ਨਿਊਜ਼ ਡੈਸਕ: ਪਾਕਿਸਤਾਨ ਨੇ ਰੋਮਾਂਚਕ ਮੈਚ ‘ਚ ਅਫਗਾਨਿਸਤਾਨ ਨੂੰ ਇਕ ਵਿਕਟ ਨਾਲ ਹਰਾ ਦਿਤਾ ਹੈ। ਅਫਗਾਨਿਸਤਾਨ ਨੇ ਪਾਕਿਸਤਾਨ ਨੂੰ ਜਿੱਤ ਲਈ 130 ਦੌੜਾਂ ਦਾ ਟੀਚਾ ਦਿੱਤਾ ਸੀ, ਜਿਸ ਨੂੰ ਉਸ ਨੇ 20ਵੇਂ ਓਵਰ ਦੀ ਦੂਜੀ ਗੇਂਦ ‘ਤੇ ਹਾਸਲ ਕਰ ਲਿਆ। ਪਾਕਿਸਤਾਨ ਟੀਮ ਦੀ ਜਿੱਤ ਦੇ ਹੀਰੋ ਨਸੀਮ ਸ਼ਾਹ ਰਹੇ, ਜਿਨ੍ਹਾਂ …
Read More »ਜਾਣੋ ਕਿਵੇਂ, ਲਗਾਤਾਰ 2 ਹਾਰਾਂ ਤੋਂ ਬਾਅਦ ਵੀ ਟੀਮ ਇੰਡੀਆ ਪਹੁੰਚ ਸਕਦੀ ਹੈ ਫਾਈਨਲ ‘ਚ
ਨਿਊਜ਼ ਡੈਸਕ: ਸ਼੍ਰੀਲੰਕਾ ਖਿਲਾਫ ਆਖਰੀ ਓਵਰ ‘ਚ ਮਿਲੀ ਹਾਰ ਦੇ ਨਾਲ ਹੀ ਟੀਮ ਇੰਡੀਆ ਲਈ ਏਸ਼ੀਆ ਕੱਪ ‘ਚ ਅੱਗੇ ਦਾ ਸਫਰ ਕਾਫੀ ਮੁਸ਼ਕਿਲ ਹੋ ਗਿਆ ਹੈ। ਟੀਮ ਇੰਡੀਆ ਨੂੰ ਸੁਪਰ 4 ਵਿੱਚ ਲਗਾਤਾਰ ਦੂਜੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਪਹਿਲਾਂ ਪਾਕਿਸਤਾਨ ਤੋਂ ਹਾਰ ਚੁੱਕੀ ਭਾਰਤੀ ਟੀਮ ਨੂੰ ਹੁਣ ਸ਼੍ਰੀਲੰਕਾ …
Read More »ਕ੍ਰਿਕਟਰ ਅਰਸ਼ਦੀਪ ਸਿੰਘ ਦੇ ਹੱਕ ‘ਚ ਨਿੱਤਰੀਆਂ ਪੰਜਾਬ ਸਰਕਾਰ ਤੇ ਵਿਰੋਧੀ ਧਿਰਾਂ
ਚੰਡੀਗੜ੍ਹ: ਪੰਜਾਬ ਸਰਕਾਰ ਅਤੇ ਵਿਰੋਧੀ ਧਿਰਾਂ ਮੁਹਾਲੀ ਵਾਸੀ ਕ੍ਰਿਕਟਰ ਅਰਸ਼ਦੀਪ ਦੇ ਹੱਕ ਵਿੱਚ ਨਿੱਤਰੀਆਂ ਹਨ। ਦਸ ਦਈਏ ਕਿ ਭਾਰਤੀ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਨੂੰ ਪਾਕਿਸਤਾਨ ਖ਼ਿਲਾਫ਼ ਐਤਵਾਰ ਨੂੰ ਦੁਬਈ ਵਿੱਚ ਖੇਡੇ ਗਏ ਏਸ਼ੀਆ ਕ੍ਰਿਕਟ ਕੱਪ ਟੂਰਨਾਮੈਂਟ ਦੇ ਸੁਪਰ-4 ਮੁਕਾਬਲੇ ਵਿੱਚ ਬੱਲੇਬਾਜ਼ ਆਸਿਫ਼ ਅਲੀ ਦਾ ਕੈਚ ਛੱਡਣ ਕਾਰਨ ਸੋਸ਼ਲ ਮੀਡੀਆ ’ਤੇ …
Read More »IND vs PAK: ਐਤਵਾਰ ਨੂੰ ਭਾਰਤ ਅਤੇ ਪਾਕਿਸਤਾਨ ਵਿਚਾਲੇ ਇੱਕ ਹੋਰ ਮੁਕਾਬਲਾ
ਨਿਊਜ਼ ਡੈਸਕ: ਭਾਰਤ ਅਤੇ ਪਾਕਿਸਤਾਨ ਵਿਚਾਲੇ ਏਸ਼ੀਆ ਕੱਪ ‘ਚ 4 ਸਤੰਬਰ ਨੂੰ ਇਕ ਵਾਰ ਫਿਰ ਸੁਪਰ-4 ਮੈਚ ਖੇਡਿਆ ਜਾਵੇਗਾ। ਭਾਰਤ ਨੇ ਪਾਕਿਸਤਾਨ ਅਤੇ ਹਾਂਗਕਾਂਗ ‘ਤੇ ਲਗਾਤਾਰ ਜਿੱਤ ਦਰਜ ਕਰਕੇ ਏਸ਼ੀਆ ਕੱਪ ਸੁਪਰ-4 ਲਈ ਕੁਆਲੀਫਾਈ ਕਰ ਲਿਆ ਹੈ। ਹੁਣ ਪਾਕਿਸਤਾਨ ਨੇ ਸ਼ੁੱਕਰਵਾਰ ਨੂੰ ਗਰੁੱਪ ਗੇੜ ਦੇ ਆਖਰੀ ਮੈਚ ‘ਚ ਹਾਂਗਕਾਂਗ ‘ਤੇ …
Read More »ਭਾਰਤ ਨੇ ਪਾਕਿਸਤਾਨ ਨੂੰ 5 ਵਿਕਟਾਂ ਨਾਲ ਹਰਾਇਆ, PM ਮੋਦੀ ਨੇ ਟੀਮ ਇੰਡੀਆ ਨੂੰ ਦਿੱਤੀ ਵਧਾਈ
ਨਵੀਂ ਦਿੱਲੀ: ਟੀ-20 ਏਸ਼ੀਆ ਕੱਪ 2022 ‘ਚ ਭਾਰਤ ਨੇ ਪਾਕਿਸਤਾਨ ਨੂੰ 5 ਵਿਕਟਾਂ ਨਾਲ ਹਰਾ ਕੇ ਟੂਰਨਾਮੈਂਟ ‘ਚ ਧਮਾਕੇਦਾਰ ਸ਼ੁਰੂਆਤ ਕੀਤੀ ਹੈ। ਇਸ ਜਿੱਤ ‘ਤੇ ਭਾਰਤੀ ਟੀਮ ਨੂੰ ਵਧਾਈ ਦਿੰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਟੀਮ ਨੇ ਸ਼ਾਨਦਾਰ ਹੁਨਰ ਅਤੇ ਸਬਰ ਦਾ ਪ੍ਰਦਰਸ਼ਨ ਕੀਤਾ। ਮੈਚ ਖਤਮ ਹੋਣ …
Read More »IND vs PAK Asia Cup: ਅੱਜ ਭਾਰਤ ਤੇ ਪਾਕਿਸਤਾਨ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ
Asia Cup 2022: ਭਾਰਤ ਅਤੇ ਪਾਕਿਸਤਾਨ ਦੀਆਂ ਕ੍ਰਿਕਟ ਟੀਮਾਂ 9 ਮਹੀਨਿਆਂ ਬਾਅਦ ਦੁਬਈ ਵਿੱਚ ਇੱਕ ਵਾਰ ਫਿਰ ਆਹਮੋ-ਸਾਹਮਣੇ ਹੋਣ ਲਈ ਤਿਆਰ ਹਨ। ਕ੍ਰਿਕਟ ਦੇ ਸਭ ਤੋਂ ਛੋਟੇ ਫਾਰਮੈਟ ਵਿੱਚ ਇੱਕ ਵਾਰ ਫਿਰ ਦੋਵੇਂ ਟੀਮਾਂ ਇੱਕੋ ਮੈਦਾਨ ‘ਤੇ ਆਹਮੋ-ਸਾਹਮਣੇ ਹੋਣ ਜਾ ਰਹੀਆਂ ਹਨ। ਇਨ੍ਹਾਂ ਦੋਵਾਂ ਟੀਮਾਂ ਵਿਚਾਲੇ ਆਖਰੀ ਮੁਕਾਬਲਾ ਟੀ-20 ਵਿਸ਼ਵ …
Read More »