Tag Archives: arrested 3 accused

ਮੁਹਾਲੀ ਪੁਲਿਸ ਨੇ ਸ਼ੱਕ ਪੈਣ ‘ਤੇ ਐਂਬੂਲੈਂਸ ਦੀ ਕੀਤੀ ਚੈਕਿੰਗ, 8 ਕਿਲੋ ਅਫ਼ੀਮ ਬਰਾਮਦ, 3 ਮੁਲਜ਼ਮ ਕਾਬੂ

ਮੁਹਾਲੀ: ਮੁਹਾਲੀ ਪੁਲਿਸ ਨੇ ਐਂਬੂਲੈਂਸ ਰਾਹੀਂ ਨਸ਼ਿਆਂ ਦੀ ਤਸਕਰੀ ਕਰਨ ਵਾਲੇ ਅੰਤਰਰਾਜੀ ਗਰੋਹ ਦਾ ਪਰਦਾਫਾਸ਼ ਕਰਕੇ 8 ਕਿਲੋ ਅਫ਼ੀਮ ਬਰਾਮਦ ਕੀਤੀ ਹੈ। ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮਾਂ ਦੀ ਪਛਾਣ ਰਵੀ ਸ੍ਰੀਵਾਸਤਵ, ਹਰਿੰਦਰ ਸ਼ਰਮਾ ਅਤੇ ਅੰਕੁਰ ਵਜੋਂ ਹੋਈ ਹੈ। ਇਸ ਸੰਬੰਧੀ ਜ਼ਿਲ੍ਹਾ ਪੁਲਿਸ ਮੁਖੀ ਵਿਵੇਕਸ਼ੀਲ ਸੋਨੀ ਨੇ ਦੱਸਿਆ ਕਿ …

Read More »