Tag Archives: arrests Delhi

ED ਨੇ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਨੂੰ ਕੀਤਾ ਗ੍ਰਿਫਤਾਰ

ਨਵੀਂ ਦਿੱਲੀ: ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਮੁਤਾਬਕ ਜੈਨ ਨੂੰ ਮਨੀ ਲਾਂਡਰਿੰਗ ਦੇ ਮਾਮਲੇ ‘ਚ ਗ੍ਰਿਫਤਾਰ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਏਜੰਸੀ ਨੇ ਸਿਹਤ ਮੰਤਰੀ ਦੀ 4 ਕਰੋੜ ਤੋਂ ਵੱਧ ਦੀ ਜਾਇਦਾਦ ਵੀ ਕੁਰਕ ਕੀਤੀ ਸੀ। ਸਤੇਂਦਰ ਜੈਨ ‘ਤੇ …

Read More »