ਰੱਖਿਆ ਮੰਤਰੀ ਨੇ ਓਲੰਪਿਕ ਖਿਡਾਰੀਆਂ ਨੂੰ ਕੀਤਾ ਸਨਮਾਨਿਤ ਪੁਣੇ : ਭਾਰਤ ਲਈ ਟੋਕਿਓ ਓਲੰਪਿਕ ਵਿੱਚ ਸੋਨ ਤਮਗਾ ਜਿੱਤਣ ਵਾਲੇ ਨੀਰਜ ਚੋਪੜਾ ਨੂੰ ਭਾਰਤੀ ਫੌਜ ਨੇ ਵੱਡਾ ਸਨਮਾਨ ਦਿੱਤਾ ਹੈ। ਪੁਣੇ ਦੇ ਆਰਮੀ ਸਪੋਰਟਸ ਇੰਸਟੀਚਿਊਟ (ਏਐਸਆਈ) ਦੇ ਸਪੋਰਟਸ ਸਟੇਡੀਅਮ ਦਾ ਨਾਂ ਹੁਣ ਸੂਬੇਦਾਰ ਨੀਰਜ ਚੋਪੜਾ ਸਟੇਡੀਅਮ ਹੋਵੇਗਾ। ਰੱਖਿਆ ਮੰਤਰੀ ਰਾਜਨਾਥ ਸਿੰਘ …
Read More »