ਚੰਡੀਗੜ੍ਹ : ਅਨਲੌਕ-4 ਦੇ ਐਲਾਨ ਤੋਂ ਬਾਅਦ ਹੁਣ ਸ਼ਹਿਰੀ ਹਵਾਬਾਜ਼ੀ ਮੰਤਰੀ ਹਰਦੀਪ ਪੁਰੀ ਨੇ ਚੰਡੀਗੜ੍ਹ ਦੇ ਹਵਾਈ ਅੱਡੇ ਨੂੰ ਲੈ ਕੇ ਇਕ ਵੱਡਾ ਐਲਾਨ ਕੀਤਾ ਹੈ। ਹਰਦੀਪ ਪੁਰੀ ਨੇ ਦੱਸਿਆ ਕਿ ਚੰਡੀਗੜ੍ਹ ਹਵਾਈ ਅੱਡੇ ਤੋਂ ਕੌਮਾਂਤਰੀ ਉਡਾਣਾਂ ਦੀ ਗਿਣਤੀ ਵਧਾਈ ਜਾਵੇਗੀ। ਕੌਮਾਂਤਰੀ ਉਡਾਣਾਂ ਦੀ ਗਿਣਤੀ ਵਧਣ ਦੇ ਨਾਲ ਚੰਡੀਗੜ੍ਹ ਹਵਾਈ …
Read More »ਅਰੁਣ ਸੂਦ ਬਣੇ ਚੰਡੀਗੜ੍ਹ ਭਾਜਪਾ ਦੇ ਨਵੇਂ ਪ੍ਰਧਾਨ
ਚੰਡੀਗੜ੍ਹ : ਭਾਜਪਾ ਦੇ ਕੌਂਸਲਰ ਤੇ ਸਾਬਕਾ ਮੇਅਰ ਅਰੁਣ ਸੂਦ ਚੰਡੀਗੜ੍ਹ ਭਾਜਪਾ ਦੇ ਨਵੇਂ ਪ੍ਰਧਾਨ ਬਣ ਗਏ ਹਨ। ਇਸ ਤੋਂ ਪਹਿਲਾਂ ਸੰਜੇ ਟੰਡਨ 10 ਸਾਲ ਚੰਡੀਗੜ੍ਹ ਭਾਜਪਾ ਦੇ ਪ੍ਰਧਾਨ ਦੇ ਅਹੁਦੇ ਤੇ ਬਿਰਾਜਮਾਨ ਰਹੇ ਹਨ। ਉਨ੍ਹਾਂ ਤੋਂ ਬਾਅਦ ਅਰੁਣ ਸੂਦ ਨੂੰ ਇਸ ਅਹੁਦੇ ‘ਤੇ ਨਿਯੁਕਤ ਕੀਤਾ ਗਿਆ ਹੈ। ਚੰਡੀਗੜ੍ਹ ਬੀਜੇਪੀ …
Read More »