਓਵੈਸੀ ਨੇ ਦਿੱਲੀ ਪੁਲਿਸ ਦੀ ਕਾਰਵਾਈ ‘ਤੇ ਚੁੱਕੇ ਸਵਾਲ

ਨਵੀਂ ਦਿੱਲੀ: AIMIM ਦੇ ਨੇਤਾ ਅਕਬਰੂਦੀਨ ਓਵੈਸੀ ਨੇ ਦਿੱਲੀ ਦੇ ਜਹਾਂਗੀਰਪੁਰੀ ਵਿੱਚ ਹਨੂੰਮਾਨ ਦੀ ਜਯੰਤੀ ‘ਤੇ ਜਲੂਸ ਦੌਰਾਨ ਹੋਈ ਹਿੰਸਾ ਨੂੰ ਲੈ ਕੇ ਦਿੱਲੀ ਪੁਲਿਸ ਦੀ ਕਾਰਵਾਈ ‘ਤੇ ਸਵਾਲ ਚੁੱਕੇ ਹਨ। ਓਵੈਸੀ ਨੇ ਆਪਣੇ ਟਵਿੱਟਰ ਅਕਾਊਂਟ ਰਾਹੀਂ ਦਿੱਲੀ ਪੁਲਿਸ ਨੂੰ ਸਵਾਲ ਪੁੱਛਿਆ ਕਿ ਤੁਸੀਂ ਹੁਣ ਤੱਕ ਕਿੰਨੇ ਦੰਗਾਕਾਰੀਆਂ ਨੂੰ ਗ੍ਰਿਫਤਾਰ …

Read More »

ਮੋਸਟ ਵਾਂਟੇਡ ਅੱਤਵਾਦੀ ਅਬੂ ਬਕਰ ਯੂਏਈ ਵਿੱਚ ਗ੍ਰਿਫਤਾਰ, 1993 ਦੇ ਮੁੰਬਈ ਧਮਾਕਿਆਂ ਦਾ ਸੀ ਦੋਸ਼ੀ

3 deported Indian-origin men arrested in US for illegal entry

ਯੂਏਈ- ਭਾਰਤੀ ਏਜੰਸੀਆਂ ਨੇ ਵਿਦੇਸ਼ ‘ਚ ਵੱਡੀ ਕਾਰਵਾਈ ਨੂੰ ਅੰਜਾਮ ਦਿੱਤਾ ਹੈ। ਏਜੰਸੀਆਂ ਨੇ 1993 ਦੇ ਮੁੰਬਈ ਲੜੀਵਾਰ ਧਮਾਕਿਆਂ ਵਿੱਚ ਸ਼ਾਮਲ ਭਾਰਤ ਦੇ ਸਭ ਤੋਂ ਲੋੜੀਂਦੇ ਅੱਤਵਾਦੀਆਂ ਵਿੱਚੋਂ ਇੱਕ ਨੂੰ ਫੜਨ ਵਿੱਚ ਸਫਲਤਾ ਹਾਸਲ ਕੀਤੀ ਹੈ। UAE ‘ਚ ਅੱਤਵਾਦੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਦੱਸ ਦਈਏ ਕਿ 1993 ‘ਚ ਮੁੰਬਈ …

Read More »

ਪਟਿਆਲਾ: ਕਾਲੀ ਮਾਤਾ ਮੰਦਿਰ ‘ਚ ਨੌਜਵਾਨ ਨੇ ਜੰਗਲਾ ਟੱਪ ਕੇ ਕੀਤੀ ਬੇਅਦਬੀ, ਪੁਲਿਸ ਨੇ ਕੀਤਾ ਕਾਬੂ

ਪਟਿਆਲਾ: ਆਏ ਦਿਨ ਕਿਤੇ ਨਾ ਕਿਤੇ ਬੇਅਬਦੀ ਦੀ ਘਟਨਾ ਸਾਹਮਣੇ ਆ ਰਹੀ ਹੈ ।ਜਿਵੇਂ-ਜਿਵੇਂ ਚੋਣਾ ਨਜ਼ਦੀਕ ਆ ਰਹੀਆਂ ਹਨ ਬੇਅਦਬੀ ਦੀਆਂ ਘਟਨਾਵਾਂ ਵਧਦੀਆਂ ਜਾ ਰਹੀਆਂ ਹਨ। ਹੁਣ ਬੇਅਦਬੀ ਦੀ ਘਟਨਾ ਪਟਿਆਲਾ ਦੇ ਕਾਲੀ ਮਾਤਾ ਮੰਦਿਰ ਤੋਂ ਸਾਹਮਣੇ ਆਈ ਹੈ। ਕਾਲੀ ਮਾਤਾ ਮੰਦਿਰ `ਚ ਇਕ ਨੌਜਵਾਨ ਨੇ ਮਾਤਾ ਦੇ ਆਸਣ ਦੀ …

Read More »

ਅੰਮ੍ਰਿਤਸਰ ਹਵਾਈ ਅੱਡੇ ‘ਤੇ ਹੈਂਡ ਵਾਸ਼ ਅਤੇ ਡੈਟੌਲ ਦੀਆਂ ਬੋਤਲਾਂ ‘ਚ ਯਾਤਰੀ ਤੋਂ ਲਿਕਵਿਡ ਸੋਨਾ ਬਰਾਮਦ

ਅੰਮ੍ਰਿਤਸਰ : ਦੁਬਈ ਤੋਂ ਅੰਮ੍ਰਿਤਸਰ ਜਾਣ ਵਾਲੇ ਯਾਤਰੀ ਤੋਂ ਅੰਮ੍ਰਿਤਸਰ ਹਵਾਈ ਅੱਡੇ ‘ਤੇ ਲਿਕਵਿਡ ਸੋਨਾ ਬਰਾਮਦ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਯਾਤਰੀ ਨੇ ਪੇਸਟ ਫੋਰਮ ਅਤੇ ਪਾਣੀ ‘ਚ ਸੋਨਾ ਘੋਲ ਕੇ ਲੁਕਾਇਆ ਹੋਇਆ ਸੀ ਅਤੇ ਵਿਭਾਗ ਨੂੰ ਦੱਸ ਰਿਹਾ ਸੀ ਕਿ ਇਹ ਡਿਟੋਲ ਅਤੇ ਹੋਰ ਜ਼ਰੂਰੀ ਸਾਮਾਨ ਨਾਲ ਲੈ ਕੇ …

Read More »

ਚੂੜੀਆਂ ਵੇਚਣ ਵਾਲੇ ਦੀ ਕੁੱਟਮਾਰ ਦੇ ਮਾਮਲੇ ‘ਚ ਪੁਲਿਸ  ਨੇ ਚਾਰ ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ

ਇੰਦੌਰ- ਮੱਧ ਪ੍ਰਦੇਸ਼ ਦੇ ਇੰਦੌਰ ਸ਼ਹਿਰ ਵਿੱਚ ਚੂੜੀਆਂ ਵੇਚਣ ਵਾਲੇ ਦੀ ਕੁੱਟਮਾਰ ਦੇ ਮਾਮਲੇ ਵਿੱਚ ਪੁਲਿਸ  ਨੇ ਹੁਣ ਤੱਕ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਚੂੜੀਆਂ ਵੇਚਣ ਵਾਲਾ ਵਿਅਕਤੀ ਕਥਿਤ ਤੌਰ ’ਤੇ ਆਪਣੀ ਗ਼ਲਤ ਪਛਾਣ ਦੱਸ ਕੇ ਔਰਤਾਂ ਨੂੰ ਸਾਮਾਨ ਵੇਚ ਰਿਹਾ ਸੀ। ਇਸ ਕਾਰਨ ਭੀੜ ਵੱਲੋਂ ਉਸ ਦੀ ਕੁੱਟਮਾਰ …

Read More »