Breaking News

Tag Archives: Ashwani Sharma

ਅਸ਼ਵਨੀ ਸ਼ਰਮਾ ਨੇ ਸ਼੍ਰੋਮਣੀ ਪੰਥ ਰਤਨ ਬਾਬਾ ਇਕਬਾਲ ਸਿੰਘ ਜੀ ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾ

ਚੰਡੀਗੜ-ਸ਼੍ਰੋਮਣੀ ਪੰਥ ਰਤਨ ਬਾਬਾ ਇਕਬਾਲ ਸਿੰਘ ਜੀ ਬੱਡੂ ਸਾਹਿਬ ਵਾਲਿਆਂ ਦੇ ਅਕਾਲ ਚਲਾਣੇ ‘ਤੇ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ਼ਰਮਾ ਨੇ ਬਾਬਾ ਜੀ ਦੇ ਚਰਨਾਂ ਵਿੱਚ ਸੀਸ ਨਿਵਾਉਂਦੀਆਂ ਆਪਨੇ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਬਾਬਾ ਇਕਬਾਲ ਸਿੰਘ ਜੀ ਵੱਲੋਂ …

Read More »

ਕਿਸਾਨਾਂ ਵੱਲੋਂ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਵਿਰੋਧ; ਪੁਲਿਸ ਦੀਆਂ  ਰੋਕਾਂ ਤੋੜੀਆਂ

ਸੰਗਰੂਰ – ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਬੀਤੇ ਐਤਵਾਰ ਸੰਗਰੂਰ ਜ਼ਿਲ੍ਹੇ ਦੇ ਪ੍ਰਧਾਨ ਰਣਦੀਪ ਸਿੰਘ ਦਿਉਲ ਦੇ ਘਰ ਪਾਰਟੀ ਵਰਕਰਾਂ ਦੀ ਮੀਟਿੰਗ ’ਚ ਭਾਗ ਲੈਣ ਲਈ ਪੁੱਜੇ ਸਨ, ਜਿਸ ਦੇ ਚਲਦਿਆਂ ਪਿੰਡ ਬਡਰੁੱਖਾਂ ਤੋਂ ਲੈ ਕੇ ਸ਼ਹਿਰ ’ਚ ਥਾਂ-ਥਾਂ ਪੁਲੀਸ ਤਾਇਨਾਤ ਸੀ। ਜ਼ਿਲ੍ਹਾ ਪ੍ਰਧਾਨ ਦੇ ਘਰ ਨੇੜੇ ਧੂਰੀ-ਪਟਿਆਲਾ ਬਾਈਪਾਸ …

Read More »