ਨਵੀਂ ਦਿੱਲੀ: ‘ਆਪ’ ਨੇਤਾ ਮਨੀਸ਼ ਸਿਸੋਦੀਆ ਨੂੰ ਦਿੱਲੀ ਦੀ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ 7 ਦਿਨਾਂ ਲਈ ਈਡੀ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ। ਈ.ਡੀ. ਨੇ ਅਦਾਲਤ ਅੱਗੇ ਆਪਣੀ ਅਰਜ਼ੀ ਵਿਚ ਸਿਸੋਦੀਆ ਦੀ 10 ਦਿਨਾਂ ਦੀ ਹਿਰਾਸਤ ਦੀ ਮੰਗ ਕੀਤੀ ਸੀ ਪਰ ਕੋਰਟ ਨੇ ਮਨੀਸ਼ ਸਿਸੋਦੀਆ ਨੂੰ …
Read More »ਅਰਵਿੰਦ ਕੇਜਰੀਵਾਲ ਆਮ ਆਦਮੀ ਨੂੰ ਨਵੇਂ ਸਾਲ ‘ਤੇ ਦੇਣਗੇ ਤੋਹਫ਼ਾ
ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਿੱਲੀ ਵਾਸੀਆਂ ਨੂੰ ਵੱਡਾ ਤੋਹਫਾ ਦੇਣ ਜਾ ਰਹੇ ਹਨ, ਜਿਸ ਦਾ ਫਾਇਦਾ ਦਿੱਲੀ ਦੇ ਸਾਰੇ ਲੋਕਾਂ ਨੂੰ ਮਿਲੇਗਾ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਖੁਦ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਸਾਰਿਆਂ ਨੂੰ ਚੰਗੀ ਗੁਣਵੱਤਾ ਵਾਲੀ ਸਿਹਤ ਅਤੇ …
Read More »ਰਾਜਸੀ ਨੇਤਾਵਾਂ ਦੇ ਦੂਹਰੇ ਚਿਹਰੇ ਕਿਉਂ?
ਜਗਤਾਰ ਸਿੰਘ ਸਿੱਧੂ ਮੈਨੇਜਿੰਗ ਐਡੀਟਰ ਭ੍ਰਿਸ਼ਟਾਚਾਰ ਦੇ ਮੁੱਦੇ ਨੂੰ ਲੈ ਕੇ ਆਮ ਆਦਮੀ ਪਾਰਟੀ ਨੂੰ ਦੂਹਰੀ ਲੜਾਈ ਲੜਨੀ ਪੈ ਰਹੀ ਹੈ। ‘ਆਪ’ ਦੀ ਦਿੱਲੀ ਅਤੇ ਪੰਜਾਬ ‘ਚ ਦੋਵਾਂ ਥਾਵਾਂ ‘ਤੇ ਸਰਕਾਰ ਹੈ। ਜੇਕਰ ਪੰਜਾਬ ਦੀ ਗੱਲ ਕਰੀਏ ਤਾਂ ਭ੍ਰਿਸ਼ਟਾਚਾਰ ਦੇ ਮੁੱਦੇ ਨੂੰ ਲੈ ਕੇ ਕੈਪਟਨ ਅਮਰਿੰਦਰ ਸਰਕਾਰ ਦੇ ਕਈ ਸਾਬਕਾ …
Read More »ਭਾਜਪਾ ਕੇਜਰੀਵਾਲ ਦੀ ਕਰਵਾ ਸਕਦੀ ਹੈ ਹੱਤਿਆ : ਮਨੀਸ਼ ਸਿਸੋਦੀਆ
ਨਵੀਂ ਦਿੱਲੀ: ਨਿਗਮ ਚੋਣਾਂ ਦੇ ਵਿਚਕਾਰ ਆਮ ਆਦਮੀ ਪਾਰਟੀ ਨੇ ਭਾਜਪਾ ਨੂੰ ਨਿਸ਼ਾਨੇ ‘ਤੇ ਲਿਆ ਹੈ। ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਭਾਜਪਾ ‘ਤੇ ਦੋਸ਼ ਲਗਾਇਆ ਕਿ ਉਹ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਹੱਤਿਆ ਦੀ ਸਾਜਿਸ਼ ਰਚ ਰਹੇ ਹਨ। ਸਿਸੋਦੀਆ ਨੇ ਇਹ ਬਿਆਨ ਭਾਜਪਾ ਨੇਤਾ ਮਨੋਜ ਤਿਵਾੜੀ ਦੇ ਉਸ ਬਿਆਨ …
Read More »ਸਮ੍ਰਿਤੀ ਇਰਾਨੀ ਦਾ ਆਪ ਆਗੂ ਨੂੰ ਕਿਹਾ, ‘ਗਟਰ ਵਰਗੇ ਮੂੰਹ ਵਾਲੇ’
ਨਵੀਂ ਦਿੱਲੀ: ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਨੇ ਗੁਜਰਾਤ ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਗੋਪਾਲ ਇਟਾਲੀਆ ‘ਤੇ ਤਿੱਖਾ ਹਮਲਾ ਕੀਤਾ ਹੈ। ਇਰਾਨੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਨ੍ਹਾਂ ਦੀ ਮਾਂ ਹੀਰਾਬੇਨ ਮੋਦੀ ਖਿਲਾਫ ਅਪਮਾਨਜਨਕ ਟਿੱਪਣੀ ਕਰਨ ਲਈ ਇਟਾਲੀਆ ਨੂੰ ਗਟਰ ਵਰਗੇ ਮੂੰਹ ਵਾਲਾ ਕਿਹਾ ਹੈ। ਇਕ ਵੀਡੀਓ ਸ਼ੇਅਰ …
Read More »ਪ੍ਰਤਾਪ ਸਿੰਘ ਬਾਜਵਾ ਨੇ CM ਮਾਨ ਨੂੰ ਦਿੱਤੀ ਸਲਾਹ, ਕੇਜਰੀਵਾਲ ਦੇ ਪਿੱਛੇ ਅੰਨ੍ਹੇਵਾਹ ਨਾ ਲੱਗੋ
ਚੰਡੀਗੜ੍ਹ: ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅੰਨ੍ਹੇਵਾਹ ਅਰਵਿੰਦ ਕੇਜਰੀਵਾਲ ਦੇ ਦਿੱਲੀ ਮਾਡਲ ਪਿੱਛੇ ਨਾ ਲੱਗਣ ਅਤੇ ਆਪਣੇ ਦਿਮਾਗ ਨਾਲ ਕੰਮ ਕਰਨ ਦੀ ਸਲਾਹ ਦਿੱਤੀ ਹੈ। ਬਾਜਵਾ ਨੇ ਭਗਵੰਤ ਮਾਨ ਸਰਕਾਰ ਨੂੰ ਪੰਜਾਬ ਨਾਲ ਸਬੰਧਤ ਸੰਵੇਦਨਸ਼ੀਲ ਮੁੱਦਿਆਂ ਨਾਲ ਨਜਿੱਠਣ ਸਮੇਂ ਵਧੇਰੇ ਸਾਵਧਾਨ ਅਤੇ …
Read More »ਮੋਦੀ ਸਰਕਾਰ ਦੀ ਅਗਨੀਪਥ ਯੋਜਨਾ ਦਾ ਸਮਰਥਨ ਕਰੇਗੀ ਆਮ ਆਦਮੀ ਪਾਰਟੀ : ਅਰਵਿੰਦ ਕੇਜਰੀਵਾਲ
ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਅਗਨੀਪਥ ਯੋਜਨਾ ਦਾ ਪੂਰਾ ਸਮਰਥਨ ਕਰੇਗੀ। ਪੰਜਾਬ ਸਰਕਾਰ ਵੱਲੋਂ ਭਰਤੀ ਦਾ ਸਮਰਥਨ ਨਾ ਕਰਨ ਦੀਆਂ ਰਿਪੋਰਟਾਂ ਦਰਮਿਆਨ ਕੇਜਰੀਵਾਲ ਨੇ ਇਹ ਸਪੱਸ਼ਟੀਕਰਨ ਦਿੱਤਾ ਹੈ। ਆਪ’ ਨੇ ਇਸ ਤੋਂ ਪਹਿਲਾਂ ਅਗਨੀਪਥ ਯੋਜਨਾ ਦੀ ਆਲੋਚਨਾ …
Read More »CM ਕੇਜਰੀਵਾਲ ਨੇ PM ਮੋਦੀ ਨੂੰ ਲਿਖੀ ਚਿੱਠੀ, ਕਿਹਾ- ਤੁਹਾਡਾ ਸਕੂਲਾਂ ਨੂੰ ਅਪਗ੍ਰੇਡ ਕਰਨ ਦੀ ਯੋਜਨਾ ਦਾ ਐਲਾਨ ਬਹੁਤ ਵਧੀਆ ਹੈ, ਪਰ ਲੱਗਣਗੇ 100 ਸਾਲ
ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦੇਸ਼ ਭਰ ਦੇ ਸਕੂਲਾਂ ਨੂੰ ਅਪਗ੍ਰੇਡ ਕਰਨ ਦੇ ਮੁੱਦੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਹੈ। ਪੀਐਮ ਮੋਦੀ ਵੱਲੋਂ 14500 ਸਕੂਲਾਂ ਨੂੰ ਮਾਡਲ ਸਕੂਲਾਂ ਵਜੋਂ ਵਿਕਸਤ ਕਰਨ ਦੇ ਐਲਾਨ ਨੂੰ ਦੇਸ਼ ਦੇ ਸਾਰੇ ਸਕੂਲਾਂ ਨੂੰ ਅਪਗ੍ਰੇਡ ਕਰਨ ਦੀ ਮੰਗ …
Read More »ਅਰਵਿੰਦ ਕੇਜਰੀਵਾਲ ਦੇ ਘਰ ਭੰਨਤੋੜ ਕਰਨ ਵਾਲਿਆਂ ਨੂੰ ਵੱਡੀ ਰਾਹਤ, ਹਾਈਕੋਰਟ ਨੇ ਇਹ ਅਹਿਮ ਟਿੱਪਣੀ ਕਰਕੇ ਦਿੱਤੀ ਜ਼ਮਾਨਤ
ਨਵੀਂ ਦਿੱਲੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਦੇ ਬਾਹਰ ਪ੍ਰਦਰਸ਼ਨ ਅਤੇ ਭੰਨਤੋੜ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਮੁਲਜ਼ਮਾਂ ਨੂੰ ਵੱਡੀ ਰਾਹਤ ਮਿਲੀ ਹੈ। ਦਿੱਲੀ ਹਾਈ ਕੋਰਟ ਨੇ ਅਰਵਿੰਦ ਕੇਜਰੀਵਾਲ ਦੇ ਘਰ ‘ਚ ਭੰਨਤੋੜ ਕਰਨ ਦੇ ਦੋਸ਼ ‘ਚ ਗ੍ਰਿਫਤਾਰ ਕੀਤੇ ਗਏ 8 ਦੋਸ਼ੀਆਂ ਨੂੰ ਜ਼ਮਾਨਤ ਦੇ ਦਿੱਤੀ ਹੈ। ਅਦਾਲਤ …
Read More »ਭਗਵੰਤ ਮਾਨ ਜਲਦ ਹੀ ਪੰਜਾਬ ਵਿੱਚ ਮੁਫ਼ਤ ਬਿਜਲੀ ਸਕੀਮ ਦਾ ਐਲਾਨ ਕਰਨਗੇ
ਚੰਡੀਗੜ੍ਹਾ- ਆਮ ਆਦਮੀ ਪਾਰਟੀ (ਆਪ) ਦੇ ਨੇਤਾ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨਾਲ ਮੁਲਾਕਾਤ ਕਰਨਗੇ। ਇਸ ਤੋਂ ਬਾਅਦ ਆਪ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲ ਕੇ ਮੁਫ਼ਤ ਬਿਜਲੀ ਯੋਜਨਾ ‘ਤੇ ਚਰਚਾ ਕਰਣਗੇ। ਪੰਜਾਬ ਦੇ …
Read More »