ਕਾਬੁਲ : ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਇੱਕ ਵਾਰ ਮੁੜ ਤੋਂ ਬੰਬ ਧਮਾਕਿਆਂ ਨਾਲ ਕੰਬ ਗਈ । ਕਾਬੁਲ ਵਿਚ ਮੰਗਲਵਾਰ ਨੂੰ ਇਕ ਤੋਂ ਬਾਅਦ ਇਕ ਦੋ ਜ਼ਬਰਦਸਤ ਧਮਾਕੇ ਹੋਏ। ਇਹਨਾਂ ਧਮਾਕਿਆਂ ਵਿਚੋਂ ਇਕ ਫੌ਼ਜੀ ਹਸਪਤਾਲ ਨੇੜੇ ਹੋਇਆ, ਜਿਸ ਵਿਚ ਘੱਟੋ-ਘੱਟ 19 ਲੋਕਾਂ ਦੀ ਮੌਤ ਹੋ ਗਈ ਅਤੇ 43 ਜ਼ਖਮੀ ਹੋ ਗਏ। …
Read More »