Breaking News

Tag Archives: article 370 in kashmir

ਕੈਪਟਨ ਨੇ ਧਾਰਾ 370 ਹਟਾਉਣਾ ਦੱਸਿਆ ਗੈਰ-ਸੰਵਿਧਾਨਿਕ ਤੇ ਗੈਰ-ਜਮਹੂਰੀ, ਜਸ਼ਨਾਂ ਤੇ ਪ੍ਰਦਰਸ਼ਨਾਂ ‘ਤੇ ਲਗਾਈ ਰੋਕ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜੰਮੂ-ਕਸ਼ਮੀਰ ‘ਚੋਂ ਧਾਰਾ 370 ਹਟਾਏ ਜਾਣ ਦੀ ਆਲੋਚਨਾ ਕਰਦਿਆਂ ਇਸ ਨੂੰ ਪੂਰੀ ਤਰ੍ਹਾਂ ਗੈਰ-ਸੰਵਿਧਾਨਿਕ ਕਰਾਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ‘ਇਹ ਭਾਰਤੀ ਜਮਹੂਰੀਅਤ ਲਈ ਕਾਲਾ ਦਿਨ ਹੈ। ਕੇਂਦਰ ਸਰਕਾਰ ਨੇ ਬਿਨ੍ਹਾਂ ਕਿਸੇ ਕਾਨੂੰਨੀ ਪ੍ਰਕਿਰਿਆ ਅਪਣਾਉਂਦੇ ਹੋਏ ਭਾਰਤ ਦਾ ਸੰਵਿਧਾਨ ਮੁੜ ਲਿਖ …

Read More »