ਇਸਲਾਮਾਬਾਦ- ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨੇ ਦੇਸ਼ ਪਰਤਣ ਦੀ ਇੱਛਾ ਜਤਾਈ ਹੈ। ਉਨ੍ਹਾਂ ਦੇ ਛੋਟੇ ਭਰਾ ਅਤੇ ਮੌਜੂਦਾ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਦੀ ਸਰਕਾਰ ਨੇ ਵੀ ਇਸ ਨੂੰ ਮਨਜ਼ੂਰੀ ਦੇ ਦਿੱਤੀ ਹੈ। ਪਾਕਿਸਤਾਨ ਦੀ ਫੌਜ ਨੂੰ ਵੀ ਇਸ ਨਾਲ ਕੋਈ ਪਰੇਸ਼ਾਨੀ ਨਹੀਂ ਹੈ। ਇਸ ਦੌਰਾਨ ਉਸ ਦੇ …
Read More »ਲਾਰੈਂਸ ਬਿਸ਼ਨੋਈ ਨੂੰ ਧਮਕੀ ਦੇਣ ਦੇ ਦੋਸ਼ ‘ਚ ਸਿੱਧੂ ਮੂਸੇਵਾਲਾ ਦਾ ਇੱਕ ਨਾਬਾਲਗ ਪ੍ਰਸ਼ੰਸਕ ਗ੍ਰਿਫ਼ਤਾਰ
ਚੰਡੀਗੜ੍ਹ- ਪੁਲਿਸ ਨੇ ਇੱਕ ਨਾਬਾਲਗ ਲੜਕੇ ਨੂੰ ਗ੍ਰਿਫਤਾਰ ਕੀਤਾ ਹੈ, ਜੋ ਕਿ ਸਿੱਧੂ ਮੂਸੇਵਾਲਾ ਦਾ ਵੱਡਾ ‘ਫੈਨ’ ਹੋਣ ਦਾ ਦਾਅਵਾ ਕਰਦਾ ਹੈ। ਸ਼ੁੱਕਰਵਾਰ ਨੂੰ ਜਾਣਕਾਰੀ ਦਿੰਦੇ ਹੋਏ ਪੁਲਿਸ ਨੇ ਦੱਸਿਆ ਕਿ ਗ੍ਰਿਫਤਾਰ ਨਾਬਾਲਗ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਸੋਸ਼ਲ ਮੀਡੀਆ ਰਾਹੀਂ ਧਮਕੀ ਦਿੱਤੀ ਸੀ। ਨਾਬਾਲਗ ਨੇ ਪੁਲਿਸ ਨੂੰ ਦੱਸਿਆ ਕਿ …
Read More »ਪੰਜਾਬ ਕਾਂਗਰਸ ਦੇ ਆਗੂ ਅਤੇ ਸਾਬਕਾ ਵਿਧਾਇਕ ਜੋਗਿੰਦਰ ਪਾਲ ਨਾਜਾਇਜ਼ ਮਾਈਨਿੰਗ ਮਾਮਲੇ ‘ਚ ਗ੍ਰਿਫਤਾਰ
ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਆਗੂ ਅਤੇ ਸਾਬਕਾ ਵਿਧਾਇਕ ਜੋਗਿੰਦਰ ਪਾਲ ਨੂੰ ਮਾਈਨਿੰਗ ਐਕਟ ਵਿਚ ਪੰਜਾਬ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਜੋਗਿੰਦਰ ਪਾਲ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਹਲਕਾ ਵਿਧਾਨ ਸਭਾ ਤੋਂ ਜਿੱਤੀਆਂ ਸਨ ਅਤੇ 2022 ਵਿਚ ਹਾਰ ਗਏ ਸਨ। ਪਠਾਨਕੋਟ ਦੇ ਇਸ ਇਲਾਕੇ ਵਿਚ ਵੱਡੇ ਪੱਧਰ ’ਤੇ …
Read More »ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਗੈਂਗ ਦੇ ਦੋ ਗੁਰਗੇ ਅਸਲੇ ਸਣੇ ਮੁਹਾਲੀ ਤੋਂ ਗ੍ਰਿਫਤਾਰ
ਮੁਹਾਲੀ : ਐਂਟੀ ਗੈਂਗਸਟਰ ਟੀਮ ਦੀ ਅਗਵਾਈ ਕਰ ਰਹੇ ਡੀਆਈਜੀ ਗੁਰਪ੍ਰੀਤ ਭੁੱਲਰ ਅਤੇ ਮੋਹਾਲੀ ਦੇ ਐਸਐਸਪੀ ਨੂੰ ਵੱਡੀ ਸਫਲਤਾ ਹਾਸਿਲ ਹੋਈ ਹੈ। ਐਸ.ਏ.ਐਸ.ਨਗਰ ਪੁਲਿਸ ਅਤੇ ਏਜੀਟੀਐਫ ਨੇ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਲਾਰੈਂਸ ਬਿਸ਼ਨੋਈ ਗੈਂਗ ਅਤੇ ਕੈਨੇਡਾ ਸਥਿਤ ਗੈਂਗਸਟਰ ਗੋਲਡੀ ਬਰਾੜ ਦੇ ਦੋ ਸਰਗਰਮ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। …
Read More »ਡਰੱਗਜ਼ ਮਾਮਲੇ ‘ਚ ਜ਼ਮਾਨਤ ‘ਤੇ ਰਿਹਾਅ ਹੋਏ ਸ਼ਕਤੀ ਕਪੂਰ ਦੇ ਬੇਟੇ ਸਿਧਾਂਤ, ਬੀਤੇ ਦਿਨ ਬੈਂਗਲੁਰੂ ਪੁਲਿਸ ਨੇ ਕੀਤਾ ਸੀ ਗ੍ਰਿਫਤਾਰ
ਬੰਗਲੌਰ- ਬਾਲੀਵੁੱਡ ਅਦਾਕਾਰਾ ਸ਼ਰਧਾ ਕਪੂਰ ਦੇ ਭਰਾ ਸਿਧਾਂਤ ਕਪੂਰ ਨੂੰ ਜ਼ਮਾਨਤ ‘ਤੇ ਰਿਹਾਅ ਕਰ ਦਿੱਤਾ ਗਿਆ ਹੈ। ਮੈਡੀਕਲ ਰਿਪੋਰਟ ‘ਚ ਨਸ਼ੀਲੇ ਪਦਾਰਥਾਂ ਦੇ ਸੇਵਨ ਦੀ ਪੁਸ਼ਟੀ ਹੋਣ ਤੋਂ ਬਾਅਦ ਸੋਮਵਾਰ ਨੂੰ ਉਸ ਨੂੰ ਗ੍ਰਿਫਤਾਰ ਕੀਤਾ ਗਿਆ। ਪੁਲਿਸ ਅਨੁਸਾਰ ਹਿਰਾਸਤ ਵਿੱਚ ਲਏ ਬਾਕੀ ਚਾਰ ਵਿਅਕਤੀਆਂ ਨੂੰ ਵੀ ਜ਼ਮਾਨਤ ’ਤੇ ਰਿਹਾਅ ਕਰ …
Read More »