Breaking News

Tag Archives: asi

ASI ਸੂਬਾ ਸਿੰਘ ‘ਤੇ ਗੱਡੀ ਚੜਾਉਣ ਵਾਲਾ ਦੋਸ਼ੀ ਗ੍ਰਿਫਤਾਰ

ਪਟਿਆਲਾ : ਲੀਲਾ ਭਵਨ ਬਾਜ਼ਾਰ ਵਿੱਚ ASI ਸੂਬਾ ਸਿੰਘ ‘ਤੇ ਗੱਡੀ ਚੜਾਉਣ ਵਾਲਾ ਦੋਸ਼ੀ ਗ੍ਰਿਫਤਾਰ ਕਰ ਲਿਆ ਗਿਆ ਹੈ।ਪੁਲਿਸ ਨੇ ਮੁਲਜ਼ਮ ਗੁਰਬਾਜ਼ ਸਿੰਘ (26) ਨੂੰ ਥਾਪਰ ਯੂਨੀਵਰਸਿਟੀ ਨੇੜਿਓਂ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਗੁਰਬਾਜ਼ ਸਿੰਘ ਹਰਿਆਣਾ ਦੇ ਪਿੰਡ ਦਾਤਾ ਸਿੰਘ ਵਾਲਾ ਰਹਿਣ ਵਾਲਾ ਹੈ। ਜ਼ਿਕਰਯੋਗ ਹੈ ਕਿ ਮੁਲਜ਼ਮ ਨੇ ਪਟਿਆਲਾ ‘ਚ ਨਾਕੇ …

Read More »

ਜਲੰਧਰ ਕੈਂਟ ਰੇਲਵੇ ਸਟੇਸ਼ਨ ਦੇ ਬਾਹਰ ASI ਦੇ ਪੁੱਤਰ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਦੂਜਾ ਸਾਥੀ ਜ਼ਖ਼ਮੀ

ਜਲੰਧਰ   : ਰਾਤ ਤਕਰੀਬਨ 12 ਵਜੇ ਤੋਂ ਬਾਅਦ ਜਲੰਧਰ ਕੈਂਟ ਰੇਲਵੇ ਸਟੇਸ਼ਨ ਦੇ ਬਾਹਰ ਇਕ ਨੌਜਵਾਨ ਦਾ ਬੜੀ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ । ਜਾਣਕਾਰੀ ਅਨੁਸਾਰ  ਜਲੰਧਰ ਕੈਂਟ ਰੇਲਵੇ ਸਟੇਸ਼ਨ ਦੇ ਬਾਹਰ ਦੋ ਧਿਰਾਂ ‘ਚ ਮੋਟਰਸਾਇਕਲ ਨੂੰ ਲੈ ਕੇ ਕਿਸੇ ਗਲੋਂ ਝਗੜਾ ਹੋ ਗਿਆ, ਜਿਸ ਦੌਰਾਨ ਤੇਜ਼ਧਾਰ ਹਥਿਆਰਾਂ ਨਾਲ …

Read More »

ਪਾਣੀ ਦੇ ਮੁੱਦੇ ’ਤੇ ASI ਨੇ ਭਰਾ-ਭਰਜਾਈ ਨੂੰ ਮਾਰਿਆ ਚਾਕੂ, ਇਕ ਦੀ ਮੌਤ

ਚੰਡੀਗੜ੍ਹ: ਬੀਤੀ ਰਾਤ ਰਾਮ ਦਰਬਾਰ ਵਿਖੇ ਪਾਣੀ ਦੀ ਸਪਲਾਈ ਦੇ ਮੁੱਦੇ ‘ਤੇ ਹੋਏ ਝਗੜੇ ਤੋਂ ਬਾਅਦ ਪੰਜਾਬ ਪੁਲਿਸ ਦੇ ASI ਨੇ ਕਥਿਤ ਤੌਰ’ ਤੇ ਆਪਣੇ ਛੋਟੇ ਭਰਾ ਨੂੰ ਚਾਕੂ ਮਾਰ ਕੇ ਜ਼ਖਮੀ ਕਰ ਦਿਤਾ ਅਤੇ ਭਰਜਾਈ ਦਾ ਕਤਲ ਕਰ ਦਿਤਾ।  ਪੁਲਿਸ ਹੈੱਡਕੁਆਰਟਰ ਵਿਖੇ ਤਾਇਨਾਤ ਸ਼ੱਕੀ ਹਰਸਵਰੂਪ ਆਪਣੇ ਭਰਾ ਪ੍ਰੇਮ ਨਾਥ …

Read More »

ASI ਨੇ ਪੈਰਾਂ ਤੋਂ ਲਾਚਾਰ ਅਪਾਹਜ ਵਿਅਕਤੀ ਨੂੰ ਬੁਰੀ ਤਰ੍ਹਾਂ ਕੁੱਟਿਆ, ਵੀਡੀਓ ਵਾਇਰਲ ਹੋਣ ‘ਤੇ ਕੀਤਾ ਗਿਆ ਸਸਪੈਂਡ

 ਜਲੰਧਰ: ਪੰਜਾਬ ਪੁਲਿਸ ਦੀ ਆਏ ਦਿਨ ਕੋਈ ਨਾ ਕੋਈ ਨਵੀਂ ਗੱਲ ਸਾਹਮਣੇ ਆਉਂਦੀ ਹੈ।  ਜਲੰਧਰ ਤੋਂ ਇਕ ਮਾਮਲਾ ਸਾਹਮਣੇ ਆਇਆ ਹੈ ਜਿਥੇ ਪੁਲਿਸ ਮੁਲਾਜ਼ਮ ਨੇ ਇੱਕ ਪੈਰਾਂ ਤੋਂ ਲਾਚਾਰ ਅਪਾਹਜ ਵਿਅਕਤੀ ਨੂੰ ਬੁਰੀ ਤਰ੍ਹਾਂ ਕੁੱਟਿਆ। ਉਸ ਨੇ ਪਹਿਲਾਂ ਅਪਾਹਜ ਦੇ ਮੂੰਹ ’ਤੇ ਥੱਪੜ ਮਾਰੇ ਅਤੇ ਫਿਰ ਪੈਰਾਂ ਨਾਲ ਮਾਰਿਆ। ਅਪਾਹਜ  …

Read More »

ਜਗਰਾਓਂ : ਦੋ ਇੰਸਪੈਕਟਰਾਂ ਦੇ ਕਤਲ ਮਾਮਲੇ ‘ਚ ਪੁਲਿਸ ਨੇ 5 ਹੋਰ ਵਿਅਕਤੀਆਂ ਦੇ ਨਾਮ ਕੀਤੇ ਸ਼ਾਮਿਲ, 300 ਕਾਰਤੂਸ ਤੇ ਹਥਿਆਰ ਬਰਾਮਦ

ਜਗਰਾਓਂ: ਜਗਰਾਓਂ ਵਿੱਚ ਗੈਂਗਸਟਰਾਂ ਨੇ ਦਿਨ-ਦਿਹਾੜੇ ਨਵੀਂ ਦਾਣਾ ਮੰਡੀ ਵਿੱਚ ਪੁਲਿਸ ਦੇ ਦੋ ਸਹਾਇਕ ਸਬ ਇੰਸਪੈਕਟਰਾਂ (ਏਐਸਆਈਜ਼) ਦਾ ਕਤਲ ਕਰ ਦਿੱਤਾ ਸੀ। ਜਿਸ ਤੋਂ ਬਾਅਦ ਪਹਿਲਾਂ ਪੁਲਿਸ ਨੇ ਕਤਲ ਦੇ ਮਾਮਲੇ ‘ਚ ਸ਼ਾਮਲ ਚਾਰ ਮੁਲਜ਼ਮਾਂ ਜਿਨ੍ਹਾਂ ਵਿੱਚੋਂ ਇੱਕ ਖ਼ਤਰਨਾਕ ਗੈਂਗਸਟਰ  ਜੈਪਾਲ ਦੀ ਪਛਾਣ ਕੀਤੀ ਸੀ।  ਇਸ ਤੋਂ ਇਲਾਵਾ ਪੁਲਿਸ ਵੱਲੋਂ …

Read More »

ਬਠਿੰਡਾ ਵਿੱਚ ਔਰਤ ਦਾ ਸਰੀਰਕ ਸ਼ੋਸ਼ਣ ਕਰਨ ਵਾਲੇ ASI  ਨੇ ਖੁਦਕੁਸ਼ੀ ਕਰਨ ਦੀ ਕੀਤੀ ਕੋਸ਼ਿਸ਼

ਬਠਿੰਡਾ: ਬੀਤੇ ਦਿਨ ਬਠਿੰਡਾ ਵਿੱਚ ਔਰਤ ਦਾ ਸਰੀਰਕ ਸ਼ੋਸ਼ਣ ਕਰਨ ਵਾਲੇ ASI  ਨੇ ਹੱਥ ਦੀਆਂ ਨਸਾਂ ਵੱਢ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਹੈ। ਨਥਾਣਾ ਥਾਣੇ ਦੇ ਪੁਲਿਸ ਮੁਲਾਜ਼ਮਾਂ ਨੇ ਤੁਰੰਤ ਉਸ ਨੂੰ ਕਾਬੂ ਕਰ ਲਿਆ ‘ਤੇ ਹਸਪਤਾਲ ਪਹੁੰਚਾਇਆ। ਦਸਦਈਏ ਬਠਿੰਡਾ ਜ਼ਿਲ੍ਹਾ ਦੇ ਪਿੰਡ  ਬਾਠ ਦੀ ਔਰਤ ਨਾਲ  ASI ਨੇ …

Read More »

ਵਿਧਵਾ ਔਰਤ ਨਾਲ ਜਬਰ-ਜ਼ਨਾਹ ਕਰਦੇ ASI ਨੂੰ ਲੋਕਾਂ ਨੇ ਵੀਡੀਓ ਬਣਾ ਕੇ ਰੰਗੇ ਹੱਥੀਂ ਕੀਤਾ ਕਾਬੂ

ਬਠਿੰਡਾ(ਪਰਮਿੰਦਰ ਸਿੰਘ): ਜਿਸ ਪੁਲਿਸ ਨੂੰ ਦੇਖ ਕੇ ਸਾਰੇ ਸੁਰੱਖਿਆ ਦੀ ਉਮੀਦ ਕਰਦੇ ਨੇ ਜੇਕਰ ਓਹੀ ਨੀਚ ਹਰਕਤ ‘ਤੇ ਉਤਰ ਆਉਣ ਫਿਰ ਲੋਕ ਕਿਸ ਕੋਲ ਜਾਕੇ ਮਦਦ ਲਈ ਗੁਹਾਰ ਲਗਾਉਣਗੇ। ਬਠਿੰਡਾ ਜ਼ਿਲ੍ਹਾ ਦੇ ਪਿੰਡ ਬਾਠ ਦੀ ਔਰਤ ਨਾਲ ਸੀਆਈਏ ਸਟਾਫ ਦੇ ਇਕ ASI ਦਾ ਕਥਿਤ ਤੌਰ ਤੇ ਬਲਾਤਕਾਰ ਕਰਨ ਦਾ ਮਾਮਲਾ …

Read More »

ਪੁਲਿਸ ਚੌਕੀ ਲੋਪੋਂ ‘ਚ ਤਾਇਨਾਤ ASI ਸਤਨਾਮ ਸਿੰਘ ਨੇ ਕੀਤੀ ਖੁਦਕੁਸ਼ੀ, ਸੁਸਾਈਡ ਨੋਟ ਤੋਂ ਖੁੱਲ੍ਹਿਆ ਭੇਤ

 ਮੋਗਾ : ਥਾਣਾ ਬੱਧਨੀ ਕਲਾਂ ਅਧੀਨ ਪੈਂਦੀ ਪੁਲਿਸ ਚੌਕੀ ਲੋਪੋਂ ‘ਚ ਤਾਇਨਾਤ ASI ਸਤਨਾਮ ਸਿੰਘ ਵੱਲੋਂ ਆਪਣੀ ਹੀ ਰਿਵਾਲਵਰ ਨਾਲ ਆਤਮ ਹੱਤਿਆ ਕਰਨ ਦੀ ਖਬਰ ਸਾਹਮਣੇ ਆਈ ਹੈ। ਸਤਨਾਮ ਸਿੰਘ ਨੇ ਆਪਣੇ ਸੁਸਾਇਡ ਨੋਟ ‘ਚ ਲਿਖਿਆ ਕਿ  ਉਹ ਥਾਣਾ ਬੱਧਨੀਂ ਕਲਾਂ ਦੇ SHO  ਤੋਂ ਤੰਗ ਆ ਕੇ ਖੁਦਕੁਸ਼ੀ ਕਰ ਰਿਹਾ …

Read More »

ਆਂਸਰੋਂ ਨਾਕੇ ’ਤੇ ਡਿਊਟੀ ਦੇ ਰਹੇ ਏਐੱਸਆਈ ਦੀ ਮੌਤ

ਨਵਾਂ ਸ਼ਹਿਰ :- ਰਾਤ ਕਰੀਬ ਦਸ ਵਜੇ ਆਂਸਰੋਂ ਨਾਕੇ ’ਤੇ ਡਿਊਟੀ ਦੇ ਰਹੇ ਏਐੱਸਆਈ ਸਵਰਨ ਸਿੰਘ ਦੀ ਇਕ ਟਰੱਕ ਦੀ ਲਪੇਟ ’ਚ ਆਉਣ ਨਾਲ ਮੌਤ ਹੋ ਗਈ। ਬਲਾਚੌਰ ਤੋਂ ਰੋਪੜ ਵੱਲ ਜਾ ਰਹੇ ਟਰੱਕ ਡਰਾਈਵਰ ਨੇ ਪੁਲਿਸ ਨੂੰ ਵੇਖ ਕੇ ਟਰੱਕ ਨਾਕੇ ਤੋਂ ਨਾ ਕੱਢ ਕੇ ਬੈਰੀਕੇਡ ਦੇ ਨਾਲੋਂ ਕੱਢਣ ਦੀ …

Read More »

ਦੀਵਾਲੀ ਦੇ ਤਿਉਹਾਰ ਮੌਕੇ ਬਠਿੰਡਾ ਪੁਲਿਸ ਦੀ ਵੱਡੀ ਕਾਰਵਾਈ, ਫੜੀ ਅਜਿਹੀ ਚੀਜ਼, ਚਾਰੇ ਪਾਸੇ ਮੱਚ ਸਕਦੀ ਸੀ ਹਾ-ਹਾ-ਕਾਰ

ਬਠਿੰਡਾ : ਇੰਨੀ ਦਿਨੀਂ ਪੰਜਾਬ ਸਰਕਾਰ ਸੂਬੇ ਦੀ ਪੁਲਿਸ ਨਾਲ ਮਿਲ ਕੇ ਨਸ਼ੇ ਨੂੰ ਖਤਮ ਕਰਨ ਵਿੱਚ ਲੱਗੀ ਹੋਈ ਹੈ। ਇਹ ਦੀ ਤਾਜਾ ਮਿਸਾਲ ਬਠਿੰਡਾ ਵਿੱਚ ਦੇਖਣ ਨੂੰ ਮਿਲੀ ਜਿੱਥੇ ਪੁਲਿਸ ਵੱਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਉਨ੍ਹਾਂ ਵੱਲੋਂ ਕੁਝ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਵੱਡੀ ਮਾਤਰਾ ਵਿੱਚ ਨਸ਼ੀਲੇ …

Read More »