ਨਵੀਂ ਦਿੱਲੀ : ਲਖੀਮਪੁਰ ਹਿੰਸਾ ਮਾਮਲੇ ਦੇ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਵਿਰੁੱਧ ਦਾਇਰ ਪਟੀਸ਼ਨ ’ਤੇ ਅੱਜ ਸੁਪਰੀਮ ਕੋਰਟ ’ਚ ਸੁਣਵਾਈ ਹੋਈ।ਅਦਾਲਤ ਨੇ ਅਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰਨ ਦੀ ਪਟੀਸ਼ਨ ‘ਤੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਸੀਜੇਆਈ ਐਨਵੀ ਰਮਨਾ, ਜਸਟਿਸ ਸੂਰਿਆਕਾਂਤ ਅਤੇ ਜਸਟਿਸ ਹਿਮਾ ਕੋਹਲੀ ਦੀ ਵਿਸ਼ੇਸ਼ ਬੈਂਚ ਨੇ ਇਸ …
Read More »ਲਖੀਮਪੁਰ ਖੀਰੀ ਕੇਸ ਦੇ ਅਹਿਮ ਗਵਾਹ ’ਤੇ ਹੋਇਆ ਹਮਲਾ: ਪ੍ਰਸ਼ਾਂਤ ਭੂਸ਼ਣ
ਨਵੀਂ ਦਿੱਲੀ: ਲਖੀਮਪੁਰ ਖੀਰੀ ਹਿੰਸਾ ਮਾਮਲੇ ਵਿੱਚ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰਨ ਦੀ ਮੰਗ ਵਾਲੀ ਪਟੀਸ਼ਨ ’ਤੇ ਸੁਪਰੀਮ ਕੋਰਟ 15 ਮਾਰਚ ਨੂੰ ਸੁਣਵਾਈ ਕਰੇਗੀ। ਹਿੰਸਾ ਵਿੱਚ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਦੇ ਤਿੰਨ ਮੈਬਰਾਂ ਨੇ ਆਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਦੇਣ ਦੇ ਖਿਲਾਫ ਸੁਪਰੀਮ ਕੋਰਟ ਵਿੱਚ ਮੰਗ ਦਰਜ ਕੀਤੀ ਸੀ। …
Read More »ਆਸ਼ੀਸ਼ ਮਿਸ਼ਰਾ ਨੂੰ ਮਿਲੀ ਜ਼ਮਾਨਤ ਖਿਲਾਫ਼ ਮ੍ਰਿਤਕ ਕਿਸਾਨਾਂ ਦੇ ਪੀੜਤ ਪਰਿਵਾਰ ਸੁਪਰੀਮ ਕੋਰਟ ਪਹੁੰਚੇ
ਲਖਨਊ : ਯੂਪੀ ਚੋਣਾਂ-2022 ਵਿਚਾਲੇ ਲਖੀਮਪੁਰ ਖੀਰੀ ਮਾਮਲੇ ‘ਚ ਇਕ ਵਾਰ ਫਿਰ ਤੋਂ ਹਲਚਲ ਮਚ ਗਈ ਹੈ। ਲਖੀਮਪੁਰ ਖੀਰੀ ਵਿਚ ਜੀਪ ਹੇਠ ਦਰੜੇ ਗਏ ਕਿਸਾਨਾਂ ਦੇ ਪਰਿਵਾਰਾਂ ਨੇ ਅੱਜ ਸੁਪਰੀਮ ਕੋਰਟ ਦਾ ਰੁਖ਼ ਕਰਦਿਆਂ ਇਸ ਕੇਸ ਵਿੱਚ ਮੁੱਖ ਮੁਲਜ਼ਮ ਆਸ਼ੀਸ਼ ਮਿਸ਼ਰਾ ਨੂੰ ਅਲਾਹਾਬਾਦ ਹਾਈ ਕੋਰਟ ਵੱਲੋਂ ਜ਼ਮਾਨਤ ਦੇਣ ਦੇ ਫੈਸਲੇ ਨੂੰ ਚੁਣੌਤੀ …
Read More »ਆਸ਼ੀਸ਼ ਮਿਸ਼ਰਾ ਨੂੰ ਜੇਲ੍ਹ ਤੋਂ ਬਾਹਰ ਆਉਣ ਲਈ ਕਰਨਾ ਪਵੇਗਾ ਹੋਰ ਇੰਤਜ਼ਾਰ
ਲਖਨਊ: ਲਖੀਮਪੁਰ ਖੀਰੀ ਹਿੰਸਾ ਮਾਮਲੇ ਦੇ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਉਰਫ ਮੋਨੂੰ ਨੂੰ ਇਲਾਹਾਬਾਦ ਹਾਈ ਕੋਰਟ ਦੀ ਲਖਨਊ ਬੈਂਚ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਵੀ ਰਾਹਤ ਨਹੀਂ ਮਿਲੀ ਹੈ। ਆਸ਼ੀਸ਼ ਮਿਸ਼ਰਾ 9 ਅਕਤੂਬਰ ਤੋਂ ਜੇਲ੍ਹ ਵਿਚ ਬੰਦ ਹਨ। ਹਾਲਾਂਕਿ ਜ਼ਮਾਨਤ ਮਿਲਣ ਤੋਂ ਬਾਅਦ ਵੀ ਆਸ਼ੀਸ਼ ਮਿਸ਼ਰਾ ਦਾ ਜੇਲ੍ਹ ਤੋਂ ਬਾਹਰ …
Read More »